Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਵੋਟਰ ਜਾਗਰੂਕਤਾ ਅਭਿਆਨ ਤਹਿਤ ਸਾਈਕਲ ਰੈਲੀ ਕੱਢੀ ਗਈ

ਵਿਦਿਆਰਥੀਆਂ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਪ੍ਰੇਰਿਤ

ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, Faridkot

Web Admin

Web Admin

5 Dariya News

ਫ਼ਰੀਦਕੋਟ , 21 Apr 2024

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ  ਵੋਟ ਦੇ ਹੱਕ ਦੀ ਵਰਤੋਂ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਵਿਖੇ ਸਵੀਪ ਤਹਿਤ ਸਾਈਕਲ ਰੈਲੀ ਕੱਢੀ ਗਈ। ਸਕੂਲ ਦੇ ਮੁਖੀ ਜਸਵਿੰਦਰਪਾਲ ਸਿੰਘ ਮਿੰਟੂ ਨੇ ਸਾਈਕਲ ਰੈਲੀ ਨੂੰ  ਹਰੀ ਝੰਡੀ ਦਿੱਤੀ । ਇਸ ਰੈਲੀ ਦੌਰਾਨ ਸਕੂਲ ਦੇ ਕਰੀਅਰ ਮਾਸਟਰ ਹਰਦੀਪ ਸਿੰਘ ਨੇ ਰਾਹ ਵਿੱਚ ਪੈਂਦੀਆਂ ਵੱਖ-ਵੱਖ ਥਾਵਾਂ ਤੇ ਰੁਕ ਕੇ ਦੱਸਿਆ ਕਿ ਲੋਕ ਸਭਾ ਦੀਆਂ ਚੋਣਾਂ ਨੂੰ  ਮੁੱਖ ਰੱਖਦੇ ਹੋਏ ਲੋਕਾਂ ਨੂੰ  ਵੱਧ ਤੋਂ ਵੱਧ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਸਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਰੈਲੀ ਕੱਢੀ ਗਈ ਹੈ।

ਇਸ ਸਾਈਕਲ ਰੈਲੀ ਦੌਰਾਨ ਸੀ-ਵਿਜ਼ਿਲ ਐਪ, 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ  ਵੀ ਘਰ ਬੈਠੇ ਵੋਟ ਪਾਉਣ ਦੀ ਸਹੂਲਤ ਸਬੰਧੀ ਜਾਣਕਾਰੀ ਦਿੱਤੀ । ਵਿਦਿਆਰਥੀਆਂ ਦੇ ਹੱਥਾਂ ਵਿਚ ਲੋਕਾਂ ਨੂੰ  ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕਤਾ ਪੈਦਾ ਕਰਨ ਵਾਲੇ ਹੱਥੀਂ ਤਿਆਰ ਕੀਤੇ ਪੋਸਟਰ ਫੜੇ ਹੋਏ ਸਨ, ਜਿਸ ਚ ਮੇਰੀ ਵੋਟ-ਮੇਰੀ ਪਹਿਚਾਣ, ਆਓ ਰਲ ਮਿਲ ਵੋਟਾਂ ਪਾਈਏ-ਲੋਕਤੰਤਰ ਮਜ਼ਬੂਤ ਬਣਾਈਏ, ਵੋਟ ਪ੍ਰਤੀਸ਼ਤ ਵਧਾਈਏ-ਆਓ ਰਲ ਮਿਲ ਵੋਟਾਂ ਪਾਈਏ, ਨਸ਼ੇ ਨਾਲ ਨਾ ਨੋਟਾਂ ਨਾਲ-ਸਰਕਾਰ ਬਣਾਓ ਵੋਟਾਂ ਨਾਲ, ਸਲੋਗਨ ਲਿਖੇ ਹੋਏ ਸਨ।

ਵਿਦਿਆਰਥੀਆਂ ਨੇ ਜਾਗਰੂਕਤਾ ਨਾਅਰੇ ਲਗਾ ਕੇ ਵੋਟਰ ਜਾਗਰੂਕਤਾ ਸੰਦੇਸ਼ ਘਰ-ਘਰ ਪਹੁੰਚਾਇਆ। ਇਹ ਰੈਲੀ ਪਿੰਡ ਦੀਆਂ ਵੱਖ-ਵੱਖ ਗਲੀਆਂ ਚੋਂ ਹੁੰਦੀ ਹੋਈ ਵਾਪਸ ਸਕੂਲ ਪਹੁੰਚੀ। ਇਸ ਰੈਲੀ ਨੂੰ  ਕਾਮਯਾਬ ਕਰਨ ਲਈ ਸੌਰਭ, ਦਰਸ਼ਨ ਵਰਮਾ,ਦੀਵਾਨ ਚੰਦ, ਕੈਂਪਸ ਮੈਨੇਜਰ ਤਰਸੇਮ ਸਿੰਘ ਤੇ ਗੁਰਮੀਤ ਸਿੰਘ ਨੇ ਸਹਿਯੋਗ ਦਿੱਤਾ।

 

Tags: ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD