Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 29 Apr 2024

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਸਾਲ 2023-24 ਤਹਿਤ ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਉਰਦੂ ਆਮੋਜ਼ ਪ੍ਰੀਖਿਆ ਪਾਸ ਕਰਨ ਤੇ ਡੀ.ਪੀ.ਆਰ.ਓ ਫ਼ਰੀਦਕੋਟ ਨੂੰ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਨੇ ਇਸ ਭਾਸ਼ਾ ਸਬੰਧੀ ਪਾਸ ਕੀਤੇ ਗਏ ਸਰਟੀਫਿਕੇਟ ਨੂੰ ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਮਨਜੀਤਪੁਰੀ ਦੀ ਹਾਜ਼ਰੀ ਵਿੱਚ ਡੀ.ਪੀ.ਆਰ.ਓ. ਸ. ਗੁਰਦੀਪ ਸਿੰਘ ਮਾਨ ਨੂੰ ਸੌਂਪਿਆ।

ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਡੀ.ਪੀ.ਆਰ.ਓ ਫ਼ਰੀਦਕੋਟ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਵੀ ਭਾਸ਼ਾ ਸਿੱਖਣ ਨਾਲ ਵਿਅਕਤੀ ਨੂੰ ਨਵੀ ਆਤਮਾ ਦੀ ਪ੍ਰਾਪਤੀ ਹੁੰਦੀ ਹੈ। ਉਹਨਾਂ ਕਿਹਾ ਕਿ ਸ. ਮਾਨ ਵੱਲੋਂ ਇਹ ਕੋਰਸ ਪਾਸ ਕਰਨਾ ਸਮੁੱਚੇ ਜ਼ਿਲੇ ਲਈ ਮਾਣ ਵਾਲੀ ਗੱਲ ਹੈ।  ਇਸ ਮੌਕੇ ਬੋਲਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਸ. ਮਨਜੀਤ ਪੁਰੀ ਨੇ ਦੱਸਿਆ ਕਿ ਸੈਸ਼ਨ ਦੇ ਸ਼ੁਰੂ ਵਿੱਚ ਇਸ ਕੋਰਸ ਦੌਰਾਨ ਲਗਭਗ 65 ਵਿਦਿਆਰਥੀਆਂ ਨੇ ਦਾਖਲਾ ਲਿਆ ਸੀ ਜਿਨਾਂ ਵਿੱਚੋਂ ਕਈ ਵਿਦਿਆਰਥੀ ਭਾਸ਼ਾ ਦੀ ਔਖਿਆਈ ਕਾਰਨ ਕੋਰਸ ਵਿਚਾਲੇ ਛੱਡ ਕੇ ਚਲੇ ਗਏ ਪਰ ਗੁਰਦੀਪ ਸਿੰਘ ਮਾਨ ਨੇ ਮਿਹਨਤ ਤੇ ਲੱਗਣ ਨਾਲ ਇਹ ਕੋਰਸ ਪਾਸ ਕੀਤਾ।

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD