Monday, 06 May 2024

 

 

ਖ਼ਾਸ ਖਬਰਾਂ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ

 

ਸਿਖਲਾਈ ਦੇਣ ਦੇ ਉਦੇਸ਼ ਨਾਲ ਵੇਅਰ ਹਾਊਸ ਤੋਂ ਈਵੀਐਮ ਕੱਢੀਆਂ ਗਈਆਂ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 25 Apr 2024

ਚੋਣ ਅਮਲੇ ਨੂੰ ਸਿਖਲਾਈ ਦੇਣ ਲਈ ਲੋੜੀਦੀਆਂ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਅੱਜ ਚੋਣ ਕਮਿਸ਼ਨ ਦੇ ਜਿਲ੍ਹਾ ਪੱਧਰੀ ਵੇਅਰ ਹਾਊਸ ਤੋਂ ਕੱਢੀਆਂ ਗਈਆਂ। ਇਹ ਕਾਰਵਾਈ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀ ਹਾਜ਼ਰੀ ਵਿੱਚ ਕੀਤੀ ਗਈ । ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਮਸ਼ੀਨਾਂ ਦੀ ਵਰਤੋਂ ਲੋਕ ਸਭਾ ਚੋਣਾਂ ਲਈ ਚੋਣ ਅਮਲੇ ਨੂੰ ਸਿਖਲਾਈ ਦੇਣ ਲਈ ਕੀਤੀ ਜਾਵੇਗੀ। ਇਥੋਂ ਕੁੱਲ 41 ਮਸ਼ੀਨਾਂ ਕੱਢੀਆਂ ਗਈਆਂ ਜੋ ਕਿ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਭੇਜੀਆਂ ਗਈਆਂ ਹਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD