Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਏ ਡੀ ਸੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬੂਟੇ ਲਗਾਏ

Viraj S Tidke, Additional Deputy Commmissioner, S.A.S. Nagar, S.A.S. Nagar Mohali, Mohali, Sahibzada Ajit Singh Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 22 Apr 2024

ਵਾਤਾਵਰਣ ਦੀ ਸੁਰੱਖਿਆ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਨ ਲਈ ਅੱਜ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਏ ਡੀ ਸੀ (ਜ) ਵਿਰਾਜ ਐਸ ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸਏਐਸ ਨਗਰ ਮੁਹਾਲੀ ਵਿਖੇ ਬੂਟੇ ਲਗਾ ਕੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਾਡੀ ਧਰਤੀ ਦੀ ਸਿਹਤ ਪ੍ਰਤੀ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। 

ਇਸ ਦਿਨ ਕੀਤੀਆਂ ਗਈਆਂ ਗਤੀਵਿਧੀਆਂ ਸਾਡੀ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਧਰਤੀ ਨੂੰ ਚਿਰ-ਟਿਕਾਊ ਗ੍ਰਹਿ ਬਣਾਉਣ ਦੇ ਅਹਿਦ ਅਤੇ ਜ਼ਿੰਮੇਵਾਰੀ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪ੍ਰਸ਼ਾਸਨ ਨੇ ਅੱਜ ਜ਼ਿਲ੍ਹੇ ਦੇ ਹਰੇਕ ਪੋਲਿੰਗ ਸਟੇਸ਼ਨ (ਸਥਾਨ) 'ਤੇ ਬੂਟੇ ਲਗਾ ਕੇ ਧਰਤੀ ਮਾਂ ਪ੍ਰਤੀ ਆਪਣਾ ਫਰਜ਼ ਨਿਭਾਇਆ ਹੈ।

ਉਨ੍ਹਾਂ ਕਿਹਾ ਕਿ ਅੱਜ,  ਪੋਲਿੰਗ ਸਟੇਸ਼ਨਾਂ ਵਜੋਂ ਵਰਤੀਆਂ ਜਾਣ ਵਾਲੀਆਂ ਕੁੱਲ 483 ਥਾਵਾਂ 'ਤੇ ਸਾਰਿਆਂ ਲਈ ਟਿਕਾਊ ਅਤੇ ਬਰਾਬਰੀ ਵਾਲਾ ਭਵਿੱਖ ਪ੍ਰਾਪਤ ਕਰਨ ਦੇ ਉਦੇਸ਼ ਨਾਲ ਬੂਟੇ ਲਗਾ ਕੇ ਵਿਸ਼ਵ ਧਰਤੀ ਦਿਵਸ 'ਚ ਯੋਗਦਾਨ ਪਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਦੇ ‘ਵਿਸ਼ਵ ਅਰਥ ਡੇਅ: ਪਲੈਨੇਟ ਬਨਾਮ ਪਲਾਸਟਿਕ’ ਦੇ ਥੀਮ ਅਨੁਸਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪਲਾਸਟਿਕ ਮੁਕਤ ਭਵਿੱਖ ਬਣਾਉਣ ਦੇ ਅੰਤਮ ਟੀਚੇ ਦੇ ਨਾਲ, ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਕਰਨ ਲਈ ਇਮਾਨਦਾਰੀ ਨਾਲ ਯਤਨ ਕੀਤੇ ਜਾਣਗੇ।

ਉੱਘੇ ਚਿਤਰਕਾਰ ਗੁਰਪ੍ਰੀਤ ਸਿੰਘ ਨੇ ਏ.ਡੀ.ਸੀ. ਵਿਰਾਜ ਐਸ ਤਿੜਕੇ ਨੂੰ ਧਰਤੀ 'ਤੇ ਵਾਤਾਵਰਨ ਦੀ ਸੁਰੱਖਿਆ ਨੂੰ ਸਮਰਪਿਤ ਪੋਰਟਰੇਟ ਭੇਟ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ: ਗੁਰਬਖਸੀਸ਼ ਸਿੰਘ ਅੰਟਾਲ, ਤਹਿਸੀਲਦਾਰ ਚੋਣ ਸੰਜੇ ਕੁਮਾਰ ਅਤੇ ਗੁਡ ਗਵਰਨੈਂਸ ਫੈਲੋ ਵਿਜੇ ਲਕਸ਼ਮੀ ਵੀ ਹਾਜ਼ਰ ਸਨ।

District Election Office Observes World Earth Day

ADC Plants Saplings in District Administrative Complex

Sahibzada Ajit Singh Nagar

To demonstrate support for environmental protection, World Earth Day was observed by District Election Office led by ADC (G) Viraj S Tidke by planting saplings at the District Administrative Complex, SAS Nagar, Mohali, today. The Additional Deputy Commmissioner-cum-Additional District Electoral Officer said that we all have  shared responsibility towards the health of our planet. 

The events and activities performed on this day engaged us in the protection of environment as well as a sustainable planet. He said that the district Sahibzada Ajit Singh Nagar Administration discharged its duty towards the mother earth by planting saplings at each polling station (location) in the district, today.

He said that today, a total of 483 locations being used as Polling Stations contributed to World Health Day by planting saplings aiming at achieving a sustainable and equitable future for all. With the ultimate goal of building a plastic-free future for generations to come as per the theme of this year’s World Erath Day: Planet vs. Plasticts, the efforts would  sincerely be made to keep minimal use of plastic, he further added.  

Renowned Artist Gurpreet Singh presented a portrait dedicated to the protection of the environment on planet Earth to the ADC Viraj S Tidke. The others who were present on the occasion, included, District Nodal Officer (SVEEP) Prof. Gurbakhsish Singh Antal, Tehsildar Election, Sanjay Kumar and Good Governance Fellow Vijay Lakshmi.

 

Tags: Viraj S Tidke , Additional Deputy Commmissioner , S.A.S. Nagar , S.A.S. Nagar Mohali , Mohali , Sahibzada Ajit Singh Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD