Monday, 06 May 2024

 

 

ਖ਼ਾਸ ਖਬਰਾਂ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ

 

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ

Senu Duggal, DC Fazilka, Fazilka, Deputy Commissioner Fazilka

5 Dariya News

5 Dariya News

5 Dariya News

ਫਾਜਿਲਕਾ , 25 Apr 2024

ਬਰਸਾਤਾਂ ਦੇ ਮੌਸਮ ਅਤੇ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਡਾ ਸੇਨੂ  ਦੁੱਗਲ ਆਈ.ਏ.ਐਸ. ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਿਹਤ ਵਿਭਾਗ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਰਿੰਕੂ ਚਾਵਲਾ, ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ, ਡਾ ਨੀਰਜਾ ਗੁਪਤਾ, ਡਾ ਨਵੀਨ ਮਿੱਤਲ, ਡਾ ਗੁਰਤੇਜ ਸਿੰਘ, ਡਾ ਪੰਕਜ, ਵਿਨੋਦ ਖੁਰਾਣਾ ਮਾਸ ਮੀਡੀਆ ਅਫਸਰ, ਦਿਵੇਸ਼  ਕੁਮਾਰ , ਹਰਮੀਤ ਸਿੰਘ ਵਿਜੈ ਕੁਮਾਰ ਜਿਲ੍ਹਾ ਹੈਲਥ ਇੰਸਪੈਕਟਰ, ਰਵਿੰਦਰ ਸ਼ਰਮਾ ਸੁਖਜਿੰਦਰ ਸਿੰਘ ਸਵਰਨ ਸਿੰਘ, ਕ੍ਰਿਸ਼ਨ ਕੁਮਾਰ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਪਹਿਲਾਂ ਤੋਂ ਜਾਰੀ ਗਤੀਵਿਧੀਆਂ ਨੂੰ ਹੋਰ ਤੇਜ ਕੀਤਾ ਜਾਵੇ ਅਤੇ ਲੋਕਾਂ ਅੰਦਰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਕੰਮ ਲਈ ਸਿਹਤ ਵਿਭਾਗ ਦਾ ਸਹਿਯੋਗ ਦਿੱਤਾ ਜਾਵੇ।ਇਸ ਦੌਰਾਨ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਮਾਸ ਮੀਡੀਆ, ਮਲੇਰੀਆ ਵਿੰਗ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀਆਂ ਵੱਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਤਾਂ ਜੋ ਲੋਕਾ ਨੂੰ ਜਿਆਦਾ ਤੋਂ ਜਿਆਦਾ ਜਾਗਰੂਕ ਕੀਤਾ ਜਾ ਸਕੇ ।  ਇਸ ਮੌਕੇ ਡਾ ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ। 

ਉਹਨਾਂ ਮੱਛਰ ਦੇ ਜੀਵਨ ਸਾਈਕਲ ਬਾਰੇ ਅਤੇ ਪੈਦਾ ਹੋਣ ਵਾਲੀਆਂ ਜਗ੍ਹਾਵਾਂ ਅਤੇ ਸੋਮਿਆਂ ਬਾਰੇ ਅਤੇ ਉਹਨਾਂ ਸੋਮਿਆਂ ਨੂੰ ਖਤਮ ਕਰਨ, ਮੱਛਰ ਦੇ ਕੱਟਣ ਤੋਂ ਬਚਣ ਅਤੇ ਮਲੇਰੀਆ ਬੁਖਾਰ ਹੋਣ ਤੇ ਇਲਾਜ ਸਰਕਾਰੀ ਹਸਪਤਾਲ ਕਰਵਾਉਣ ਸਬੰਧੀ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ  ਜਿਲਾ ਸਿੱਖਿਆ ਅਫ਼ਸਰ ਪੰਕਜ ਅੰਗੀ, ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਜਗਦੀਪ ਅਰੋੜਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸੀ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD