Friday, 17 May 2024

 

 

ਖ਼ਾਸ ਖਬਰਾਂ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ"

 

ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ

ਕਿਸਾਨਾਂ ਨੂੰ 1387 ਕਰੋੜ ਰੁਪਏ ਦੀ ਕੀਤੀ ਅਦਾਇਗੀ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 30 Apr 2024

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੁਧਿਆਣਾ ਦੀਆਂ ਦਾਣਾ ਮੰਡੀਆਂ ਵਿੱਚੋਂ 652829.8 ਮੀਟਰਕ ਟਨ ਕਣਕ ਦੀ ਖਰੀਦ ਕਰਕੇ ਕਣਕ ਦੀ ਖਰੀਦ ਸੀਜ਼ਨ ਦਾ 80 ਫੀਸਦ ਅੰਕੜਾ ਪਾਰ ਕਰ ਲਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹਾੜੀ ਦੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਸਾਰੀਆਂ ਅਨਾਜ ਮੰਡੀਆਂ ਵਿੱਚ 8.13 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ ਹੈ। 

ਹੁਣ ਤੱਕ ਮੰਡੀਆਂ ਵਿੱਚ 702375.8 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚ ਏਜੰਸੀਆਂ ਨੇ 80 ਫੀਸਦ ਤੋਂ ਵੱਧ ਅਨਾਜ ਜਾਂ 652829.8 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ 1387 ਕਰੋੜ ਰੁਪਏ ਦੀਆਂ ਅਦਾਇਗੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ। 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫ਼ਸਲਾਂ ਨੂੰ ਖ਼ਰਾਬ ਮੌਸਮ ਤੋਂ ਬਚਾਉਣ ਲਈ ਵਿਸ਼ੇਸ਼ ਕਦਮ ਚੁੱਕੇ ਗਏ ਸਨ ਅਤੇ ਅਨਾਜ ਨੂੰ ਸੰਭਾਵੀ ਨੁਕਸਾਨ ਤੋਂ ਬਚਾਉਣ ਲਈ ਤੁਰੰਤ ਲਿਫਟਿੰਗ ਕੀਤੀ ਜਾ ਰਹੀ ਸੀ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਖਰੀਦ ਕਾਰਜਾਂ ਦੀ ਨਿਰੰਤਰ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Wheat procurement season crosses 80-percent mark as agencies procure 652829.8 MT

Farmers get payments worth Rs 1387 crores

Ludhiana

The wheat procurement season has reached over 80% with the district administration purchasing 652829.8-MT of wheat from the grain markets in Ludhiana. Disclosing further details, Deputy Commissioner Sakshi Sawhney said that 8.13 lakh metric tons of wheat was expected in all the grain markets during the on-going Rabi procurement season. So far, 702375.8 MT of wheat have arrived in the markets, with agencies procuring more than 80% of the grains, or 652829.8 MT of wheat.

Sawhney also mentioned that farmers had received payments worth Rs 1387 crores. The district administration had taken steps to protect crops from inclement weather, and wheat grains were promptly lifted from the markets to prevent oversupply.

Likewise, Sawhney said that the officials had been directed to regularly monitor the procurement operations in the district for convenience of farmers.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD