Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ

ਮੰਡੀਆਂ 'ਚੋਂ ਇੱਕ-ਇੱਕ ਦਾਣਾ ਚੁੱਕਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 23 Apr 2024

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੁਧਿਆਣਾ ਪੱਛਮੀ ਸਬ-ਡਵੀਜ਼ਨ ਅਧੀਨ ਆਉਂਦੀਆਂ ਲਲਤੋਂ ਅਤੇ ਜੋਧਾਂ ਵਰਗੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜਾ ਲਿਆ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਮੰਡੀਆਂ ਵਿੱਚੋਂ ਅਨਾਜ ਦੀ ਚੱਲ ਰਹੀ ਖਰੀਦ ਅਤੇ ਲਿਫਟਿੰਗ ਸਬੰਧੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਹਾੜੀ ਦੇ ਇਸ ਸੀਜ਼ਨ ਦੌਰਾਨ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਦਿੱਤੀਆਂ। 

ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਹਾਜ਼ਰ ਕਿਸਾਨਾਂ ਨਾਲ ਵੀ ਮੀਟਿੰਗ ਕਰਕੇ ਚੱਲ ਰਹੇ ਖਰੀਦ ਕਾਰਜਾਂ ਬਾਰੇ ਜਾਣਕਾਰੀ ਲਈ। ਕਿਸਾਨਾਂ ਨੇ ਆਪਣੀ ਫ਼ਸਲ ਦੀ ਖ਼ਰੀਦ ਲਈ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ 'ਤੇ ਪੂਰੀ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚੋਂ ਇੱਕ-ਇੱਕ ਦਾਣਾ ਚੁੱਕਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਖਰੀਦ ਕਾਰਜ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਹੇ ਹਨ।

DC visits Lalton & Jodhan grain markets to oversee wheat procurement

Reiterates commitment for smooth and hassle-free procurement and lifting

Ludhiana

Deputy Commissioner Sakshi Sawhney on Tuesday visited various grain markets such as Lalton and Jodhan, falling under Ludhiana west sub-division, for effective monitoring of the ongoing procurement of the wheat crop.

During the visit, Sawhney had detailed interactions with the officers of the procurement agencies regarding the ongoing procurement and lifting of the grains from the mandis. She also gave the directions to the officers/ officials to ensure that smooth and hassle free procurement of the wheat takes place during this Rabi season. 

The Deputy Commissioner had also held parleys with the farmers present in the mandis to enquire about the ongoing procurement operations. The farmers expressed complete satisfaction over the arrangements made by the administration for procurement of their harvest.

Meanwhile, the Deputy Commissioner reiterated the firm commitment of the administration to lift each and every single grain from the mandis and said that procurement operations in the district were going on very smoothly.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD