Thursday, 09 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ

Senu Duggal, DC Fazilka, Fazilka, Deputy Commissioner Fazilka, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਾਜ਼ਿਲਕਾ , 26 Apr 2024

ਲੋਕ ਸਭਾ ਚੋਣਾਂ 2024 ਦੇ ਅਗੇਤੇ ਪ੍ਰਬੰਧਾਂ ਤੇ ਲੜੀ ਤਹਿਤ ਜਿਸ ਚੋਣ ਅਮਲੇ ਦੀ ਮਤਦਾਨ ਵਿੱਚ ਡਿਊਟੀ ਲੱਗਣੀ ਹੈ ਉਹਨਾਂ ਦੀ ਪਹਿਲੀ ਰੈਂਡੇਮਾਈਜੇਸਨ  ਅੱਜ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂੰ ਦੁਗਲ ਆਈਏਐਸ ਦੀ ਹਾਜ਼ਰੀ ਵਿੱਚ ਚੋਣ ਕਮਿਸ਼ਨ ਦੇ ਪੋਰਟਲ ਰਾਹੀਂ ਕੀਤੀ ਗਈ। ਇਸ ਮੌਕੇ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਨੇ ਦੱਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਚ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜਿਲ੍ਹੇ ਦੇ ਸਾਰੇ 829 ਬੂਥਾਂ ਲਈ ਚੋਣ ਅਮਲੇ ਨੂੰ ਤੈਨਾਤ ਕਰਨ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। 

ਉਹਨਾਂ ਦੱਸਿਆ ਕਿ ਕਿਸ ਵਿਅਕਤੀ ਜਾਂ ਕਰਮਚਾਰੀ ਨੇ ਕਿਸ ਬੂਥ ਤੇ ਜਾਣਾ ਹੈ ਇਹ ਰੈਂਡੇਮਾਈਜੇਸ਼ਨ ਦੇ ਆਧਾਰ ਤੇ ਹੀ ਤੈਅ ਹੁੰਦਾ ਹੈ ਅਤੇ ਅੰਤਿਮ ਬੂਥ ਆਖਰੀ ਰੈਂਡੇਮਾਈਜੇਸ਼ਨ ਮੌਕੇ ਪਤਾ ਚਲਦਾ ਹੈ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਪੂਰੀ ਤਰਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਆਰੀਆਂ ਕਰ ਰਿਹਾ ਹੈ। 

ਉਨ੍ਹਾਂ ਕਿਹਾ ਕਿ ਚੋਣ ਅਮਲੇ ਦੀ ਸਹਾਇਕ ਰਿਟਰਨਿੰਗ ਅਫ਼ਸਰ ਦੇ ਪੱਧਰ ਤੇ ਰਿਹਰਸਲ ਪੜਾਅ ਵਾਰ 5 ਮਈ ਨੂੰ ਹੋਵੇਗੀ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਸਿੰਘ, ਡੀ ਆਈ ਓ ਅਨਿਲ ਪਲਟਾ, ਈ ਗਵਰਨੈਂਸ ਤੋਂ ਮਨੀਸ਼ ਠਕਰਾਲ, ਕਾਨੂੰਗੋ ਨਵਜੋਤ ਸਿੰਘ ਤੇ ਰਵੀ ਕਾਂਤ ਵੀ ਹਾਜ਼ਰ ਸਨ। 

 

Tags: Senu Duggal , DC Fazilka , Fazilka , Deputy Commissioner Fazilka , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD