Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ

ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ

Sibin C, Election Commision Punjab, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, The CEO Punjab, No Voter To Be Left Behind

Web Admin

Web Admin

5 Dariya News

ਚੰਡੀਗੜ੍ਹ , 28 Apr 2024

ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। 

ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ। ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। 

ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ "ਫੇਸਬੁੱਕ ਲਾਈਵ" ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ @TheCEOPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ।

 ਸਿਬਿਨ ਸੀ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।

WhatsApp ਚੈਨਲ ਦਾ ਲਿੰਕ:

https://whatsapp.com/channel/0029VaXAfbp2975C6NZL2G02


Punjab CEO Sibin C Launches Dedicated Whatsapp Channel

Voters to be provided regular election updates using this channel : Sibin C

Chandigarh

In a pioneering move, the Office of the Chief Electoral Officer (CEO), Punjab, has introduced a dedicated WhatsApp Channel, 'Chief Electoral Officer, Punjab.' CEO Sibin C highlighted that the WhatsApp channel aims to circulate crucial information regarding elections, including election procedures, SVEEP (Systematic Voters' Education and Electoral Participation) activities, important dates, different statistics and many more information related with Lok Sabha Election 2024 etc., to the general public and stakeholders. 

Additionally, the channel will showcase significant initiatives undertaken by the CEO's office to enhance voter turnout, aligning with the goal of 'Is Vaar 70 Paar.' This initiative is part of the CEO's ongoing efforts to leverage technology for enhanced public engagement. 

Regular podcasts and "Facebook Live" sessions are also being conducted by the office to disseminate information and address voter inquiries. Notably, the CEO is also on Facebook, X, Instagram and YouTube with the handle @TheCEOPunjab.

Sibin C encouraged WhatsApp users to join the official channel to receive regular and authentic updates about the Lok Sabha Elections. Furthermore, he urged users to share this information in other groups to foster greater awareness.

Link of WhatsApp channel:

https://whatsapp.com/channel/0029VaXAfbp2975C6NZL2G02

 

पंजाब के मुख्य निर्वाचन अधिकारी सिबिन सी द्वारा वाट्सऐप चैनल जारी

चैनल के द्वारा वोटर नियमित चुनावी अपडेट हासिल कर सकेंगे: सिबिन सी

चंडीगढ़

एक अलग प्रयास के अंतर्गत पंजाब के मुख्य निर्वाचन अधिकारी दफ़्तर ने एक समर्पित वाट्सऐप चैनल, ‘मुख्य निर्वाचन अधिकारी, पंजाब’ की शुरुआत की है। मुख्य निर्वाचन अधिकारी सिबिन सी ने जानकारी देते हुए बताया कि वाट्सऐप चैनल का उद्देश्य मतदान सम्बन्धी आम जनता और चुनावी अमल के भागीदारों के लिए महत्वपूर्ण जानकारी को प्रसारित करना है, जिसमें चुनावी प्रक्रियाएं, स्वीप (सिस्टेमैटिक वोटर्ज एजूकेशन और इलैकटोरल पार्टीसीपेशन) गतिविधियां, महत्वपूर्ण तारीकें, अलग-अलग आंकड़े और लोक सभा चुनाव-2024 से सम्बन्धित अन्य बहुत सी जानकारियां शामिल हैं। 

इसके अलावा यह चैनल ‘इस बार 70 पार’ के लक्ष्य की प्राप्ति के लिए मुख्य निर्वाचन अधिकारी के दफ़्तर द्वारा महत्वपूर्ण पहलों को भी वोटरों तक पहुँचाएगा। यह प्रयास सार्वजनिक शमूलियत के लिए प्रौद्यौगिकी का लाभ उठाने के लिए मुख्य निर्वाचन अधिकारी के दफ़्तर के पहले से जारी प्रयासों का हिस्सा है। 

सिबिन सी ने बताया कि जानकारी और अन्य गतिविधियों का प्रसार करने और वोटरों के सवालों का जवाब देने के लिए इससे पहले नियमित पोडकास्ट शुरू किया गया है और ‘‘फेसबुक लाइव’’ सैशन भी करवाए जा रहे हैं। जि़क्रयोग्य है कि मुख्य निर्वाचन अधिकारी के दफ़्तर द्वारा @TheCEOPunjab हैंडल के साथ फेसबुक, एक्स, इंस्टाग्राम और यूट्यूब चैनल भी चलाए जा रहे हैं।  

सिबिन सी ने वाट्सऐप इस्तेमाल करने वालों को लोक सभा चुनाव-2024 संबंधी नियमित और प्रामाणिक अपडेट प्राप्त करने के लिए आधिकारित चैनल के साथ जुडऩे की अपील की है। इसके अलावा उन्होंने वाट्सऐप इस्तेमाल करने वालों को अधिक से अधिक जागरूकता पैदा करने के लिए इस चैनल की जानकारी को अन्य समूहों में साझा करने की अपील भी की है। 

WhatsApp चैनल का लिंक:

 https://whatsapp.com/channel/0029VaXAfbp2975C6NZL2G02

 

Tags: Sibin C , Election Commision Punjab , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , The CEO Punjab , No Voter To Be Left Behind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD