Tuesday, 21 May 2024

 

 

ਖ਼ਾਸ ਖਬਰਾਂ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਦੂਜੀ ਰੈਂਡਮਾਈਜ਼ੇਸ਼ਨ ਮੁਕੰਮਲ ਸਾਡੀ ਸੋਚ ਹਰੀ ਭਰੀ ਵੋਟ- ਜਨਰਲ ਅਬਜ਼ਰਵਰ ਨੇ ਸਬ ਡਵੀਜ਼ਨ ਪੱਧਰ 'ਤੇ ਗ੍ਰੀਨ ਕਲੱਬਾਂ ਦੇ ਗਠਨ 'ਤੇ ਜ਼ੋਰ ਦਿੱਤਾ ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ ਮਾਈਕਰੋ ਅਬਜ਼ਰਵਰ ਕਰਨਗੇ ਨਾਜ਼ੁਕ ਅਤੇ ਸੰਵੇਦਨਸ਼ੀਲ ਬੂਥਾਂ ਦੀ ਨਿਗਰਾਨੀ ਚੋਣ ਪ੍ਰਚਾਰ ਦੀ ਮੰਜੂਰੀ ਲੈਣ ਲਈ ਸੁਵਿਧਾ ਕੇਂਦਰ ਵਿਖੇ ਕੀਤਾ ਜਾ ਸਕਦਾ ਹੈ ਸੰਪਰਕ – ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ

 

ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਨਿਰਧਾਰਿਤ ਸ਼ਡਿਊਲ ਅਨੁਸਾਰ ਚੋਣ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਦੀ ਹਦਾਇਤ

Jitendra Jorwal, DC Sangrur, Deputy Commissioner Sangrur, Sangrur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸੰਗਰੂਰ , 29 Apr 2024

ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਅੱਜ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਹੁਣ ਤੱਕ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਬਾਰੇ ਵਿਸਤ੍ਰਿਤ ਵਿੱਚ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ ਨਿਰਧਾਰਿਤ ਸ਼ਡਿਊਲ ਅਨੁਸਾਰ ਚੋਣ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਇਆ ਜਾਵੇ। 

ਉਨ੍ਹਾਂ 7 ਮਈ ਨੂੰ ਹੋਣ ਵਾਲੇ ਗਜਟ ਨੋਟੀਫਿਕੇਸ਼ਨ ਤੋਂ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਬੰਧੀ ਕੀਤੀ ਜਾਣ ਵਾਲੀ ਸਮੁੱਚੀ ਕਾਰਵਾਈ, ਚੋਣ ਅਮਲੇ ਨੂੰ ਸਿਖਲਾਈ ਦੇਣ ਲਈ ਨਿਰਧਾਰਿਤ ਸਮਾਂ ਸਾਰਣੀ, ਪੋਸਟਲ ਬੈਲਟ, ਵੋਟਰ ਇਨਫਰਮੇਸ਼ਨ ਸਲਿੱਪਾਂ, ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਿੱਤੀਆਂ ਜਾਣਕਾਰੀਆਂ, ਈ.ਵੀ.ਐਮ ਦੀ ਸਥਿਤੀ, ਕ੍ਰਿਟੀਕਲ ਤੇ ਵਲਨਰੇਬਲ ਪੋਲਿੰਗ ਸਟੇਸ਼ਨਾਂ, ਸ਼ਿਕਾਇਤਾਂ ਦੇ ਨਿਪਟਾਰੇ, ਸਵੀਪ ਗਤੀਵਿਧੀਆਂ, ਕਾਊਂਟਿੰਗ ਸੈਂਟਰਾਂ ਆਦਿ ਦੇ ਨਾਲ ਨਾਲ ਸੁਰੱਖਿਆ ਵਿਵਸਥਾਵਾਂ, ਰੈਂਡੇਮਾਈਜੇਸ਼ਨ ਪ੍ਰਕਿਰਿਆ, ਆਬਜ਼ਰਵਰਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਆਦਿ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ, ਸਹਾਇਕ ਰਿਟਰਨਿੰਗ ਅਫ਼ਸਰ 99-ਲਹਿਰਾ ਸੂਬਾ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ 100-ਦਿੜ੍ਹਬਾ ਰਾਜੇਸ਼ ਸ਼ਰਮਾ, ਸਹਾਇਕ ਰਿਟਰਨਿੰਗ ਅਫ਼ਸਰ 101-ਸੁਨਾਮ ਪਰਮੋਦ ਸਿੰਗਲਾ, ਸਹਾਇਕ ਰਿਟਰਨਿੰਗ ਅਫ਼ਸਰ 107-ਧੂਰੀ ਅਮਿਤ ਗੁਪਤਾ, ਸਹਾਇਕ ਰਿਟਰਨਿੰਗ ਅਫ਼ਸਰ 108-ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਚੋਣ ਕਾਨੂੰਗੋ ਚਮਕੌਰ ਸਿੰਘ ਵੀ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD