Tuesday, 07 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਵਾਈ

ਵੋਟਰਾਂ ਨੂੰ ਬਿਨਾਂ ਕਿਸੇ ਬਾਹਰੀ ਦਬਾਓ, ਲਾਲਚ, ਜਾਤ ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਵੋਟ ਦੀ ਵਰਤੋਂ ਕਰਨ ਜਾਗਰੂਕ ਕਰਨ ਲਈ ਹਿਊਮਨ ਚੇਨ ਬਣਾਈ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਰੂਪਨਗਰ , 24 Apr 2024

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਅੱਜ ਸਮੂਹ ਅਧਿਕਾਰੀ ਤੇ ਕਰਮਚਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਵੱਖ-ਵੱਖ ਵਿਭਾਗਾਂ ਵਿਖੇ ਲੋਕ ਸਭਾ ਚੋਣਾਂ 2024 ਨੂੰ ਨਿਰਪੱਖ ਤੇ ਨਿਡਰ ਹੋ ਕੇ ਬਿਨ੍ਹਾਂ ਕਿਸੇ ਲਾਲਚ ਤੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਵਾਈ। ਇਸ ਉਪਰੰਤ ਪੰਜਾਬ ਰਾਜ ਵਿੱਚ 1 ਜੂਨ ਨੂੰ ਹੋ ਰਹੀਆਂ ਚੋਣਾਂ ਲਈ ਸਮੂਹ ਵੋਟਰਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਬਿਨਾਂ ਕਿਸੇ ਬਾਹਰੀ ਦਬਾਓ, ਲਾਲਚ, ਜਾਤ ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਕਰਨ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ, ਮੁਲਾਜ਼ਮਾਂ, ਪੁਲੀਸ ਵਿਭਾਗ ਵੱਲੋਂ ਹਿਊਮਨ ਚੇਨ ਬਣਾਈ ਗਈ।

ਇਸ ਦਾ ਮੁੱਖ ਉਦੇਸ਼ ਸਾਰੇ ਯੋਗ ਨਾਗਰਿਕਾਂ ਨੂੰ ਵੋਟ ਪਾਉਣ ਅਤੇ ਚੋਣਾਂ ਦੌਰਾਨ ਸੂਝਵਾਨ ਫੈਸਲੇ ਲੈਣ ਲਈ ਉਤਸ਼ਾਹਿਤ ਕਰਕੇ ਭਾਰਤ ਵਿੱਚ ਇੱਕ ਸੱਚਮੁੱਚ ਭਾਗੀਦਾਰ ਲੋਕਤੰਤਰ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕ ਨੂੰ ਆਪਣੀ ਵੋਟ ਦੇ ਮਹੱਤਵ ਬਾਰੇ ਜਾਣਕਾਰੀ ਦੇਣਾ ਹੈ ,ਕਿ ਉਹਨਾਂ ਦੁਆਰਾ ਕੀਤੀ ਹਰ ਇੱਕ ਵੋਟ ਦੇਸ਼ ਵਿੱਚ ਇੱਕ ਮਜਬੂਤ ਲੋਕਤੰਤਰ ਸਰਕਾਰ ਬਣਾਉਣ ਦੇ ਵਿੱਚ ਮਦਦਗਾਰ ਸਾਬਤ ਹੋਵੇਗੀ। ਇਸ ਲਈ ਉਹ ਸੁਤੰਤਰ, ਨਿਰਪੱਖ ਅਤੇ ਨਿੱਡਰਤਾ ਰਹਿਤ ਬਿਨਾਂ ਕਿਸੇ ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾ ਚੌਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD