Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਮੰਡੀਆਂ ਵਿਚ ਨੋਡਲ ਅਧਿਕਾਰੀ ਤਾਇਨਾਤ

ਨੋਡਲ ਅਧਿਕਾਰੀ ਕਿਸਾਨ ਦੀ ਅਦਾਇਗੀ ਤੇ ਚੁਕਾਈ ਤੱਕ ਦਾ ਕੰਮ ਵੇਖਣਗੇ-ਡਿਪਟੀ ਕੀਮਿਸ਼ਨਰ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮਿ੍ਰਤਸਰ , 22 Apr 2024

ਜਿਲੇ ਵਿਚ ਕਣਕ ਦੀ ਆਮਦ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਹਰੇਕ ਮੰਡੀ ਲਈ ਇਕ ਨੋਡਲ ਅਧਿਕਾਰੀ ਤਾਇਨਾਤ ਕੀਤਾ ਹੈ। ਇੰਨਾ ਨੋਡਲ ਅਧਿਕਾਰੀਆਂ ਵਿਚ ਵਧੀਕ ਡਿਪਟੀ ਕਮਿਸ਼ਨਰ, ਐਸ ਡੀ ਐਮ, ਤਹਿਸੀਲਦਾਰ, ਜਿਲਾ ਵਿਕਾਸ ਤੇ ਪੰਚਾਇਤ ਅਧਿਕਾਰੀ, ਬੀ ਡੀ ਪੀ ਓ, ਨਾਇਬ ਤਹਿਸੀਲਦਾਰ, ਸਿੰਚਾਈ, ਖੇਤੀ, ਲੋਕ ਨਿਰਮਾਣ, ਸਮਾਜਿਕ ਸੁਰੱਖਿਆ, ਮੰਡੀ ਬੋਰਡ ਅਤੇ ਮਾਲ ਵਿਭਾਗ ਦੇ ਅਧਿਕਾਰੀ ਸ਼ਾਮਿਲ ਹਨ। ਅੱਜ ਇੰਨਾ ਨੋਡਲ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤ ਕਰਾਨ ਕਣਕ ਦੀ ਕਟਾਈ 4-5 ਦਿਨ ਦੇਰੀ ਨਾਲ ਸ਼ੁਰੂ ਹੋਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਤੇਜ਼ੀ ਨਾਲ ਹੋਵੇਗੀ, ਜਿਸ ਕਾਰਨ ਮੰਡੀਆਂ ਵਿਚ ਕਣਕ ਦੀ ਆਮਦ ਤੇਜ਼ੀ ਨਾਲ ਵਧੇਗੀ। 

ਉਨਾਂ ਕਿਹਾ ਕਿ ਅਜਿਹੇ ਵਿਚ ਕਣਕ ਦਾ ਸੀਜ਼ਨ ਮਹਿਜ਼ 10-12 ਦਿਨਾਂ ਵਿਚ ਸਿਮਟ ਜਾਣ ਦੀ ਆਸ ਹੈ, ਸੋ ਸਾਰੇ ਨੋਡਲ ਅਧਿਕਾਰੀ ਇੰਨਾ ਦਿਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਤੋਂ ਹੀ ਆਪਣੇ ਕੰਮ ਉਤੇ ਡਟ ਜਾਣ। ਉਨਾਂ ਕਿਹਾ ਕਿ ਸਾਰੇ ਨੋਡਲ ਅਧਿਕਾਰੀ ਮੰਡੀਆਂ ਵਿਚ ਕਣਕ ਦੀ ਖਰੀਦ, ਚੁਕਾਈ, ਅਦਾਇਗੀ ਤੋਂ ਇਲਾਵਾ ਕਿਸਾਨ ਨੂੰ ਪੇਸ਼ ਆਉਣ ਵਾਲੀ ਸੰਭਾਵੀ ਮੁਸ਼ਿਕਲ ਦਾ ਹੱਲ ਕਰਨਗੇ। 

ਉਨਾਂ ਕਿਹਾ ਕਿ ਜਿਲੇ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ, ਮੰਡੀਆਂ ਦੀ ਵੰਡ ਹੋ ਚੁੱਕੀ ਹੈ ਅਤੇ ਕਣਕ ਵੀ ਕੁੱਝ ਮੰਡੀਆਂ ਵਿਚ ਆ ਚੁੱਕੀ ਹੈ, ਬਸ ਲੋੜ ਹੈ ਸਬੰਧਤ ਏਜੰਸੀਆਂ ਨਾਲ ਤਾਲਮੇਲ ਕਰਕੇ ਇਕ ਟੀਮ ਵਜੋਂ ਕੰਮ ਕਰਕੇ ਇਸ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਦੀ। ਉਨਾਂ ਕਿਹਾ ਕਿ ਇੰਨਾ ਦਿਨਾਂ ਦੌਰਾਨ ਸਾਰੇ ਨੋਡਲ ਅਧਿਕਾਰੀ ਆਪਣੇ ਆਪਣੇ ਵਿਭਾਗ ਦੇ ਕੰਮਾਂ ਦੇ ਨਾਲ-ਨਾਲ ਕਣਕ ਦੀ ਖਰੀਦ ਦਾ ਕੰਮ ਤਰਜੀਹੀ ਅਧਾਰ ਉਤੇ ਕਰਨਗੇ, ਤਾਂ ਜੋ ਚੋਣ ਸਰਗਰਮੀਆਂ ਦਾ ਜ਼ੋਰ ਫੜਨ ਤੋਂ ਪਹਿਲਾਂ-ਪਹਿਲਾਂ ਇਸ ਕੰਮ ਨੂੰ ਮਕੁੰਮਲ ਕਰ ਲਿਆ ਜਾਵੇ। 

ਅੱਜ ਦੀ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ, ਆਰ ਟੀ ਏ ਸ. ਅਰਸ਼ਦੀਪ ਸਿੰਘ, ਵਧੀਕ ਮੁੱਖ ਪ੍ਰਸ਼ਾਸਕ ਪੁੱਡਾ ਸ੍ਰੀ ਰਜਤ ਉਬਰਾਏ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ, ਐਸ ਡੀ ਐਮ ਮਨਕੰਵਲ ਸਿੰਘ ਚਾਹਲ, ਸ੍ਰੀ ਲਾਲ ਵਿਸਵਾਸ਼, ਸ੍ਰੀਮਤੀ ਹਰਨੂਰ ਕੌਰ ਢਿਲੋਂ, ਅਰਵਿੰਦਰਪਾਲ ਸਿੰਘ, ਅਮਨਦੀਪ ਕੌਰ ਘੁੰਮਣ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD