Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

'ਆਪ' ਸਮਰਥਕਾਂ ਨੇ ਆਈਪੀਐਲ ਮੈਚ 'ਚ ਕੀਤਾ ਅਨੋਖਾ ਪ੍ਰਦਰਸ਼ਨ, ਅਰਵਿੰਦ ਕੇਜਰੀਵਾਲ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਕੇ ਲਗਾਏ ਨਾਅਰੇ- ਮੈਂ ਵੀ ਕੇਜਰੀਵਾਲ ਹਾਂ

ਟੀ-ਸ਼ਰਟ ਵਿੱਚ ਅਰਵਿੰਦ ਕੇਜਰੀਵਾਲ ਨੂੰ ਸਲਾਖ਼ਾਂ ਪਿੱਛੇ ਦਿਖਾਇਆ, ਸਮਰਥਕ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਣ ਦਾ ਕਰ ਰਹੇ ਸਨ ਵਿਰੋਧ

AAP, Aam Aadmi Party, Aam Aadmi Party Punjab, AAP Punjab, Cricket, IPL Match,  IPL T20 Match

Web Admin

Web Admin

5 Dariya News

ਚੰਡੀਗੜ੍ਹ , 22 Apr 2024

ਮਹਾਰਾਜਾ ਯਾਦਵਿੰਦਰਾ ਸਿੰਘ ਕ੍ਰਿਕਟ ਸਟੇਡੀਅਮ ਵਿੱਚ ਐਤਵਾਰ ਨੂੰ ਆਈਪੀਐਲ ਮੈਚ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਸਮਰਥਕਾਂ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ‘ਮੈਂ ਵੀ ਕੇਜਰੀਵਾਲ’ ਅਤੇ ‘ਜੇਲ੍ਹ ਦਾ ਜਵਾਬ ਵੋਟ ਨਾਲ’ ਦੇ ਨਾਅਰੇ ਲਾਏ। ‘ਆਪ’ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਘਪਲੇ ਅਤੇ ਸਬੂਤ ਦੇ ਬਾਵਜੂਦ ਗ਼ਲਤ ਤਰੀਕੇ ਨਾਲ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਰੱਖਿਆ ਗਿਆ ਹੈ।

ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਤਸਵੀਰ ਵਾਲੀ ਪੀਲੀ ਟੀ-ਸ਼ਰਟ ਪਾਈ ਹੋਈ ਸੀ, ਜਿੱਥੇ ਉਨ੍ਹਾਂ ਨੂੰ ਸਲਾਖ਼ਾਂ ਦੇ ਪਿੱਛੇ ਦਿਖਾਇਆ ਗਿਆ ਸੀ ਅਤੇ 'ਮੈਂ ਵੀ ਕੇਜਰੀਵਾਲ' ਅਤੇ 'ਜੇਲ੍ਹ ਦਾ ਜਵਾਬ ਵੋਟ ਨਾਲ' ਦੇ ਨਾਅਰੇ ਲਗਾਏ। ਇਹ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ 'ਆਪ' ਸਮਰਥਕਾਂ ਵੱਲੋਂ ਅਨੌਖਾ ਪ੍ਰਦਰਸ਼ਨ ਸੀ। ਉਨ੍ਹਾਂ ਨੇ  ਯਕੀਨੀ ਤੌਰ 'ਤੇ ਆਈਪੀਐਲ ਵੇਖਣ ਆਏ ਸਾਰੇ ਦਰਸ਼ਕਾਂ ਦਾ ਧਿਆਨ ਆਪਣੇ ਵਲ ਖਿੱਚਿਆ। 

ਇਸ ਵਿਰੋਧ ਪ੍ਰਦਰਸ਼ਨ ਵਿੱਚ ਛੋਟੇ ਬੱਚਿਆਂ ਨੇ ਵੀ ਪੀਲੀਆਂ ਟੀ-ਸ਼ਰਟਾਂ ਪਾ ਕੇ ਦੇਸ਼ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾਉਣ ਵਾਲਿਆਂ ਵਿਰੁੱਧ ਆਪਣਾ ਇਤਰਾਜ਼ ਦਰਜ ਕਰਵਾਇਆ। ਅਰਵਿੰਦ ਕੇਜਰੀਵਾਲ ਨੂੰ ਆਪਣੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸਮਰਥਨ ਮਿਲ ਰਿਹਾ ਹੈ ਅਤੇ ਹੁਣ ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਦੀ ਰਿਹਾਈ ਲਈ ਨਵੀਆਂ ਆਵਾਜ਼ਾਂ ਜੁੜ ਰਹੀਆਂ ਹਨ।

'आप' समर्थकों ने IPL मैच में किया अनोखा प्रदर्शन, अरविंद केजरीवाल की फोटो वाली टी-शर्ट पहन लगाए नारे, मैं भी केजरीवाल

टी-शर्ट में अरविंद केजरीवाल को सलाखों के पीछे दिखाया गया, समर्थक अरविंद केजरीवाल को जेल भेजे जाने का कर रहे थे विरोध 

चंडीगढ़

रविवार को महाराजा यादवेंद्रा सिंह क्रिकेट स्टेडियम में आईपीएल मैच के दौरान आप के राष्ट्रीय संयोजक अरविंद केजरीवाल की गिरफ्तारी के विरोध में आम आदमी पार्टी (आप) समर्थकों ने 'मैं भी केजरीवाल' और 'जेल का जवाब वोट से' के नारे लगाए। आप समर्थकों ने अरविंद केजरीवाल की रिहाई की मांग की और कहा कि उन्हें गलत तरीके से गिरफ्तार किया गया और बिना किसी घोटाले के सबूत के जेल में रखा गया है।

प्रदर्शनकारियों ने अरविंद केजरीवाल की तस्वीर वाली पीली टी-शर्ट पहनी थी, जिसमें उन्हें सलाखों के पीछे दिखाया गया था और 'मैं भी केजरीवाल' और 'जेल का जवाब वोट से' के नारे लगाए। उन्हें कुछ भीड़ का समर्थन भी मिला। यह अरविंद केजरीवाल के पक्ष में आप समर्थकों का एक अनोखा अभियान थ। इसलिए उन्होंने निश्चित रूप से व्यापक रूप से पसंद किए जाने वाले आईपीएल के दर्शकों का ध्यान खींचा।

देश में लोकतंत्र को खतरा पहुंचाने वालों के खिलाफ अपनी आपत्ति दर्ज कराने के लिए छोटे बच्चे भी पीली टी-शर्ट पहनकर विरोध प्रदर्शन में शामिल हुए। उनकी गिरफ्तारी के खिलाफ अरविंद केजरीवाल को राष्ट्रीय और अंतरराष्ट्रीय स्तर पर समर्थन मिल रहा है। अब उनकी रिहाई के लिए देश के कोने-कोने से नई आवाजें जुड़ रही हैं।

Unique protest of AAP supporters in IPL match - wearing T-shirts with Arvind Kejriwal's photo they raised slogans of 'Mai bhi Kejriwal'

Protestors wore yellow t-shirts with Arvind Kejriwal's picture on them, where he's shown behind the bars and demanded his release

Chandigarh

In an IPL match in Maharaja Yadavindra Singh Cricket Stadium, on Sunday, the Aam Aadmi Party (AAP) supporters raised slogans of 'Mai bhi Kejriwal' and 'Jail ka Jawab vote se' to protest against the arrest of the AAP national convenor Arvind Kejriwal. The AAP supporters demanded Arvind Kejriwal's release and said that he was wrongfully arrested and kept in jail without any proof of any scam.

The protestors wore yellow t-shirts with Arvind Kejriwal's picture on them, where he was shown behind the bars and shouted 'Mai bhi Kejriwal' and 'Jail ka Jawab vote se' slogans. They were also supported and joined by some crowd. It was a unique campaign by the AAP supporters in favour of Arvind Kejriwal and they definitely caught the eye of the spectators of widely loved IPL.

Young children also joined the protest wearing yellow t-shirts to register their object against those who are threatening the democracy in our country. Arvind Kejriwal is getting support nationally and internationally against his arrest and now new voices are joining from every corner of the country asking for his release.

 

Tags: AAP , Aam Aadmi Party , Aam Aadmi Party Punjab , AAP Punjab , Cricket , IPL Match , IPL T20 Match

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD