Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ

ਕਿਹਾ ਵਿਦਿਆਰਥੀਆਂ ਦੀ ਸੁਰੱਖਿਆ ਮੁੱਖ ਤਰਜੀਹ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 25 Apr 2024

Last updated on: Apr 25, 2024, 00:00 IST

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਸੇਫ ਸਕੂਲ ਵਾਹਨ ਪਾਲਸੀ ਨੂੰ ਲਾਗੂ ਕਰਨ ਸਬੰਧੀ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਮਾਜ ਲਈ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਕੂਲ ਵਾਹਨਾਂ ਵਿੱਚ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਸਖਤੀ ਨਾਲ ਹੋਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲ ਵਿਦਿਆ ਦੇ ਪਸਾਰ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ ਪਰ ਉਹਨਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਵੀ ਉਨਾ ਹੀ ਸੰਜੀਦਾ ਹੋਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਸਾਰੀ ਸਕੂਲ ਵਾਹਨਾਂ ਕੋਲ ਫਿਟਨੈਸ ਸਰਟੀਫਿਕੇਟ ਹੋਵੇ ਉਹਨਾਂ ਵਿੱਚ ਨਿਰਧਾਰਿਤ ਗਿਣਤੀ ਤੋਂ ਜਿਆਦਾ ਵਿਦਿਆਰਥੀ ਨਾ ਬਿਠਾਏ ਜਾਣ। ਵਾਹਨਾਂ ਵਿੱਚ ਸਪੀਡ ਗਵਰਨਰ ਲੱਗਿਆ ਹੋਵੇ। ਡਰਾਈਵਰ ਦਾ ਡਰਾਈਵਿੰਗ ਲਾਈਸੈਂਸ ਹੋਵੇ ।

ਇਸ ਤੋਂ ਬਿਨਾਂ ਉਹਨਾਂ ਆਖਿਆ ਕਿ ਸਕੂਲਾਂ ਨੂੰ ਇਸ ਸਬੰਧੀ ਲੋੜੀਂਦੇ ਫਾਰਮ ਭਰ ਕੇ ਭੇਜਣ ਲਈ ਕਿਹਾ ਗਿਆ ਸੀ ਉਹ ਸਮੇਂ ਸਿਰ ਭਰ ਕੇ ਸੰਬੰਧਿਤ ਵਿਭਾਗ ਨੂੰ ਭੇਜੇ ਜਾਣ। ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਨੇ ਆਖਿਆ ਕਿ ਸਾਰੇ ਸਕੂਲ ਇਹਨਾਂ ਹਦਾਇਤਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਣਾ ਲਾਜ਼ਮੀ ਕਰਨ। 

ਉਹਨਾਂ ਨੇ ਟਰਾਂਸਪੋਰਟ ਵਿਭਾਗ ਤੇ ਪੁਲਿਸ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਨਿਯਮਾਂ ਦਾ ਉਲੰਘਣ ਕਰਨ ਵਾਲੇ ਲੋਕਾਂ ਖਿਲਾਫ ਸਰਕਾਰੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਮੌਕੇ ਡਿਪਟੀ ਡੀਈਓ ਪੰਕਜ ਅੰਗੀ, ਡੀਸੀਪੀਓ ਰੀਤੂ ਵੀ ਹਾਜ਼ਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD