Monday, 06 May 2024

 

 

ਖ਼ਾਸ ਖਬਰਾਂ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

 

ਡਿਪਟੀ ਕਮਿਸ਼ਨਰਡਾ. ਸੇਨੂ ਦੁੱਗਲ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 24 Apr 2024

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈਏਐਸ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਬਾਲ ਭਲਾਈ ਕਮੇਟੀ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਤੇ ਬਾਲ ਭਲਾਈ ਕਮੇਟੀ ਨੂੰ ਬੱਚਿਆਂ ਦੀ ਭਲਾਈ ਲਈ ਵੱਧ ਤੋਂ ਵੱਧ ਕੰਮ ਕਰਨ ਲਈ ਕਿਹਾ ਗਿਆ। ਉਨ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਕਿਹਾ ਕਿ ਬਾਲ ਭਿਖਿਆ, ਬਾਲ ਮਜ਼ਦੂਰੀ ਦੀ ਚੈਕਿੰਗ ਕਰ ਕੇ ਵੈਰੀਫਾਈ ਕਰਕੇ ਹਰ ਸਕੀਮ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇ।

ਉਨਾਂ ਕਿਹਾ ਕਿ ਬਾਲ ਭਿਖਿਆ ਚ ਬੱਚੇ ਵਾਰ ਵਾਰ ਆਉਂਦੇ ਹਨ ਤਾਂ ਉਹਨਾਂ ਬੱਚਿਆਂ ਦੀ ਕਾਊਂਸਲਿੰਗ ਕਰਕੇ ਸਕੂਲ ਵਿੱਚ ਦਾਖਲਾ ਕਰਵਾਇਆ ਜਾਵੇ ਅਤੇ ਉਨ੍ਹਾਂ ਦੇ ਮਾਤਾ ਪਿਤਾ ਨਾਲ ਗੱਲਬਾਤ ਕਰਕੇ ਸਮਝਾਇਆ ਜਾਵੇ ਕਿ ਭੀਖ ਮੰਗਣਾ ਜਾਂ ਮੰਗਵਾਉਣਾ ਕਾਨੂੰਨੀ ਜੁਰਮ ਹੈ। ਭੀਖ ਮੰਗਵਾਉਣ ਵਾਲੇ ਨੂੰ ਐਕਟ, 2015 ਦੇ ਦੌਰਾਨ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। 

ਜੇਕਰ ਕਿਸੇ ਨੂੰ ਕੋਈ ਬੱਚਾ ਭੀਖ ਮੰਗਦਾ ਨਜ਼ਰ ਆਉਂਦਾ ਹੈ ਤਾਂ 1098 ਤੇ ਸੰਪਰਕ ਕੀਤਾ ਜਾਵੇ, ਇਹ ਨੰਬਰ 24 ਘੰਟੇ ਚਲਦਾ ਹੈ। ਮੀਟਿੰਗ ਵਿੱਚ ਚੇਅਰਪਰਸਨ ਨਵੀਨ ਜਸੂਜਾ, ਮੈਂਬਰ ਸੁਖਦੇਵ ਸਿੰਘ,ਮੈਂਬਰ ਸਾਹਿਲ ਮਿੱਤਲ, ਅਜੈ ਸ਼ਰਮਾ, ਸਰਬਜੀਤ ਕੌਰ ਫਾਜ਼ਿਲਕਾ ਸ਼ਾਮਲ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD