Tuesday, 07 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ

10 ਸਕੂਲੀ ਬੱਸਾਂ ਦੇ ਚਲਾਣ

Safe School Vahan Policy, School, School Bus, Transport, School Buses, Safe School Transport Policy

Web Admin

Web Admin

5 Dariya News

ਮਾਨਸਾ , 25 Apr 2024

ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਲਵਰ ਕਾਨਵੈਂਟ ਸਕੂਲ, ਧਰਮਪੁਰਾ, ਕਲਪਨਾ ਚਾਵਲਾ ਪਬਲਿਕ ਸਕੂਲ, ਧਰਮਪੁਰਾ,  ਮਦਰ ਡਰੀਮਜ਼ ਪਬਲਿਕ ਸਕੂਲ, ਧਰਮਪੁਰਾ ਅਤੇ  ਸੰਤ ਅੱਤਰ ਸਿੰਘ ਪਬਲਿਕ ਸਕੂਲ, ਮੰਡੇਰ ਦੇ ਸਕੂਲੀ ਵਹੀਕਲਾਂ ਦੀ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 10 ਸਕੂਲੀ ਬੱਸਾਂ ਦੇ ਚਲਾਣ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਹਰਪ੍ਰੀਤ ਕੌਰ ਸੰਧੂ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੈਨ ਵਿਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ।

ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਸਕੂਲ ਵੈਨਾਂ ਅੰਦਰ ਇੰਨ੍ਹਾਂ ਸਹੂਲਤਾਂ ਵਿਚੋਂ ਕਿਸੇ ਪ੍ਰਕਾਰ ਦੀ ਕਮੀ ਨਜ਼ਰ ਆਉਣ ’ਤੇ ਸਬੰਧਤ ਸਕੂਲ ਦੇ ਧਿਆਨ ਵਿਚ ਲਿਆਉਣ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਦਫਤਰ ਤੋ ਸ੍ਰੀ ਰਾਜਿੰਦਰ ਕੁਮਾਰ ਵਰਮਾ, ਹਰਪ੍ਰੀਤ ਕੋਰ  ਅਤੇ ਮਲਵਿੰਦਰ ਸਿੰਘ ਐਜੋਕੇਸਨਲ ਸੈਲ ਇੰਚਾਰਜ ਹਾਜ਼ਰ ਸਨ।

 

Tags: Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD