Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

ਅਕਾਲੀ ਦੱਲ ਦੇ ਉਮੀਦਵਾਰ ਐਨ ਕੇ ਸ਼ਰਮਾ ਦਾ ਕੰਬੋਜ ਭਾਈਚਾਰੇ ਵਲੋਂ ਕੀਤਾ ਗਿਆ ਸੱਨਮਾਨ

NK Sharma, Narinder Kumar Sharma, Shiromani Akali Dal, SAD, Akali Dal, Patiala, Patiala News

Web Admin

Web Admin

5 Dariya News

ਸਨੌਰ/ਪਟਿਆਲਾ , 28 Apr 2024

ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਸ੍ਰੋਮਣੀ ਅਕਾਲੀ ਦੱਲ ਯੂਥ  ਵਿੰਗ ਅਤੇ ਕੰਬੋਜ ਬਰਾਦਰੀ ਦੇ  ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਬਨੂੜ ਦੇ ਸਾਬਕਾ ਚੇਅਰਮੈਨ ਦੀ ਜਸਵਿੰਦਰ ਸਿੰਘ ਜੱਸੀ ਦੀ ਅਗਵਾਈ ਹੇਠ ਪਟਿਆਲਾ ਲੋਕ ਸਭਾ ਹਲਕੇ ਤੋਂ ਸ੍ਰੋਮਣੀ ਅਕਾਲੀ ਦੇ ਉਮੀਦਵਾਰ ਐਨ ਕੇ ਸ਼ਰਮਾ ਦੇ ਹੱਕ ਵਿੱਚ ਆਪਣੇ ਸੈਂਕੜੇ ਸਾਥਿਆ ਸਮੇਤ ਚੋਣ ਮੈਦਾਨ ਵਿੱਚ ਨਿੱਤਰਨ ਦਾ ਐਲਾਨ ਕੀਤਾ ਗਿਆ। 

ਇਸ ਮੌਕੇ ਜੱਸੀ ਦੀ ਅਗਵਾਈ ਹੇਠ ਸਾਬਕਾ ਕੈਬਨਿਟ ਮੰਤਰੀ ਕੈਪਟਨ ਕੰਵਲਜੀਤ ਸਿੰਘ ਦੇ ਧੜੇ ਨਾਲ ਸਬੰਧਤ ਦਰਜਨਾਂ ਆਗੂਆਂ ਇੱਕ ਵਿਸ਼ੇਸ਼ ਮਿਟਿੰਗ ਕਰਕੇ ਐਨ ਕੇ ਸ਼ਰਮਾ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਉਹਨਾਂ ਦੀ ਅਗਵਾਈ ਹੇਠ ਲੜੀ ਜਾ ਰਹੀ ਲੋਕ ਸਭਾ ਦੀ ਚੋਣ ਦੋਰਾਨ ਸ੍ਰੋਮਣੀ ਅਕਾਲੀ ਦੱਲ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਣਗੇ। 

ਅੱਜ ਦੀ ਇਸ ਮਿਟਿੰਗ ਵਿੱਚ ਐਨ ਕੇ ਸ਼ਰਮਾ ਨੇ ਮੀਟਿੰਗ ਵਿੱਚ ਸ਼ਾਮਿਲ ਸਾਰੇ ਆਗੂਆਂ ਨੂੰ ਵਿਸ਼ਵਾਸ਼ ਦਵਾਇਆ ਕਿ ਉਨਾਂ ਦੇ ਦਰਵਾਜੇ ਸਾਰੇ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਲੋਕ ਸਭਾ ਹਲਕਾ ਪਟਿਆਲਾ ਦੇ ਸਮੂਹ ਵੋਟਰਾਂ ਲਈ ਦਿਨ ਰਾਤ ਖੁੱਲੇ ਰਹਿਣਗੇ। ਇਸ ਮੌਕੇ ਐਨ ਕੇ ਸ਼ਰਮਾ ਨੂੰ ਜਸਵਿੰਦਰ ਸਿੰਘ ਜੱਸੀ ਦੀ ਅਗਵਾਈ ਹੇਠ ਸਮੂਹ ਆਗੂਆਂ ਵਲੋਂ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। 

ਅੱਜ ਦੀ ਇਸ ਮੀਟਿੰਗ ਵਿੱਚ ਸ੍ਰੋਮਣੀ ਅਕਾਲੀ ਦੱਲ ਦੇ ਆਗੂ ਜਥੇਦਾਰ ਕ੍ਰਿਸ਼ਨ ਸਿੰਘ ਸਨੌਰ, ਮਹਿੰਦਰ ਸਿੰਘ ਸਨੌਰ, ਲਖਵੀਰ ਸਿੰਘ ਲੋਟ, ਸਾਬਕਾ ਚੇਅਰਮੈਨ ਗੁਰਚਰਨ ਸਿੰਗ ਗਾਂਧੀ, ਹਰਮੀਤ ਸਿੰਘ ਪ੍ਰਧਾਨ ਬੀ.ਸੀ ਵਿੰਗ, ਰਜਿੰਦਰ ਸਿੰਘ ਥਿੰਦ ਪੱਤਰਕਾਰ, ਹਰਨੇਕ ਸਿੰਘ ਸਰਾਓ ਸਾਬਕਾ ਪ੍ਰਧਾਨ, ਬਲਵਿੰਦਰ ਸਿੰਘ ਸੈਂਬੀ, ਸ਼ਾਨਵੀਰ ਸਿੰਘ ਬ੍ਰਹਮਪੂਰ, ਭਰਪੂਰ ਸਿੰਘ ਮਹਿਤਾਪਗੜ, ਅਮਰੀਕ ਸਿੰਘ ਚੰਬੇੜਾ, ਹਰਮਿੰਦਰ ਸਿੰਘ ਜੋਗੀਪੁਰ, ਗੁਰਪ੍ਰੀਤ ਸਿੰਘ ਸਨੌਰ,ਜਸਵੰਤ ਸਿੰਘ ਟ‌ਿਵਾਣਾ, ਜਗਦੀਸ਼ ਕੰਬੋਜ, ਮਨਜੀਤ ਸਿੰਘ ਸਰਪੰਚ, ਸੁਖਵਿੰਦਰ ਸਿੰਘ ਤੁਰਨਾ, ਪ੍ਰਭਜੀਤ ਸਿੰਘ ਬੱਬੂ, ਸੰਜੀਵ ਕੁਮਾਰ ਬਹਿਰੂ ਕਲਾਂ, ਭੁਪਿੰਦਰ ਸਿੰਘ ਸਨੌਰ, ਜਥੇਦਾਰ ਅਰਜਨ ਸਿੰਘ, ਮਨਿੰਦਰ ਸਿੰਘ ਕੋੜਾ, ਜਸਵੀਰ ਸਿੰਘ ਠੇਕੇਦਾਰ, ਲੱਖਵਿੰਦਰ ਸਿੰਘ ਸਨੌਰ, ਹਰਵਿੰਦਰ ਸਿੰਘ ਬੱਬੂ ਐਮ.ਸੀ, ਕਰਨਲ ਬੱਬਰਸ਼ੇਰ ਤੋਂ ਇਲਾਵਾ ਹੋਰ ਬਹੁਤ ਸਾਰੇ ਕੰਬੋਜ ਭਾਈਚਾਰੇ ਅਤੇ ਕੈਪਟਨ ਕੰਵਲਜੀਤ ਧੜੇ ਦੇ ਆਗੂ ਅਤੇ ਵਰਕਰ ਇਸ ਮੌਕੇ ਹਾਜਿਰ ਸਨ।  

ਇਸ ਮੌਕੇ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਲੋਕਾਂ ਨੂੰ ਵਿਸ਼ਵਾਸ ਦੁਆਉਂਦੇ ਹਨ ਕਿ ਜੇਕਰ ਉਹਨਾਂ ਨੂੰ ਐਮ ਪੀ ਵਜੋਂ ਸੇਵਾ ਦੇਣ ਦਾ ਮੌਕਾ ਦੇਣਗੇ ਤਾਂ ਉਹ ਮੁਹਾਲੀ ਵਿਚ ਬਤੌਰ ਚੇਅਰਮੈਨ ਜ਼ਿਲ੍ਹਾ ਵਿਕਾਸ ਯੋਜਨਾ ਬੋਰਡ ਅਤੇ ਡੇਰਾਬੱਸੀ ਵਿਚ ਬਤੌਰ ਐਮ ਐਲ ਏ ਕੀਤੇ ਕੰਮਾਂ ਨਾਲੋਂ ਵੱਧ ਕੇ ਕੰਮ ਪਟਿਆਲਾ ਲੋਕ ਸਭਾ ਹਲਕੇ ਵਿਚ ਕਰਵਾਉਣਗੇ।ਉਨਾ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਕਿਉਂਕਿ ਇਹ ਸਿਰਫ ਗੱਲਾਂ ਦਾ ਕੜਾਹ ਬਣਾ ਕੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ। 

ਉਹਨਾਂ ਕਿਹਾ ਕਿ ਲੋਕਾਂ ਨੇ ਵੇਖ ਲਿਆ ਹੈ ਕਿ ਇਹ ਸਿਰਫ ਤੇ ਸਿਰਫ ਅਕਾਲੀ ਦਲ ਦੀ ਸਰਕਾਰ ਸੀ ਜਿਸਨੇ ਨਾ ਸਿਰਫ ਪੰਜਾਬ ਦਾ ਸਰਵਪੱਖੀ ਵਿਕਾਸ ਕੀਤਾ ਬਲਕਿ ਸਮਾਜ ਭਲਾਈ ਸਕੀਮਾਂ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਦੀ ਮਦਦ ਵੀ ਕੀਤੀ ਭਾਵੇਂ ਉਹ ਆਟਾ-ਦਾਲ ਸਕੀਮ ਸੀ, ਸ਼ਗਨ ਸਕੀਮ, ਲੜਕੀਆਂ ਲਈ ਮੁਫਤ ਸਾਈਕਲ ਸਕੀਮ ਜਾਂ ਫਿਰ ਕੋਈ ਹੋਰ ਸਕੀਮ। ਉਹਨਾਂ ਕਿਹਾ ਕਿ ਪਿਛਲੇ ਤਕਰੀਬਨ 8 ਸਾਲਾਂ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਇਹ ਸਹੂਲਤਾਂ ਦੇਣ ਵਿਚ ਨਾਕਾਮ ਸਾਬਤ ਹੋਏ ਹਨ ਤੇ ਪੰਜਾਬ ਵਿਚ ਵਿਕਾਸ ਦੇ ਨਾਂ ’ਤੇ ਇਕ ਵੀ ਪ੍ਰਾਜੈਕਟ ਵੀ ਨਹੀਂ ਲਿਆ ਜਾ ਸਕੇ।

Former Finance Minister Captain Kanwaljeet Singh's supporters announce support for N.K. Sharma

SAD candidate honored by Kamboj community

Patiala

Hundreds of people from the Kamboj community, led by Shiromani Akali Dal Youth Wing and former chairman of the Market Committee Banur, Jaswinder Singh Jassi, announced their support for Shiromani Akali Dal candidate N.K. Sharma from the Patiala Lok Sabha constituency.

During a meeting of a dozen leaders associated with Captain Kanwaljeet Singh's group under Jassi's leadership, N.K. Sharma was assured that they would work day and night for the victory of the Shiromani Akali Dal in the upcoming Lok Sabha elections under his leadership.During the meeting, N.K. Sharma assured all the leaders that the doors of his house would always be open for the people, workers, and leaders of the Patiala Lok Sabha constituency.

On this occasion, N.K. Sharma was honored by the Akali leaders under the leadership of Jaswinder Singh Jassi. Akali leaders such as Krishan Singh Sanour, Mahinder Singh Sanour, Lakvir Singh Lot, former chairman Gurcharan Singh Gandhi, Harminder Singh Pradhan B.C. Wing, Rajinder Singh Thind, Harnek Singh Sarao, Balwinder Singh Sambi, Shanveer Singh Brahmpur, Bharpoor Singh Mahatapgadh, Amarjeet Singh Chambeda, Harminder Singh Jogipur, Gurpreet Singh Sanour, Jaswant Singh, Jagdish Kamboj, Manjit Singh Sarpanch, Sukhwinder Singh, Prabhjit Singh, Sanjeev Kumar Bahalukalan, and many other dignitaries were present.

पूर्व वित्त मंत्री कैप्टन कंवलजीत सिंह समर्थकों ने किया एनके शर्मा के समर्थन का ऐलान

अकाली दल प्रत्याशी को कंबोज बिरादरी ने किया सम्मानित

पटियाला

पंजाब के पूर्व वित्त मंत्री स्वर्गीय कैप्टन कंवलजीत सिंह के कट्टर समर्थक रहे शिरोमणि अकाली दल यूथ विंग एवं कंबोज बिरादरी के वरिष्ठ नेता व मार्केट कमेटी बनूड़ के पूर्व चेयरमैन जसविंदर सिंह जस्सी के नेतृत्व में सैकड़ों लोगों ने पटियाला लोकसभा हलके से शिरोमणि अकाली दल प्रत्याशी एन.के.शर्मा के समर्थन का ऐलान किया।

इस अवसर पर जस्सी के नेतृत्व में पूर्व वित्त मंत्री कैप्टन कंवलजीत सिंह के ग्रुप से संबंधित दर्जनों नेताओं की एक बैठक में एन.के.शर्मा को आश्वस्त किया गया कि उनके नेतृत्व में लड़े जा रही लोकसभा चुनाव में अकाली दल की जीत के लिए वह दिनरात एक करेंगे। बैठक के दौरान एन.के.शर्मा ने सभी नेताओं को विश्वास दिलाया कि पटियाला लोकसभा हलके की जनता व सभी कार्यकर्ताओं व नेताओं के लिए उनके घर के द्वार हमेशा खुले रहेंगे। 

इस अवसर पर एन.के.शर्मा को जसङ्क्षवदर सिंह के नेतृत्व में अकाली नेताओं द्वारा सम्मानित किया गया। इस अवसर पर अकाली नेता कृष्ण सिंह सनौर, महिंदर सिंह सनौर, लखवीर सिंह लोट, पूर्व चेयरमैन गुरचरण सिंह गांधी, हरमीत सिंह प्रधान बीसी विंग, रजिंदर सिंह थिंद, हरनेक सिंह सराओ, बलविंदर सिंह सैंबी, शानवीर सिंह ब्रह्मपुर, भरपूर सिंह महतापगढ़, अमरीक सिंह चंबेड़ा, हरमिंदर सिंह जोगीपुर, गुरप्रीत सिंह सनौर, जसवंत सिंह, जगदीश कंबोज, मनजीत सिंह सरपंच, सुखविंदर सिंह, प्रभजीत सिंह, संजीव कुमार बहलूकलां समेत कई गणमान्य मौजूद थे।

 

Tags: NK Sharma , Narinder Kumar Sharma , Shiromani Akali Dal , SAD , Akali Dal , Patiala , Patiala News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD