Friday, 17 May 2024

 

 

ਖ਼ਾਸ ਖਬਰਾਂ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ

 

ਲੋਕ ਸਭਾ ਚੋਣਾਂ 2024- ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਆਯੋਜਿਤ

17962 ਕਰਮਚਾਰੀ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਤਾਇਨਾਤ

Sakshi Sawhney, DC Ludhiana, Ludhiana, Deputy Commissioner Ludhiana, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਲੁਧਿਆਣਾ , 29 Apr 2024

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ। ਐਨ.ਆਈ.ਸੀ. ਦਫ਼ਤਰ ਵਿੱਚ ਸਮਰਪਿਤ ਡੀ.ਆਈ.ਐਸ.ਈ.   ਸੌਫਟਵੇਅਰ ਦੀ ਵਰਤੋਂ ਕਰਕੇ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਕੀਤੀ ਗਈ।  

ਇਸ ਦਾ ਉਦੇਸ਼ ਕੇਂਦਰ ਅਤੇ ਰਾਜ ਸਰਕਾਰਾਂ, ਬੈਂਕਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਦੇ 17962 ਤੋਂ ਵੱਧ ਕਰਮਚਾਰੀਆਂ ਦਾ ਵਰਗੀਕਰਨ ਕਰਨਾ ਸੀ, ਜਿਨ੍ਹਾਂ ਨੂੰ ਚੋਣਾਂ ਦੌਰਾਨ ਵੱਖ ਵੱਖ ਅਹਿਮ ਡਿਊਟੀਆਂ ਸੌਂਪੀਆਂ ਗਈਆਂ ਹਨ। ਚੋਣ ਅਮਲੇ ਦੀ ਚੋਣਾਂ ਵਿੱਚ ਪਾਰਦਰਸ਼ੀ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਵੱਲੋਂ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਪ੍ਰਕਿਰਿਆ ਕੀਤੀ ਗਈ।

 ਰੈਂਡਮਾਈਜ਼ੇਸ਼ਨ ਦਾ ਮੁੱਖ ਮੰਤਵ  921 ਬੂਥਾਂ 'ਤੇ 1 ਜੂਨ ਨੂੰ ਹੋਣ ਵਾਲੇ ਪੋਲਿੰਗ ਸ਼ਡਿਊਲ ਲਈ ਸਟਾਫ਼ ਦੀਆਂ  ਡਿਊਟੀਆਂ ਲਗਾਉਣਾ ਹੈ।  ਮੁਲਾਜ਼ਮਾਂ ਦੀਆਂ ਚੋਣਾਂ ਦੌਰਾਨ ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ.), ਸਹਾਇਕ ਪੀ.ਆਰ.ਓ. ਅਤੇ ਪੋਲਿੰਗ ਅਫ਼ਸਰ (ਪੀ.ਓ.) ਵਜੋਂ ਡਿਊਟੀਆਂ ਲਗਾਈਆਂ ਗਈਆਂ ਹਨ।  4 ਜੂਨ ਨੂੰ ਹੋਣ ਵਾਲੀ ਗਿਣਤੀ ਲਈ ਲੋੜੀਂਦਾ ਸਟਾਫ਼ ਵੀ ਤਾਇਨਾਤ ਕੀਤਾਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ 1 ਜੂਨ ਨੂੰ ਸੁਚਾਰੂ  ਅਤੇ ਨਿਰਵਿਘਨ ਮਤਦਾਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।  ਜ਼ਿਲ੍ਹੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਤਾਜ਼ਾ ਰਿਪੋਰਟ ਅਨੁਸਾਰ ਲੁਧਿਆਣਾ ਵਿੱਚ ਕੁੱਲ 2684239 ਵੋਟਰ ਹਨ, ਜਿਨ੍ਹਾਂ ਵਿੱਚ 1430428 ਮਰਦ, 12536612 ਔਰਤਾਂ ਅਤੇ 149 ਟਰਾਂਸਜੈਂਡਰ  ਵੋਟਰ ਹਨ।

Lok Sabha Polls 2024- First randomization of polling personnel held

17962 employees to ensure free, fair and transparent polls

Ludhiana

The district administration conducted the first randomization of polling staff for the upcoming Lok Sabha polls at the district administrative complex on Monday, in the presence of District Election Officer Sakshi Sawhney. The randomization process was carried out in the NIC office using dedicated DISE software. 

The aim was to classify more than 17962 employees from centre and state governments, banks, and public sector undertakings, who have been assigned several duties during the polls. The process was conducted as per the guidelines prescribed by the Election Commission of India (ECI) to ensure fairness and impartiality in the selection of polling staff.

The randomization process was aimed at assigning duties to the staff for the polling schedule to take place on June 1 at 2921 booths in the district. The employees have been assigned duties as Presiding Officers (PRO), Assistant PRO, and Polling Officers (PO) during the polls. 

Adequate staff would also be deputed for counting, to be held on June 4. The District Election Officer reiterated that the district administration was duty-bound to ensure smooth and hassle-free polling on June 1. She said that the administration had put an elaborate arrangement in place for this purpose. 

Every effort would be made to ensure a free and fair election process in the district. According to the latest report, Ludhiana has a total of 2684239 voters, including 1430428 males, 12536612 females, and 149 third genders.

 

Tags: Sakshi Sawhney , DC Ludhiana , Ludhiana , Deputy Commissioner Ludhiana , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD