Friday, 17 May 2024

 

 

ਖ਼ਾਸ ਖਬਰਾਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ

 

ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ

ਪਾਰਲੀਮੈਂਟ ਦੀ ਸਮੁੱਚੀ ਲੀਡਰਸ਼ਿਪ ਨੇ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਪ੍ਰਣ ਦੁਹਰਾਇਆ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Harpal Singh Cheema, Aman Arora, Narinder Kaur Bharaj,Labh Singh Ugoke, Sangrur

Web Admin

Web Admin

5 Dariya News

ਸੰਗਰੂਰ , 30 Apr 2024

ਅੱਜ ਸੰਗਰੂਰ ਵਿਖੇ ਪਾਰਲੀਮੈਂਟ ਚੋਣਾਂ ਵਿੱਚ ਸੰਗਰੂਰ ਲੋਕ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸੰਗਰੂਰ, ਬਰਨਾਲਾ, ਮਾਲੇਰਕੋਟਲਾ ਜ਼ਿਲ੍ਹਿਆਂ ਦੀ ਸਮੁੱਚੀ ਲੀਡਰਸ਼ਿਪ ਅਤੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਨੁਮਾਇੰਦਿਆਂ ਸਣੇ ਸਮੂਹ ਪਾਰਟੀ ਵਰਕਰ ਤੇ ਵਲੰਟੀਅਰ ਵੱਡੀ ਗਿਣਤੀ ਵਿੱਚ ਪੁੱਜੇ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ, ਵਿਧਾਇਕ ਨਰਿੰਦਰ ਕੌਰ ਭਰਾਜ, ਕੁਲਵੰਤ ਸਿੰਘ ਪੰਡੋਰੀ, ਜਮੀਲ ਉਰ ਰਹਿਮਾਨ ਤੇ ਲਾਭ ਸਿੰਘ ਉੱਗੋਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਗਰੂਰ ਪਾਰਲੀਮੈਂਟ ਸੀਟ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਇਸ ਵਾਰ ਸੰਗਰੂਰ ਹਲਕੇ ਦੇ ਸੂਝਵਾਨ ਤੇ ਜੁਝਾਰੂ ਲੋਕ ਸਿੱਧ ਕਰ ਦੇਣਗੇ ਅਤੇ 13-0 ਦੇ ਮਿਸ਼ਨ ਵਿੱਚ ਸੰਗਰੂਰ ਦੇ ਵੋਟਰ ਸਭ ਤੋਂ ਵੱਧ ਯੋਗਦਾਨ ਪਾਉਣਗੇ। ਮੀਤ ਹੇਅਰ ਨੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਪਾਰਟੀ ਹਾਈਕਮਾਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਚੇਚਾ ਧੰਨਵਾਦ ਕੀਤਾ ਜਿਨ੍ਹਾਂ ਇਸ ਮਾਣਮੱਤੀ ਸੀਟ ਦੀ ਨੁਮਾਇੰਦਗੀ ਕਰਨ ਦਾ ਮਾਣ ਦਿੱਤਾ। 

ਉਨ੍ਹਾਂ ਕਿਹਾ ਕਿ ਸੰਗਰੂਰ ਨੇ ਪੂਰੇ ਦੇਸ਼ ਨੂੰ ਬਦਲਵੀਂ ਰਾਜਨੀਤੀ ਦਾ ਰਾਹ ਦਿਖਾਇਆ ਹੈ ਅਤੇ ਰਵਾਇਤੀ ਪਾਰਟੀਆਂ ਦੀ ਦਲਦਲ ਵਿੱਚੋਂ ਸੂਬੇ ਨੂੰ ਕੱਢਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸੂਬੇ ਦੇ ਫੰਡ ਰੋਕ ਕੇ ਪੰਜਾਬ ਦੇ ਵਿਕਾਸ ਦੇ ਰਾਹ ਵਿੱਚ ਰੋੜਾ ਅੜਕਾਇਆ ਹੈ ਅਤੇ ਹੁਣ ਸਾਡੀ ਵਾਰੀ ਹੈ ਕਿ ਪਾਰਲੀਮੈਂਟ ਵਿੱਚ 13 ਸੀਟਾਂ ਜਿਤਾ ਕੇ ਪੰਜਾਬ ਨੂੰ ਵਿਕਾਸ ਦੀ ਪੱਟੜੀ ਉਤੇ ਚੜ੍ਹਾਵਾਂਗੇ। 

ਇਸ ਮੌਕੇ ਮੁੱਖ ਮੰਤਰੀ ਦੇ ਓ ਐਸ ਡੀ ਉਂਕਾਰ ਸਿੰਘ, ਲੋਕ ਸਭਾ ਹਲਕਾ ਇੰਚਾਰਜ ਮਹਿੰਦਰ ਸਿੰਘ ਸਿੱਧੂ, ਸੰਗਰੂਰ ਜ਼ਿਲਾ ਦੇ ਪ੍ਰਧਾਨ ਗੁਰਮੇਲ ਸਿੰਘ ਘਰਾਚੋੰ, ਬਰਨਾਲਾ ਜ਼ਿਲੇ ਦੇ ਪ੍ਰਧਾਨ ਗੁਰਦੀਪ ਸਿੰਘ ਬਾਠ, ਮਾਲੇਰਕੋਟਲਾ ਜ਼ਿਲੇ ਦੇ ਪ੍ਰਧਾਨ ਸ਼ਾਕਿਬ ਅਲੀ ਰਾਜਾ ਵੀ ਹਾਜ਼ਰ ਸਨ। 

संगरूर में मीत हेयर के कार्यालय का उद्घाटन

संसद के संपूर्ण नेतृत्व ने मीत हेयर को बड़े अंतर से जिताने का अपना वादा दोहराया

संगरूर

संगरूर लोकसभा क्षेत्र से आम आदमी पार्टी के उम्मीदवार और कैबिनेट मंत्री गुरमीत सिंह मीत हेयर के कार्यालय का आज संगरूर में उद्घाटन किया गया। इस मौके पर संगरूर, बरनाला, मालेरकोटला जिलों की पूरी लीडरशिप और सभी विधानसभा हलकों के नुमाइंदों समेत पार्टी वर्कर और वालंटियर्स बड़ी संख्या में पहुंचे। 

कैबिनेट मंत्री हरपाल सिंह चीमा और अमन अरोड़ा, विधायक नरिंदर कौर भराज, कुलवंत सिंह पंडोरी, जमील उर रहमान और लाभ सिंह उगोके ने संबोधित करते हुए कहा कि संगरूर संसदीय सीट आम आदमी पार्टी की राजधानी है और इस बार संगरूर संसदीय क्षेत्र के बुद्धिमान और जुझारू लोग मिशन 13-0 में सबसे बड़ा योगदान देंगे। मीत हेयर ने पार्टी नेतृत्व और मुख्यमंत्री भगवंत सिंह मान का कोटि-कोटि धन्यवाद किया जिन्होंने इस प्रतिष्ठित सीट का प्रतिनिधित्व करने का सम्मान दिया। 

उन्होंने कहा कि संगरूर ने पूरे देश को वैकल्पिक राजनीति का रास्ता दिखाया है और राज्य को पारंपरिक पार्टियों के दलदल से बाहर निकाला है। उन्होंने कहा कि केंद्र की भाजपा सरकार ने पंजाब का फंड रोककर विकास का रास्ता बंद कर दिया है। अब संसद में 13 सीटें जीता के पंजाब को विकास की पटरी पर लाने का समय आ गया है।

इस मौके पर मुख्यमंत्री के ओएसडी उंकार सिंह, लोक सभा हल्का इंचार्ज मोहिन्दर सिंह सिद्धु, संगरूर जिला अध्यक्ष गुरमेल सिंह घराचों, बरनाला जिला अध्यक्ष गुरदीप सिंह बाठ, मालेरकोटला जिला अध्यक्ष शाकिब अली राजा भी मौजूद थे।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Harpal Singh Cheema , Aman Arora , Narinder Kaur Bharaj , Labh Singh Ugoke , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD