Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ

Safe School Vahan Policy, School, School Bus, Transport, School Buses, Safe School Transport Policy

Web Admin

Web Admin

5 Dariya News

ਲੁਧਿਆਣਾ , 23 Apr 2024

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਨੁਸਾਰ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋ ਪੰਜਾਬ ਰਾਜ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ  ਰਸ਼ਮੀ ਨੇ ਦੱਸਿਆ ਕਿ ਬੀਤੇ ਕੱਲ੍ਹ ਚੈਕਿੰਗ ਦੌਰਾਨ ਦੋ ਵੱਖ-ਵੱਖ ਸਕੂਲਾਂ ਦੀਆਂ 32 ਬੱਸਾਂ ਦੀ ਸਮੀਖਿਆ ਕੀਤੀ ਗਈ ਅਤੇ 12 ਬੱਸਾਂ ਦੇ ਚਲਾਨ ਕੱਟੇ ਗਏ। 

ਇਸੇ ਤਰ੍ਹਾਂ ਅੱਜ ਵੀ 3 ਵੱਖ-ਵੱਖ ਸਕੂਲਾਂ ਦੀਆਂ 86 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੋਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵੱਖ-ਵੱਖ ਸਕੂਲੀ ਵਾਹਨਾਂ ਦੇ 20 ਚਲਾਨ ਵੀ ਕੱਟੇ ਗਏ ਹਨ। ਇਸ ਤੋਂ ਇਲਾਵਾ ਰੋਡ ਤੇ ਜਾ ਰਹੀਆ ਵੱਖ-ਵੱਖ ਸਕੂਲਾਂ ਦੀਆ ਬੱਸਾਂ ਦੀ ਵੀ ਚੈਕਿੰਗ ਕੀਤੀ ਗਈ । ਇਸ ਦੌਰਾਨ ਪੁਲਿਸ ਵਿਭਾਗ ਦੀ ਟੀਮ ਵੱਲੋ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ ਅਤੇ ਬੱਸਾਂ ਦੇ ਚਲਾਨ ਕੱਟੇ ਜਾਣਗੇ।

ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਕਿਹਾ ਆਉਣ ਵਾਲੇ ਸਮੇਂ ਵਿੱਚ ਵੀ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਜਾਰੀ ਰਹੇਗੀ। ਇਸ ਮੌਕੇ ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਿਟੀ (ਆਰ.ਟੀ.ਏ.) ਲੁਧਿਆਣਾ ਰਣਦੀਪ ਸਿੰਘ ਹੀਰ, ਸਿੱਖਿਆ ਵਿਭਾਗ ਤੋਂ ਹਰਮਿੰਦਰ ਸਿੰਘ ਰੌਮੀ ਅਤੇ ਪੁਲਿਸ ਵਿਭਾਗ ਦੇ ਮੈਂਬਰ ਸ਼ਾਮਲ ਸਨ।

 

Tags: Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD