Friday, 17 May 2024

 

 

ਖ਼ਾਸ ਖਬਰਾਂ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ

 

ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ

ਜਗਰਾਉਂ ਦੇ ਕਾਂਗਰਸ ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਕਈ ਮੌਜੂਦਾ ਕੌਂਸਲਰਾਂ ਸਮੇਤ ਹੋਏ ‘ਆਪ’ ‘ਚ ਸ਼ਾਮਲ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Saravjit Kaur Manuke

Web Admin

Web Admin

5 Dariya News

ਲੁਧਿਆਣਾ/ਚੰਡੀਗੜ੍ਹ , 02 May 2024

ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਜਦੋਂਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ ਜਗਰਾਉਂ ਤੋਂ ਕਾਂਗਰਸ ਦੇ ਮੌਜੂਦਾ ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਕਈ ਮੌਜੂਦਾ ਤੇ ਸਾਬਕਾ ਕੌਂਸਲਰਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।ਅਕਾਲੀ ਦਲ ਦੇ ਕਈ ਜ਼ਿਲ੍ਹਾ ਪੱਧਰੀ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋਏ। ਸਾਰੇ ਆਗੂਆਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ਹਲਕਾ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੀ ਹਾਜ਼ਰ ਸਨ।ਅਮਰਜੀਤ ਸਿੰਘ ਮਾਲਵਾ ਪ੍ਰਧਾਨ ਨਗਰ ਕੌਂਸਲ ਜਗਰਾਉਂ, ਕੰਵਰਪਾਲ ਸਿੰਘ ਸੀਨੀਅਰ ਕੌਂਸਲਰ (ਕਾਂਗਰਸ), ਜਗਜੀਤ ਸਿੰਘ ਜੱਗੀ ਕੌਂਸਲਰ ਤੇ ਸਾਬਕਾ ਪ੍ਰਧਾਨ ਯੂਥ ਕਾਂਗਰਸ ਜਗਰਾਉਂ, ਪਰਮਿੰਦਰ ਕੌਰ ਕੌਂਸਲਰ (ਕਾਂਗਰਸ), ਕਵਿਤਾ ਕੱਕੜ ਕੌਂਸਲਰ, ਕਰਮਜੀਤ ਸਿੰਘ ਕੈਂਥ ਸਾਬਕਾ ਕੌਂਸਲਰ ਸ਼੍ਰੋਮਣੀ ਅਕਾਲੀ ਦਲ, ਵਿਕਰਮਜੀਤ ਸਿੰਘ ਵਿੱਕੀ ਥਿੰਦ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਲੁਧਿਆਣਾ), ਧਰਮਿੰਦਰ ਸਿੰਘ ਧਾਲੀਵਾਲ ਜਨਰਲ ਸਕੱਤਰ ਯੂਥ ਅਕਾਲੀ ਦਲ (ਲੁਧਿਆਣਾ) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਨ੍ਹਾਂ ਤੋਂ ਇਲਾਵਾ ਸੰਜੀਵ ਕੱਕੜ ਸੰਜੂ ਉੱਘੇ ਸਮਾਜ ਸੇਵੀ, ਵਿਨੈ ਕਲਿਆਣ ਯੂਥ ਕਾਂਗਰਸੀ ਆਗੂ, ਗੁਰਪ੍ਰਤਾਪ ਸਿੰਘ ਸੀਨੀਅਰ ਯੂਥ ਅਕਾਲੀ ਆਗੂ, ਦਿਨੇਸ਼ ਕੁਮਾਰ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ (ਲੁਧਿਆਣਾ), ਪ੍ਰਵੀਨ ਖੁਰਾਣਾ ਪਿੰਨੀ ਸੀਨੀਅਰ ਕਾਂਗਰਸੀ ਆਗੂ, ਕੁਲਵਿੰਦਰ ਸਿੰਘ ਕਾਲਾ ਸਾਬਕਾ ਕੌਂਸਲਰ, ਸਾਜਨ ਮਲਹੋਤਰਾ ਯੂਥ ਆਗੂ ਅਤੇ ਨਰਿੰਦਰ ਚੌਧਰੀ ਸਾਬਕਾ ਕੌਂਸਲਰ (ਲੁਧਿਆਣਾ) ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਉੱਥੇ ਹੀ ਲੁਧਿਆਣਾ ਸ਼ਹਿਰ ਵਿੱਚ ਵੀ ਆਮ ਆਦਮੀ ਪਾਰਟੀ ਨੇ ਜ਼ੋਰ ਫੜ ਲਿਆ ਹੈ। ਇੱਥੇ ਨਗਰ ਨਿਗਮ ਲੁਧਿਆਣਾ ਦੇ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਸਾਬਕਾ ਕੌਂਸਲਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ, ਕਿਉਂਕਿ ਲੋਕ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਤੋਂ ਬਹੁਤ ਪ੍ਰਭਾਵਿਤ ਹਨ।

ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਹਰ ਵਰਗ ਦਾ ਸਮਰਥਨ ਹਾਸਲ ਹੈ।  ਅਸੀਂ ਇਹ ਚੋਣ 13-0 ਨਾਲ ਜਿੱਤਾਂਗੇ। ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੁਧਿਆਣਾ ਲੋਕ ਸਭਾ ਸੀਟ ਭਾਰੀ ਬਹੁਮਤ ਨਾਲ ਜਿਤਾਉਣ ਲਈ ਅਸੀਂ ਪੂਰੀ ਤਾਕਤ ਅਤੇ ਲਗਨ ਨਾਲ ਕੰਮ ਕਰਾਂਗੇ।

Aam Aadmi Party gains more strength in Ludhiana Lok Sabha constituency

Jagraon's city council president Amarjit Singh Malwa (Congress), along with many current and former councillors, joined AAP

Ludhiana/Chandigarh 

The Aam Aadmi Party (AAP) got a big boost in Ludhiana Lok Sabha constituency, while Congress and Akali Dal Badal suffered a big setback here. On Thursday, Jagraon's current city council president Amarjit Singh Malwa, along with many current and former councillors, left Congress and joined the AAP.

Many district level leaders of Akali Dal also joined AAP. All the leaders were formally inducted into the party by Aam Aadmi Party Punjab President and Chief Minister Bhagwant Mann who welcomed these leaders with the party's muffler. On this occasion, Jagraon MLA Sarabjit Kaur Manuke and chairman Amandeep Singh Mohie were also present.

Amarjit Singh Malwa, President, Municipal Council Jagraon, Kanwarpal Singh, Senior Councillor (Congress), Jagjit Singh Jaggi, Councillor and Former President, Youth Congress Jagraon, Parminder Kaur, Councillor (Congress), Kavita Kakkar, Councillor, Karamjit Singh Kainth, Former Councillor, Shiromani Akali Dal, Vikramjit Singh Vicky Thind, General Secretary, Shiromani Akali Dal (Ludhiana), Dharminder Singh Dhaliwal, General Secretary, Youth Akali Dal (Ludhiana) joined the Aam Aadmi Party.

Apart from them, Sanjeev Kakkar Sanju social worker, Vinay Kalyan Youth Congress leader, Gurpartap Singh Senior Youth Akali leader, Dinesh Kumar Senior District Vice President Akali Dal (Ludhiana), Praveen Khurana Pinni Senior Congress leader, Kulwinder Singh Kala former councilor, Sajan Malhotra Youth leader and Narinder Chaudhary former councilor (Ludhiana) also joined Aam Aadmi Party in the presence of Chief Minister Bhagwant Mann.

The Aam Aadmi Party also gained more ground in Ludhiana city. Here many former Municipal Corporation Ludhiana councillors of Akali Dal and Congress joined the Aam Aadmi Party. After inducting all the leaders into the party, Chief Minister Bhagwant Mann said that the Aam Aadmi Party is continuously getting stronger in Punjab because people are very impressed with the public welfare works of the AAP government in the last two years.

Aam Aadmi Party has the support of every section of Punjab. We will win this election by 13-0. At the same time, the leaders who joined the party thanked Chief Minister Bhagwant Mann and said that they have decided to join the Aam Aadmi Party after being impressed by the works and policies of Chief Minister Bhagwant Mann. They said that we will work honestly and with complete dedication to ensure that the Aam Aadmi Party wins the Ludhiana Lok Sabha seat by a huge margin.

लुधियाना लोकसभा क्षेत्र में आम आदमी पार्टी हुई और भी मजबूत

जगराओं के कांग्रेसी नगर कौंसिल अध्यक्ष अमरजीत सिंह मालवा कई मौजूदा पार्षदों के साथ आप में हुए शामिल

लुधियाना/चंडीगढ़

लुधियाना लोकसभा क्षेत्र में आम आदमी पार्टी (आप) को बड़ी मजबूती मिली है। वहीं कांग्रेस और अकाली दल बादल को यहां बड़ा झटका लगा है। वीरवार को जगराओं के वर्तमान कांग्रेसी नगर कौंसिल अध्यक्ष अमरजीत सिंह मालवा कई मौजूदा और पूर्व पार्षदों के साथ आप में शामिल हो गए। अकाली दल के भी कई जिला स्तरीय नेता आप में शामिल हुए। सभी नेताओं को आम आदमी पार्टी पंजाब के अध्यक्ष और मुख्यमंत्री भगवंत मान ने पार्टी में औपचारिक तौर पर शामिल कराया और उनका स्वागत किया। इस मौके पर जगराओं से विधायक सरबजीत कौर माणूके व चेयरमैन अमनदीप सिंह मोही भी मौजूद रहीं।

अमरजीत सिंह मालवा अध्यक्ष नगर कौंसिल जगरांव, कंवरपाल सिंह सीनियर पार्षद (कांग्रेस), जगजीत सिंह जग्गी पाषर्द व पूर्व अध्यक्ष यूथ कांग्रेस जगरांव, परमिंदर कौर पार्षद (कांग्रेस), कविता कक्कड़ पार्षद, करमजीत सिंह कैंथ पूर्व पार्षद शिरोमणि अकाली दल, विक्रमजीत सिंह विक्की थिंद महासचिव शिरोमणि अकाली दल (लुधियाना) धरमिंदर सिंह धालीवाल महासचिव यूथ अकाली दल (लुधियाना) आम आदमी पार्टी में शामिल हुए।

इनके अलावा संजीव कक्कड़ संजू समाज सेवी, विनय कल्याण यूथ कांग्रेस नेता, गुरपरताप सिंह सीनियर यूथ अकाली नेता दिनेश कुमार सीनियर जिला उपाध्यक्ष अकाली दल (लुधियाना), प्रवीण खुराना पिन्नी सीनियर कांग्रेस नेता, कुलविंदर सिंह काला पूर्व पार्षद, साजन मल्होत्रा यूथ नेता और नरिंदर चौधरी पूर्व पार्षद (लुधियाना) ने भी मुख्यमंत्री भगवंत मान की मौजूदगी में आम आदमी पार्टी का दामन थामा। लुधियाना शहर में भी आम आदमी पार्टी को मजबूती मिली है। यहां नगर निगम लुधियाना के कई अकाली दल और कांग्रेस के पूर्व पार्षद आम आदमी पार्टी में हुए।

सभी नेताओं को पार्टी में शामिल कराने के बाद मुख्यमंत्री भगवंत मान ने अपने बयान में कहा कि पंजाब में आम आदमी पार्टी लगातार मजबूत हो रही है क्योंकि लोग आप सरकार के पिछले दो सालों के लोक कल्याणकारी कार्यों से काफी प्रभावित हैं। आम आदमी पार्टी को पंजाब के हर वर्ग का समर्थन हासिल है। हम 13-0 से इस चुनाव को जीतेंगे।

वहीं पार्टी में शामिल होने वाले नेताओं ने मुख्यमंत्री भगवंत मान का धन्यवाद किया और कहा कि हमने मुख्यमंत्री भगवंत मान के कार्यों और नीतियों से प्रभावित होकर आम आदमी पार्टी में शामिल होने का फैसला किया है। उन्होंने कहा कि हम आम आदमी पार्टी को लुधियाना लोकसभा सीट भारी बहुमत से जीताने के लिए पूरी ताकत और लगन से काम करेंगे।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Saravjit Kaur Manuke

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD