Thursday, 09 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ

ਉਲੰਘਣਾਂ ਕਰਨ ਵਾਲੀਆਂ 11 ਸਕੂਲੀ ਬੱਸਾਂ ਦੇ ਚਲਾਣ

Safe School Vahan Policy, School, School Bus, Transport, School Buses, Safe School Transport Policy, Mansa

Web Admin

Web Admin

5 Dariya News

ਮਾਨਸਾ , 26 Apr 2024

ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਪੁਲਿਸ ਵਿਭਾਗ ਦੀ ਟੀਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਕਿਡਜ਼ੀ ਸਕੂਲ, ਸਰਵਹਿੱਤਕਾਰੀ ਵਿੱਦਿਆ ਮੰਦਰ ਬੁਢਲਾਡਾ,  ਮੂਨ ਲਾਈਟ ਹਾਈ ਸਕੂਲ, ਗੁਰੂਕੁਲ ਇੰਟਰਨੈਸ਼ਨਲ ਸਕੂਲ ਬੁਢਲਾਡਾ ਦੀਆਂ ਵੈਨਾ ਦੀ ਚੈਕਿੰਗ ਕੀਤੀ ਗਈ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 11 ਸਕੂਲੀ ਬੱਸਾਂ ਦੇ ਚਲਾਣ ਕੀਤੇ ਗਏ। 

ਉਨ੍ਹਾਂ ਕਿਹਾ ਕਿ ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਲਾਜ਼ਮੀ ਹੈ ਤਾਂ ਜੋ ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਕਾਊਂਸਲਰ ਸ੍ਰੀ ਰਾਜਿੰਦਰ ਕੁਮਾਰ ਵਰਮਾ, ਹਰਪ੍ਰੀਤ ਕੋਰ, ਮਲਵਿੰਦਰ ਸਿੰਘ ਐਜੋਕੇਸਨਲ ਸੈਲ ਇੰਚਾਰਜ ਅਤੇ ਤਾਜਿੰਦਰ ਕੁਮਾਰ ਹਾਜਰ ਸਨ

 

Tags: Safe School Vahan Policy , School , School Bus , Transport , School Buses , Safe School Transport Policy , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD