Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ

ਨਾਅਰਿਆਂ ਨਾਲ ਗੂੰਜਿਆ ਲੁਧਿਆਣਾ ਸ਼ਹਿਰ: ਹਜ਼ਾਰਾਂ ਲੋਕਾਂ ਨੇ ‘ਆਮ ਆਦਮੀ ਪਾਰਟੀ ਜ਼ਿੰਦਾਬਾਦ’, ‘ਇਨਕਲਾਬ ਜ਼ਿੰਦਾਬਾਦ’ ਅਤੇ ‘ਭਗਵੰਤ ਮਾਨ ਜ਼ਿੰਦਾਬਾਦ’ ਦੇ ਲਾਏ ਨਾਅਰੇ,

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Ashok Prashar Pappi, Ashok Prashar, Ludhiana

Web Admin

Web Admin

5 Dariya News

ਲੁਧਿਆਣਾ , 28 Apr 2024

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿਖੇ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦੀਆਂ ਲੁਧਿਆਣਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਮਾਨ ਨੇ ਕਿਹਾ ਕਿ ਲੋਕ ਉਨ੍ਹਾਂ ਦੇ ਲੁਧਿਆਣੇ ਦੇ ਰੋਡ ਸ਼ੋਅ ਵਿੱਚ ਇੰਨੇ  ਜੋਸ਼ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ ਕਿ ਉਨ੍ਹਾਂ ਨੂੰ ਇੱਥੇ ‘ਆਪ’ ਦੀ ਜਿੱਤ ਦਾ 100 ਫੀਸਦੀ ਯਕੀਨ ਹੈ। ਇਸ ਰੋਡ ਸ਼ੋਅ 'ਚ 'ਆਪ' ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਵੀ ਮੁੱਖ ਮੰਤਰੀ ਦੇ ਨਾਲ ਸਨ।

ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਲੁਧਿਆਣਾ ਪੰਜਾਬ ਦਾ ਦਿਲ ਹੈ ਅਤੇ ਲੁਧਿਆਣਾ ਤੋਂ ਜਿੱਤਣ ਦਾ ਮਤਲਬ ਪੰਜਾਬ ਦਾ ਦਿਲ ਜਿੱਤਣਾ ਹੈ। ਮਾਨ ਨੇ ਖੁਸ਼ੀ ਜਤਾਉਂਦੇ ਹੋਏ ਕਿਹਾ, "ਅਸੀ ਤਾਂ ਦਿਲ ਵੀ ਜਿਤੇ ਤੇ ਦਿਲੀ ਵੀ ਜਿਤੀ ਆ।"  ਪੂਰਾ ਸ਼ਹਿਰ ‘ਇਨਕਲਾਬ ਜ਼ਿੰਦਾਬਾਦ’, ‘ਆਮ ਆਦਮੀ ਪਾਰਟੀ ਜ਼ਿੰਦਾਬਾਦ’ ਅਤੇ ‘ਭਗਵੰਤ ਮਾਨ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਗੂੰਜ ਉਠਿਆ। 

ਮਾਨ ਨੇ ਲੋਕਾਂ ਨੂੰ ਇੰਨੇ ਪਿਆਰ ਅਤੇ ਆਸ਼ੀਰਵਾਦ ਲਈ ਉਨ੍ਹਾਂ ਦਾ ਧੰਨਵਾਦ ਕੀਤਾ।  ਉਨ੍ਹਾਂ ਕਿਹਾ ਕਿ ਲੁਧਿਆਣਾ ਉਨ੍ਹਾਂ ਦੀ ‘ਕਰਮਭੂਮੀ’ ਹੈ ਕਿਉਂਕਿ ਮਾਨ ਨੇ ਪਹਿਲੀ ਵਾਰ 1991 ਵਿੱਚ ਲੁਧਿਆਣਾ ਵਿੱਚ ਰਹਿ ਕੇ ਇੱਕ ਕਾਮੇਡੀਅਨ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।  ਮਾਨ ਨੇ ਲੁਧਿਆਣੇ ਵਿੱਚ ਬਿਤਾਏ ਸਮੇਂ ਨੂੰ ਵੀ ਬੜੇ ਪਿਆਰ ਨਾਲ ਯਾਦ ਕੀਤਾ।  ਉਨ੍ਹਾਂ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਲੁਧਿਆਣਾ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਮੁੜ ਲੋਕਾਂ ਤੋਂ ਇੱਕ ਹੋਰ ਫਤਵਾ ਮੰਗਣ ਲਈ ਆਏ ਹਨ।

 ਮਾਨ ਨੇ ਕਿਹਾ ਕਿ ਉਹ ਪਿਛਲੇ ਦਿਨਾਂ ਵਿਚ ਜਿੰਨੇ ਵੀ ਸਥਾਨਾਂ 'ਤੇ ਗਏ ਹਨ, ਉਨ੍ਹਾਂ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ ਪਰ ਲੁਧਿਆਣਾ ਵਿਚ ਲੋਕਾਂ ਦਾ ਉਤਸ਼ਾਹ ਸਭ ਤੋਂ ਵੱਧ ਰਿਹਾ ਹੈ।  ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਨੂੰ ਲੈ ਕੇ ਹੁਣ ਪੂਰੀ ਤਰ੍ਹਾਂ ਤਣਾਅ ਮੁਕਤ ਹਨ, ਇਹ ਭੀੜ ਅਤੇ ਉਨ੍ਹਾਂ ਦੇ ਜ਼ੋਰਦਾਰ ਨਾਅਰੇ ਇਸ ਗੱਲ ਦਾ ਸਬੂਤ ਹਨ ਕਿ ਅਸੀਂ ਇਹ ਸੀਟ ਵੱਡੇ ਫਰਕ ਨਾਲ ਜਿੱਤ ਰਹੇ ਹਾਂ।  ਉਨ੍ਹਾਂ ਕਿਹਾ ਕਿ ਮੈਨੂੰ ਕੁਝ ਕਹਿਣ ਦੀ ਲੋੜ ਨਹੀਂ ਹੈ, ਇੱਥੇ ਹਰ ਕੋਈ ਆਮ ਆਦਮੀ ਪਾਰਟੀ ਦੀ ਵਕਾਲਤ ਕਰ ਰਿਹਾ ਹੈ।  ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਲੋਕ ਬਿਨਾਂ ਸ਼ੱਕ ਪਹਿਲੀ ਜੂਨ ਨੂੰ ‘ਝਾੜੂ’ ਦਾ ਬਟਨ ਦੱਬਾਉਣਗੇ ਕਿਉਂਕਿ ਉਹ ਨਵੀਂ ਕਹਾਣੀ ਲਿਖਣ ਲਈ ਤਿਆਰ ਹਨ।


मुख्यमंत्री भगवंत मान ने लुधियाना से उम्मीदवार अशोक पराशर पप्पी के लिए किया चुनाव प्रचार

नारों से गूंजा लुधियाना शहर: हजारों लोगों की भीड़ ने लगाए 'आम आदमी पार्टी जिंदाबाद', 'इंकलाब जिंदाबाद' और 'भगवंत मान जिंदाबाद' के नारे

लुधियाना

मुख्यमंत्री भगवंत मान को लुधियाना के लोगों से बहुत जबरदस्त प्रतिक्रिया मिली जब वह लुधियाना लोकसभा सीट से आप उम्मीदवार अशोक पराशर पप्पी के लिए प्रचार कर रहे थे। मान ने कहा कि लुधियाना में उनके रोड शो में लोग पूरे दिल से और इतने उत्साह से शामिल हुए। उन्होंने कहा कि उन्हें यहां आप की जीत का 100 प्रतिशत यकीन है। इस रोड शो में सीएम के साथ आप प्रत्याशी अशोक पाराशर पप्पी भी थे।

यहां एक विशाल जनसमूह को संबोधित करते हुए मान ने कहा कि लुधियाना पंजाब का दिल है और लुधियाना से जीतने का मतलब पंजाब का दिल जीतना है। उन्होंने कहा, "असि त दिल वी जित्ते ते दिल्ली वी जित्ती आ।" इसके बाद वह जगह 'इंकलाब जिंदाबाद', 'आम आदमी पार्टी जिंदाबाद' और 'भगवंत मान जिंदाबाद' के नारों से गूंजने लगा। 

मान ने लोगों को इतना प्यार और आशीर्वाद के लिए धन्यवाद दिया। उन्होंने कहा कि लुधियाना उनकी कर्मभूमि है, क्योंकि मान पहली बार 1991 में लुधियाना में रहे और एक हास्य कलाकार के रूप में अपना करियर शुरू किया। मान ने लुधियाना में बिताए अपने समय को भी याद किया। उन्होंने कहा कि वह बहुत भाग्यशाली हैं कि उन्हें लुधियाना के लोगों की सेवा करने का मौका मिला। उन्होंने कहा कि मैं यहां आपलोगों से एक बार और जनादेश मांगने के लिए आया हूं।

मान ने कहा कि वह पिछले दिनों जहां भी गए, वहां से उन्हें बहुत अच्छी प्रतिक्रिया मिली है। लेकिन लुधियाना में लोगों का उत्साह सबसे ज्यादा है। उन्होंने कहा कि वह अब लुधियाना को लेकर पूरी तरह से टेंशन फ्री हैं। यह भीड़ और उनके जोरदार नारे इस बात का सबूत हैं कि हम यह सीट भारी अंतर से जीत रहे हैं। अब मुझे कुछ कहने की जरूरत ही नहीं है। यहां हर कोई आम आदमी पार्टी की वकालत कर रहा है। उन्होंने कहा कि लुधियाना के लोग एक जून को 'झाड़ू' का बटन दबाएंगे और एक नई कहानी लिखेंगे।

Mann got overwhelming response while campaigning for Ashok Parashar Pappi in Ludhiana

Thousands of people raised slogans of 'Aam Aadmi Party zindabad', 'Inquilab Zindabad' and 'Bhagwant Mann zindabad'

Ludhiana

Chief Minister Bhagwant Mann got a very overwhelming response from the people of Ludhiana when he was campaigning for AAP candidate for Ludhiana Lok Sabha seat Ashok Parashar Pappi. Mann said that people joined his road show in Ludhiana so wholeheartedly and with such enthusiasm that he is 100 percent sure of AAP's victory here. 

AAP candidate Ashok Parashar Pappi also accompanied the CM in this road show. Addressing the huge gathering, Mann said that Ludhiana is the heart of Punjab and winning from Ludhiana means winning the Punjab's heart. Delighted Mann said, "asi tan dil v jitte te dilli v jitti aa." 

The whole city was resounding with the slogans of 'Inquilab Zindabad', 'Aam Aadmi party zindabad' and 'Bhagwant Mann zindabad'. Mann thanked the people for so much love, warmth and blessings. He said that Ludhiana is his 'karambhoomi', as Mann first stayed in Ludhiana in 1991 and started his career as a comedian. 

Mann also fondly reminisced about his time in Ludhiana. He said that he's very fortunate that he got a chance to serve the people of Ludhiana and he's again here to ask for one more mandate from the people. 

Mann said that he has been getting a very good response from all the places he's been visiting these past days but the enthusiasm of the people in Ludhiana has surpassed all. He said that he's totally tension free now about Ludhiana, this crowd and their loud slogans are proof that we are winning this seat by a huge margin. 

He added that I don't even have to say anything, everyone here is advocating for the Aam Aadmi Party. He said the people of Ludhiana will undoubtedly press the button of 'jharoo' on June 1st because they are ready to write a new story.

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Ashok Prashar Pappi , Ashok Prashar , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD