Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਫ਼ਰੀਦਕੋਟ ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ!

ਭਾਜਪਾ ਦੇ ਸੀਨੀਅਰ ਆਗੂ ਸੰਤੋਖ ਸਿੰਘ ਗੁਮਟਾਲਾ 'ਆਪ' 'ਚ ਹੋਏ ਸ਼ਾਮਲ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਚੰਡੀਗੜ੍ਹ , 22 Apr 2024

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸੋਮਵਾਰ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਕਈ ਵੱਡੇ ਆਗੂ ਆਪਣੀਆਂ ਪਾਰਟੀਆਂ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ। ਰਣਧੀਰ ਸਿੰਘ ਥਰਾਜ ਜੋ ਕਿ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਮੋਗਾ ਅਤੇ ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਹਨ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਉਨ੍ਹਾਂ ਦੇ ਨਾਲ ਸਰਪੰਚ ਪਰਮਜੀਤ ਕੌਰ ਧਾਲੀਵਾਲ ਅਤੇ ਮਹਿਲਾ ਵਿੰਗ ਮੋਗਾ ਦੀ ਮੀਤ ਪ੍ਰਧਾਨ ਹਰਿੰਦਰ ਸਿੰਘ ਭਾਟੀਆ (ਐਮਸੀ ਉਮੀਦਵਾਰ), ਐਮਸੀ ਪਰਮਜੀਤ ਸਿੰਘ ਕੈਂਥ (ਕਾਂਗਰਸ) ਅਤੇ ਬਲਵਿੰਦਰ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ।  ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰਤ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਾਵਾਇਆ। ਇਸ ਮੌਕੇ 'ਆਪ' ਵਿਧਾਇਕ (ਬਾਘਾ ਪੁਰਾਣਾ) ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਰਾਮਪੁਰਾ ਫੁੱਲ ਦੇ ਵਿਧਾਇਕ ਬਲਕਾਰ ਸਿੰਘ ਵੀ ਮੌਜੂਦ ਸਨ।

ਅਕਾਲੀ ਤੇ ਕਾਂਗਰਸੀ ਆਗੂਆਂ ਤੋਂ ਇਲਾਵਾ ਭਾਜਪਾ ਦੇ ਕਈ ਪ੍ਰਮੁੱਖ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋਏ। ਭਾਜਪਾ ਐਸ.ਸੀ ਮੋਰਚਾ ਦੇ ਕੌਮੀ ਸਕੱਤਰ ਸੰਤੋਖ ਸਿੰਘ ਗੁਮਟਾਲਾ, ਭਾਜਪਾ ਐਸ.ਸੀ ਮੋਰਚਾ ਦੇ ਸਵਿੰਦਰ ਸਿੰਘ ਛੱਜਲਵੱਦੀ ਮੈਂਬਰ ਕੋਰ ਕਮੇਟੀ ਅਤੇ ਸੂਬਾ ਸਕੱਤਰ ਪੰਜਾਬ, ਮੰਗਾ ਸਿੰਘ ਮਾਲ੍ਹਾ ਅਡਜੈਕਟਿਵ ਮੈਂਬਰ ਭਾਜਪਾ ਐਸ.ਸੀ ਮੋਰਚਾ ਪੰਜਾਬ, ਰਣਜੀਤ ਸਿੰਘ ਨੱਥੂਚੱਕ ਮੀਤ ਪ੍ਰਧਾਨ ਭਾਜਪਾ ਐਸ.ਸੀ ਮੋਰਚਾ ਤਰਨਤਾਰਨ, ਕੁਲਦੀਪ ਸਿੰਘ ਪਿਲੋਵਾਲ ਅਡਜੈਕਟਿਵ ਮੈਂਬਰ ਭਾਜਪਾ ਐਸ.ਸੀ ਮੋਰਚਾ ਪੰਜਾਬ ਅਤੇ ਸਾਬਕਾ AIG ਰਣਧੀਰ ਸਿੰਘ ਉੱਪਲ (ਸੇਵਾਮੁਕਤ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ) ਆਪ ਵਿੱਚ ਸ਼ਾਮਲ ਹੋਏ।

ਇੱਕ ਹੋਰ ਸ਼ਮੂਲੀਅਤ ਵਿੱਚ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸੰਜੀਵ ਕੁਮਾਰ ਲਵਲੀ, ਮੀਤ ਪ੍ਰਧਾਨ ਰਣਧੀਰ ਸਿੰਘ ਧੀਰਾ ਅਤੇ ਕੌਂਸਲਰ ਆਸ਼ੂ ਵਿਨਾਇਕ ਕਾਂਗਰਸ ਛੱਡ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸਾਰੇ ਆਗੂਆਂ ਵੱਲੋਂ ‘ਆਪ’ ਨੂੰ ਦਿੱਤੇ ਸਮਰਥਨ ਦੀ ਸ਼ਲਾਘਾ ਕੀਤੀ।

ਇਸ ਮੌਕੇ 'ਆਪ' ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਜੰਡਿਆਲਾ ਗੁਰੂ ਨਗਰ ਕੌਂਸਲ ਦੇ ਸਹਿਯੋਗ ਨਾਲ ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ 2 ਸਾਲਾਂ ਵਿੱਚ ਬੇਮਿਸਾਲ ਕੰਮ ਕੀਤੇ ਹਨ ਅਤੇ ਲੋਕ ਸਭਾ ਤੋਂ ਪਹਿਲਾਂ ਹੀ ਲੋਕ ਵੱਡੀ ਗਿਣਤੀ ਵਿੱਚ ‘ਆਪ’ ਦੇ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਦਾ ਮਤਲਬ ਹੈ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਨੂੰ 2022 ਦੀ ਤਰ੍ਹਾਂ ਇਸ ਵਾਰ ਵੀ ਭਾਰੀ ਵੋਟਾਂ ਨਾਲ 13 ਦੀਆਂ 13 ਸੀਟਾਂ ਤੇ ਜਿੱਤਾਵੇਗੀ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਹਰ ਵਰਗ ਅਤੇ ਸਮਾਜ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਕਿਉਂਕਿ ਅਸੀਂ ਬਿਨਾਂ ਕਿਸੇ ਭੇਦਭਾਵ ਤੋਂ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਾਂ।  ‘ਆਪ’ ਦੀ ਸਰਕਾਰ ਵਿੱਚ ਹਰ ਆਮ ਵਿਅਕਤੀ ਨੂੰ ਬਰਾਬਰ ਸਹੂਲਤਾਂ ਅਤੇ ਮੌਕੇ ਮਿਲ ਰਹੇ ਹਨ, ਜੋ ਭਵਿੱਖ ਵਿਚ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਹ ਤੈਅ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਦੀਆਂ 13 ਲੋਕ ਸਭਾ ਸੀਟਾਂ ਜਿੱਤ ਰਹੀ ਹੈ।

AAP gets strengthened in Faridkot and Khadoor Sahib, big jolt to SAD, Congress and BJP!

Senior BJP leader Santokh Singh Gumtala joins AAP

Chandigarh

The Aam Aadmi Party (AAP) Punjab got a big boost on Monday when a number of Akali, Congress and BJP leaders left their old parties to join the AAP ahead of Lok Sabha elections. Randhir Singh Tharaj, who is District President SC Wing Moga and Chairman of all India Majhabi Sikh welfare association, joined the Aam Aadmi Party.

Along with him Paramjit Kaur Dhaliwal, Sarpanch and Vice president of Women Wing Moga, Harinder Singh Bhatia (MC candidate), MC Paramjit Singh Kainth ( Congress) and Balwinder Singh also joined the party.

When Bhagwant Mann officially inducted all the leaders to the party, AAP MLA (Bagha Purana) Amritsar Singh Sukhanand and MLA (Rampura Phool) Balkar Singh were also present to welcome them to the party.

Apart from Akali and Congress leaders, many prominent BJP leaders also joined the AAP. Santokh Singh Gumtala National Secretary BJP SC morcha, Swinder Singh Chhajjalwaddi member core committee and state secretary Punjab BJP SC morcha, Manga Singh Mahla Adjective member BJP SC Morcha Punjab, Ranjit Singh Nathuchakk Vice President BJP SC Morcha Tarntaran, Kuldeep Singh Pilowal Adjective member BJP SC Morcha Punjab and Randhir Singh Uppal (Retd. Assistant Inspector General of Police) joined the AAP.

In another joining, Nagar Council president of Jandiala Guru Sanjeev Kumar Lovely, Vice president Randir Singh Dhira and Councilor Ashu Vinayak left Congress to join the Aam Aadmi Party under the leadership of AAP cabinet minister Harbhajan Singh ETO. Bhagwant Mann welcomed all the leaders to the party and said that he appreciates the support of all these leaders to the AAP.

Speaking on the occasion, AAP minister Harbhajan Singh ETO said that the support of Jandiala Guru Nagar council will strengthen the party in Khadoor Sahib Lok Sabha constituency. He said that the Mann government haa done unparalleled work in the two years and people are joining the AAP in numbers ahead of Lok Sabha, it means that the party will take the lok sabha elections in the storm too like we did in 2022 Punjab Assembly elections.

He said that the AAP government is getting support from every community and the section of society because we worked for the common people without any discrimination. In the AAP government every common person gets the equal facilities and opportunities. He said that it is certain that the Aam Aadmi Party is winning all the 13 Lok Sabha seats in Punjab.

फरीदकोट और खडूर साहिब में 'आप' को मिली मज़बूती, अकाली दल, कांग्रेस और भाजपा को लगा बड़ा झटका!

बीजेपी के कद्दावर नेता संतोख सिंह गुमटाला हुए आप में शामिल

चंडीगढ़

आम आदमी पार्टी (आप) पंजाब को सोमवार को उस समय बड़ी ताकत मिली जब लोकसभा चुनाव से पहले कई अकाली, कांग्रेस और भाजपा नेता अपनी पुरानी पार्टियों को छोड़कर आप में शामिल हो गए। रणधीर सिंह थराज, जिला अध्यक्ष एससी विंग मोगा और ऑल इंडिया मजहबी सिख वेलफेयर एसोसिएशन के चेयकमैन हैं, वह आम आदमी पार्टी में शामिल हो गए।

उनके साथ परमजीत कौर धालीवाल (सरपंच और महिला विंग मोगा की उपाध्यक्ष),  हरिंदर सिंह भाटिया (एमसी उम्मीदवार), एमसी परमजीत सिंह कैंथ (कांग्रेस) और बलविंदर सिंह भी पार्टी में शामिल हुए। मुख्यमंत्री भगवंत मान ने आधिकारिक तौर पर सभी नेताओं को पार्टी में शामिल कराया। इस मौके पर आप विधायक (बाघा पुराना) अमृतपाल सिंह सुखानंद और विधायक (रामपुरा फूल) बलकार सिंह भी मौजूद थे।

अकाली और कांग्रेस नेताओं के अलावा बीजेपी के कई बड़े नेता भी आप में शामिल हुए। संतोख सिंह गुमटाला राष्ट्रीय सचिव भाजपा एससी मोर्चा, सविंदर सिंह छज्जलवड्डी सदस्य कोर कमेटी और राज्य सचिव पंजाब भाजपा एससी मोर्चा, मंगा सिंह महला एडजैक्टिव सदस्य भाजपा एससी मोर्चा पंजाब, रणजीत सिंह नत्थूचक उपाध्यक्ष भाजपा एससी मोर्चा तरनतारन, कुलदीप सिंह पिलोवाल एडजैक्टिव सदस्य भाजपा एससी मोर्चा पंजाब और रणधीर सिंह उप्पल (सेवानिवृत्त उप सहायक पुलिस महानिरीक्षक) आप में शामिल हुए।

एक अन्य ज्वाइनिंग में, जंडियाला गुरु के नगर परिषद अध्यक्ष संजीव कुमार लवली, उपाध्यक्ष रणधीर सिंह धीरा और पार्षद आशु विनायक ने आप कैबिनेट मंत्री हरभजन सिंह ईटीओ के नेतृत्व में कांग्रेस छोड़कर आम आदमी पार्टी में शामिल हुए। भगवंत मान ने सभी नेताओं का पार्टी में स्वागत किया और कहा कि वह इन सभी नेताओं के आम आदमी पार्टी को समर्थन की सराहना करते हैं।

इस अवसर पर बोलते हुए, आप मंत्री हरभजन सिंह ईटीओ ने कहा कि जंडियाला गुरु नगर परिषद के समर्थन से खडूर साहिब लोकसभा क्षेत्र में पार्टी मजबूत होगी। उन्होंने कहा कि मान सरकार ने दो साल में बेमिसाल काम किया है। इसलिए लोकसभा से पहले बड़ी संख्या में लोग आप में शामिल हो रहे हैं। इसका मतलब है कि पार्टी लोकसभा चुनाव में भी उसी जीतेगी जैसे हमने 2022 के पंजाब विधानसभा चुनाव में जीत हासिल की थी।

उन्होंने कहा कि आप सरकार को हर समुदाय और समाज के हर वर्ग से समर्थन मिल रहा है क्योंकि हमने बिना किसी भेदभाव के आम लोगों के लिए काम किया है। आप सरकार में हर आम आदमी को समान सुविधाएं और अवसर मिले हैं। उन्होंने कहा कि यह तय है कि आम आदमी पार्टी पंजाब की सभी 13 लोकसभा सीटें जीतेगी।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD