Friday, 17 May 2024

 

 

ਖ਼ਾਸ ਖਬਰਾਂ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ

 

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ

Sakshi Sawhney, DC Ludhiana, Ludhiana, Deputy Commissioner Ludhiana, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਲੁਧਿਆਣਾ , 29 Apr 2024

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਪਹਿਲੇ ਗੇੜ ਦੀ ਰੈਂਡਮਾਈਜ਼ੇਸ਼ਨ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਆਯੋਜਿਤ ਕੀਤੀ ਗਈ। ਬੱਚਤ ਭਵਨ ਵਿਖੇ, ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਅਮਿਤ ਸਰੀਨ ਅਤੇ ਹੋਰਨਾਂ ਦੀ ਮੌਜੂਦਗੀ ਵਿੱਚ ਰੈਂਡਮਾਈਜ਼ੇਸ਼ਨ ਕਰਵਾਈ ਗਈ।

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 2,921 ਪੋਲਿੰਗ ਬੂਥ ਬਣਾਏ ਜਾਣਗੇ, ਜਿਨ੍ਹਾਂ 'ਤੇ ਈ.ਵੀ.ਐਮਜ਼ ਦੇ ਨਾਲ-ਨਾਲ ਵੀ.ਵੀ. ਪੈਟ ਮਸ਼ੀਨਾਂ ਲਗਾਈਆਂ ਜਾਣਗੀਆਂ। ਪੋਲਿੰਗ ਬੂਥਾਂ ਦੀ ਗਿਣਤੀ ਦੇ ਬਰਾਬਰ ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨਾਂ ਦੀ ਕੱਲ੍ਹ ਰੈਂਡਮਾਈਜੇਸ਼ਨ ਕੀਤੀ ਗਈ ਸੀ ਅਤੇ ਵਾਧੂ ਕੰਟਰੋਲ ਯੂਨਿਟਾਂ, ਬੈਲਟ ਯੂਨਿਟਾਂ ਅਤੇ ਵੀ.ਵੀ.ਪੈਟ ਨੂੰ ਵੀ ਰਿਜ਼ਰਵ ਵਿੱਚ ਰੱਖਿਆ ਗਿਆ ਸੀ ਜਿਸ ਨੂੰ ਕਿਸੇ ਵੀ ਮਸ਼ੀਨ ਵਿੱਚ ਖਰਾਬੀ ਦੀ ਸਥਿਤੀ ਵਿੱਚ ਵਰਤਿਆ ਜਾ ਸਕਦਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਅੱਗੇ ਦੱਸਿਆ ਕਿ ਅੱਜ ਦੀ ਰੈਂਡਮਾਈਜ਼ੇਸ਼ਨ ਤੋਂ ਬਾਅਦ, ਈ.ਵੀ.ਐਮ. ਅਤੇ ਵੀ.ਵੀ. ਪੈਟ ਨੂੰ ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓ) ਨੂੰ ਉਨ੍ਹਾਂ ਦੇ ਸਬੰਧਤ ਹਲਕਿਆਂ ਵਿੱਚ ਸਟਰਾਂਗ ਰੂਮ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨਾਂ ਦੀ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਵੀ ਦਿਖਾਈ ਗਈ। 

ਉਨ੍ਹਾਂ ਨੂੰ ਚੋਣ ਅਬਜ਼ਰਵਰ ਦੀ ਨਿਗਰਾਨੀ ਹੇਠ ਹੋਣ ਵਾਲੀ ਅਗਲੇ ਪੱਧਰ ਦੀ ਰੈਂਡਮਾਈਜੇਸ਼ਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਨੂੰ 7 ਤੋਂ 14 ਮਈ ਤੱਕ ਨਾਮਜ਼ਦਗੀਆਂ ਭਰਨ ਦੇ ਪ੍ਰੋਗਰਾਮ ਬਾਰੇ ਵੀ ਜਾਣਕਾਰੀ ਦਿੱਤੀ।

First randomization of EVMs held in presence of Political parties' representatives

Ludhiana

The first round of randomisation of Electronic Voting Machines (EVMs) was held in the presence of political representatives at the District Administrative Complex. The randomisation was conducted in the presence of District Election Officer Sakshi Sawhney, Additional District Election Officer Major Amit Sareen, and others in Bachat Bhawan.

District Election Officer Sakshi Sawhney said that a total of 2,921 polling booths would be set up in the assembly constituencies of the district on which EVMs, as well as VVPAT machines, would be installed based on the number of this allocation. EVMs and VVPAT machines at par with the number of polling booths were randomised yesterday, and additional Control Units, Ballot Units, and VVPATs were also kept on reserve that can be used in case of any machine malfunctions.

Sawhney further explained that after today's randomisation, the EVMs and VVPATs would be shifted to Assistant Returning Officers (AROs) to the strong rooms in their respective constituencies. The representatives of various political parties were also shown the randomisation process of EVM and VVPAT machines. 

They were also briefed on the next level of randomisation that would be held under the supervision of the Election Observer. The District Election Officer also informed the political parties about the schedule of filing nominations from May 7 to 14.

 

Tags: Sakshi Sawhney , DC Ludhiana , Ludhiana , Deputy Commissioner Ludhiana , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD