Thursday, 09 May 2024

 

 

ਖ਼ਾਸ ਖਬਰਾਂ ਭਾਜਪਾ ਦੇ ਉਮੀਦਵਾਰ ਸੰਧੂ ਟਾਹਲੀ ਸਾਹਿਬ 'ਤੇ ਉਦੋਕੇ ਦੇ ਗੁਰਦੁਆਰਾ ਸਾਹਿਬਾਂ 'ਚ ਮੱਥਾ ਟੇਕਿਆ ਸੰਧੂ ਸਮੁੰਦਰੀ ਨੂੰ ਨੈਤਿਕ ਫ਼ਰਜ਼ ਨਿਭਾਉਂਦਾ ਦੇਖ ਲੋਕ ਹੋਏ ਕਾਇਲ ਹੋਏ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਿਆ ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਦਿੱਤਾ ਝਟਕਾ ਬੁਲਾਰੀਆ ਨੇ ਕਿਹਾ ਕਿ ਦੱਖਣੀ ਹਲਕਾ ਹੈਟ੍ਰਿਕ ਲਈ ਹੈ ਤਿਆਰ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ

 

ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜ਼ੇਕਰ ਕੋਈ ਕਰੇਗਾ ਕਮਿਸ਼ਨ ਦੀ ਮੰਗ ਉਸ ਖਿਲਾਫ ਹੋਵੇਗੀ ਕਾਰਵਾਈ- ਡਿਪਟੀ ਕਮਿਸ਼ਨਰ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਅਬੋਹਰ , 27 Apr 2024

ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਉਦੇਸ਼ ਦਿਤੇ ਗਏ ਕਿ ਕਣਕ ਦੀ ਸਮੁੱਚੀ ਖਰੀਦ ਪ੍ਰਕ੍ਰਿਆ ਦੌਰਾਨ ਕਿਸਾਨਾਂ ਨੂੰ  ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਅਨਾਜ ਮੰਡੀ ਦੇ ਦੌਰੇ ਦੌਰਾਨ ਮੀਡੀਆ ਕਰਮੀ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ੇਕਰ ਕੋਈ ਵੀ ਧਿਰ ਕਮਿਸ਼ਨ ਦੀ ਮੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਉਨ੍ਹਾਂ ਦੇ ਡੀ ਐਫ ਐਸ ਸੀ ਜਾਂ ਮਾਰਕੀਟ ਕਮੇਟੀ ਨੂੰ ਲਿਖਤੀ ਤੌਰ ਤੇ ਦਿੱਤੀ ਜਾਵੇ ਤਾਂ ਜੋ ਉਸ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਵੱਲੋ ਅਲਾਟ ਕੀਤੇ ਗੇਟ ਪਾਸ ਅਨੁਸਾਰ ਹੀ ਆਪਣੇ ਨੰਬਰ ਅਨੁਸਾਰ ਹੀ ਸੰਬਧਤ ਆੜ੍ਹਤੀਆ ਵੱਲੋ ਕਣਕ ਦੀ ਲਿਫਟਿੰਗ ਕਰਵਾਈ ਜਾਵੇ, ਕਿਸੇ ਨੂੰ ਵੀ ਇਸ ਪ੍ਰਕਿਰਿਆ ਨੂੰ ਖਰਾਬ ਕਰਨ ਦੀ ਇਜਾਜਤ ਨਹੀਂ ਹੋਵੇਗੀ। ਉਨ੍ਹਾਂ ਟਰਾਂਸਪੋਰਟਰਾਂ ਨੂੰ ਹਦਾਇਤ ਕੀਤੀ ਕਿ ਉਹ ਏਜੇਂਸੀਆਂ ਮੁਤਾਬਕ ਵੱਧ ਤੋਂ ਵੱਧ ਟਰੱਕ ਮੁਹਈਆ ਕਰਵਾਉਣ ਅਤੇ ਲੇਬਰ ਦੀ ਘਾਟ ਨਾ ਆਉਣ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ ਨਿਯਮਾਂ ਮੁਤਾਬਕ ਜੁਰਮਾਨਾ ਅਤੇ ਹੋਰ ਸਖ਼ਤ ਕਰਵਾਈਆਂ ਸੰਬੰਧਤਾ ਖਿਲਾਫ ਕੀਤੀਆਂ ਜਾਣਗੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਜਿਸ ਤੇ ਕਿਸਾਨ ਨੇ ਦੱਸਿਆ ਕਿ ਉਹ ਅਜ ਸਵੇਰੇ ਹੀ ਕਣਕ ਮੰਡੀ ਵਿਚ ਲੇ ਕੇ ਆਇਆ ਸੀ ਜਿਸ ਦੀ ਦੁਪਹਿਰ ਤੱਕ ਖਰੀਦ ਵੀ ਹੋ ਗਈ, ਉਸ ਵੱਲੋ ਮੰਡੀ ਵਿਖ਼ੇ ਕੀਤੇ ਖਰੀਦ ਪ੍ਰਬੰਧਾਂ ਤੋਂ ਸੰਤੁਸ਼ਟੀ ਪ੍ਰਗਟਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਮੱਲੀ, ਡੀ ਐਫ ਐਸ ਸੀ ਹਿਮਾਂਸ਼ੂ ਕੁੱਕੜ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD