Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਹਸਪਤਾਲ ਫਰੀਦਕੋਟ ਨੂੰ ਵਾਟਰ ਡਿਸਪੈਂਸਰ ਮਸ਼ੀਨ ਦਾਨ ਕੀਤੀ

Health, Dr. Maninder Pal Singh, Civil Surgeon Faridkot, Faridkot

Web Admin

Web Admin

5 Dariya News

ਫ਼ਰੀਦਕੋਟ , 29 Apr 2024

Last updated on: Apr 29, 2024, 00:00 IST

ਗਰਮੀ ਦੇ ਮੌਸਮ ਵਿੱਚ ਸਿਵਲ ਹਸਪਤਾਲ ਫਰੀਦਕੋਟ ਦੇ ਓਟ ਸੈਂਟਰ ਵਿੱਚ ਆਉਣ ਵਾਲੇ ਮਰੀਜਾਂ ਅਤੇ ਸਟਾਫ ਦੀ ਸਹੂਲਤ ਲਈ ਪਿੰਡ ਚਮੇਲੀ ਦੇ ਦਾਨੀ ਸੱਜਣ ਜਸਪਾਲ ਸਿੰਘ ਜੋ ਕਿ ਓਟ ਸੈਂਟਰ ਸਿਵਲ ਹਸਪਤਾਲ ਵਿਖੇ ਸਕਿਉਰਟੀ ਗਾਰਡ ਵਜੋਂ ਸੇਵਾਵਾਂ ਵੀ ਨਿਭਾ ਰਹੇ ਹਨ, ਨੇ ਵਾਟਰ ਡਿਸਪੈਂਸਰ ਮਸ਼ੀਨ ਦਾਨ ਕੀਤੀ ਹੈ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ. ਵਿਸ਼ਵਦੀਪ ਗੋਇਲ ਨੇ ਉਕਤ ਮਸ਼ੀਨ ਦਾਨ ਕਰਨ ਲਈ ਜਸਪਾਲ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਬਹੁਤ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ ਅਤੇ ਅਸੀਂ ਉਹਨਾਂ ਵੱਲੋਂ ਭਵਿੱਖ ਵਿੱਚ ਵੀ ਇਸੇ ਤਰਾਂ ਦੇ ਹੋਰ ਸਹਿਯੋਗ ਦੀ ਉਮੀਦ ਕਰਦੇ ਹਾਂ। 

ਇਸ ਮੌਕੇ ਮਰੀਜਾਂ ਦੀ ਸਹੂਲਤ ਲਈ ਇਸ ਮਸ਼ੀਨ ਦੀ ਸ਼ੁਰੂਆਤ ਡਾ. ਮਨਿੰਦਰ ਪਾਲ ਸਿੰਘ ਨੇ ਕੀਤੀ। ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਕੁਮਾਰ, ਡਾ. ਵਿਸ਼ਵਦੀਪ ਗੋਇਲ, ਡਾ. ਅੰਕੁਰ ਸਿੰਗਲਾ, ਡਾ. ਮਨਪ੍ਰੀਤ ਕੌਰ,  ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਆਗਿਆ ਪਾਲ ਸਿੰਘ ਮੈਨੇਜਰ, ਖੁਸ਼ਪ੍ਰੀਤ ਕੌਰ ਸਾਈਕਾਲੋਜਿਸਟ, ਬਲਵਿੰਦਰ ਕੁਮਾਰ ਸਾਇਕੈਟ੍ਰਿਕ ਸੋਸ਼ਲ ਵਰਕਰ, ਮੋਨਿਕਾ ਚੌਧਰੀ ਕੌਂਸਲਰ, ਵਿਜੇ ਸੂਰੀ ਹਾਜਰ ਸਨ।

 

Tags: Health , Dr. Maninder Pal Singh , Civil Surgeon Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD