Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਸਰਕਾਰ ਨਿੱਜੀ ਲਾਭ ਲਈ ਕਣਕ ਦੀ ਬਰਬਾਦੀ ਕਰ ਰਹੀ ਹੈ

ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ ਮੰਡੀਆਂ 'ਚ ਕਣਕ ਦੀ ਲਿਫਟਿੰਗ ਨਾ ਹੋਣ 'ਤੇ ਨਾਰਾਜ਼

Gurjeet Singh Aujla, Punjab, Congress, Amritsar, Punjab Congress

Web Admin

Web Admin

5 Dariya News

ਅੰਮ੍ਰਿਤਸਰ , 20 Apr 2024

ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨਿੱਜੀ ਫਾਇਦੇ ਲਈ ਕਿਸਾਨਾਂ ਦਾ ਨੁਕਸਾਨ ਕਰ ਰਹੀ ਹੈ।

ਗਿੱਲੀ ਕਣਕ ਦੇਖ ਕੇ ਭੜਕੇ ਔਜਲਾ 

ਗੁਰਜੀਤ ਸਿੰਘ ਔਜਲਾ ਨੇ ਬੀਤੇ ਦਿਨ ਭਗਤਾਂ ਵਾਲਾ ਵਿਖੇ ਸਥਿਤ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਉਸ ਨੇ ਕੱਲ੍ਹ ਹੋਈ ਅਚਾਨਕ ਬਰਸਾਤ ਕਾਰਨ ਗਿੱਲੀ ਹੋਈ ਕਣਕ ਨੂੰ ਛੂਹ ਕੇ ਦੇਖਿਆ। ਇਸ ਤੋਂ ਬਾਅਦ ਉਨ੍ਹਾਂ ਨੇ ਉਥੇ ਮੌਜੂਦ ਮੰਡੀ ਬੋਰਡ ਦੇ ਅਧਿਕਾਰੀਆਂ ਤੋਂ ਸਥਿਤੀ ਦਾ ਜਾਇਜ਼ਾ ਲਿਆ, ਜਿਨ੍ਹਾਂ ਦੱਸਿਆ ਕਿ ਕਣਕ ਦੀ ਲਿਫਟਿੰਗ ਬਿਲਕੁਲ ਨਹੀਂ ਹੋ ਰਹੀ ਹੈ, ਜਿਸ ਕਾਰਨ ਕਿਸਾਨ ਵੀ ਬਹੁਤ ਘੱਟ ਕਣਕ ਮੰਡੀਆਂ ਵਿੱਚ ਲੈ ਕੇ ਆ ਰਹੇ ਹਨ।

ਨਵੇਂ ਟੈਂਡਰਾਂ ਦੀ ਥਾਂ ਪੁਰਾਣੇ ਟੈਂਡਰ ਵਧਾਏ ਜਾਣ

ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਫਾਇਦੇ ਲਈ ਕਣਕ ਦੀ ਲਿਫਟਿੰਗ ਲਈ ਨਵੇਂ ਟੈਂਡਰ ਨਹੀਂ ਲਗਾਏ ਅਤੇ ਸਿਰਫ ਪੁਰਾਣੇ ਟੈਂਡਰ ਰੀਨਿਊ ਕੀਤੇ ਹਨ। ਗੁਰਜੀਤ ਸਿੰਘ ਔਜਲਾ ਅਨੁਸਾਰ ਭਾਵੇਂ ਟੈਂਡਰ ਵਧਾ ਦਿੱਤੇ ਗਏ ਹਨ ਪਰ ਫ਼ਸਲ ਨੂੰ ਚੁੱਕਣਾ ਠੇਕੇਦਾਰ ਦਾ ਕੰਮ ਹੈ ਜਿਸ ਵਿੱਚ ਪੂਰੀ ਲਾਪ੍ਰਵਾਹੀ ਵਰਤੀ ਜਾ ਰਹੀ ਹੈ।

ਕਿਸਾਨ ਪਹਿਲਾਂ ਹੀ ਚਿੰਤਤ ਹਨ

ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਧਰਨੇ ’ਤੇ ਬੈਠੇ ਹਨ। ਪੰਜਾਬ ਸਰਕਾਰ ਉਨ੍ਹਾਂ ਨੂੰ ਸਮਰਥਨ ਦੇਣ ਦਾ ਝੂਠਾ ਢੌਂਗ ਰਚ ਰਹੀ ਹੈ। ਕਿਸਾਨ ਅੰਬਾਲਾ ਦੇ ਬਾਰਡਰ 'ਤੇ ਰੁਲ ਰਹੇ ਹਨ ਅਤੇ ਮੰਡੀਆਂ 'ਚ ਵੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਜੇਕਰ ਪੰਜਾਬ ਸਰਕਾਰ ਸੱਚਮੁੱਚ ਹੀ ਕਿਸਾਨਾਂ ਦੇ ਨਾਲ ਹੈ ਤਾਂ ਲਿਫਟਿੰਗ ਜਲਦੀ ਤੋਂ ਜਲਦੀ ਕਰਵਾਈ ਜਾਵੇ ਅਤੇ ਮੰਡੀ ਵਿੱਚ ਰੁਲ ਰਹੀ ਫਸਲ ਨੂੰ ਬਚਾਇਆ ਜਾਵੇ।

निजी फायदे के लिए गेहूं की बर्बादी कर रही सरकार 

मंडियों में गेहूं न उठाए जाने पर भड़के गुरजीत सिंह औजला

अमृतसर

कांग्रेस के लोकसभा प्रत्याशी गुरजीत सिंह औजला  ने आज किसानों के हक में आवाज उठाई। उन्होंने कहा कि सरकार निजी फायदे के लिए किसानों का नुकसान कर रही है। 

भीगी गेहूं को देखकर भड़के औजला 

गुरजीत सिंह औजला ने बीते दिन भगतां वाला स्थित दाना मंडी का दौरा की। इस दौरान उन्होंने गेहूं को छूकर देखा जो की कल हुई अचानक बारिश के कारण भीग गई थी। इसके बाद उन्होंने वहां मौजूद मंडी बोर्ड के अधिकारियों से स्थिति का जायजा लिया जिन्होंने बताया कि गेहूं की लिफ्टिंग बिल्कुल नहीं हो रही है और इसी कारण किसान भी बहुत कम गेहूं अपनी मंडी में ला रहे हैं। 

नए टेंडरों की जगह पुराने बढ़ाए 

गुरजीत सिंह औजला ने बताया कि पंजाब सरकार ने अपने फायदे के लिए गेहूं की लिफ्टिंग के लिए नए टेंडर लगाए ही नहीं और पुराने टेंडर्स को ही रिन्यू कर दिया। गुरजीत सिंह औजला के मुताबिक टेंडर्स अगर आगे बढ़ा दिए गए हैं तो भी फसल को उठाना ठेकेदार का काम है जिसमें पूर्ण रूप से लापरवाही की जा रही है।

किसान पहले ही परेशान 

गुरजीत सिंह औजला ने कहा कि किसान पहले से ही धरनों पर बैठे हैं। पंजाब सरकार उनका साथ देने का झूठा छलावा कर रही है। किसान अंबाला के बॉर्डर पर भी भटक रहे हैं मंडियों में भी परेशान हो रहे हैं। इसीलिए अगर वाकई में पंजाब सरकार किसानों के साथ है तो फिर जल्द से जल्द लिफ्टिंग करवाई जाए और मंडी में भीग रही फसल को बचाया जाए।

Government is wasting wheat for personal gain

Gurjit Singh Aujla Amritsar angry over wheat not being lifted 

Amritsar

Congress Lok Sabha candidate Gurjit Singh Aujla today raised his voice in favor of farmers. He said that the government is causing harm to the farmers for personal gain.

Aujla got angry after seeing wet wheat

Gurjit Singh Aujla visited grain market located at Bhagtan Wala yesterday. During this, he touched the wheat which was drenched due to the sudden rain yesterday. After this, he took stock of the situation from the Mandi Board officials present there who told that lifting of wheat is not happening at all and that is why farmers are also bringing very less wheat to the market.

Gurjit Singh Aujla said that for their own benefit, the Punjab government did not float new tenders for lifting of wheat and only renewed the old tenders. According to Gurjit Singh Aujla, even if the tenders have been extended, lifting the crop is the contractor's job in which complete negligence is being done.

Farmers are already worried

Gurjit Singh Aujla said that farmers are already sitting on dharna. The Punjab government is making a false pretence of supporting them. Farmers are wandering on the border of Ambala and are facing problems in the grain markets also. That is why if the Punjab government is really with the farmers, then lifting should be done as soon as possible and the crops that are getting wet in the market should be saved.

 

Tags: Gurjeet Singh Aujla , Punjab , Congress , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD