Friday, 17 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ

 

ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

ਫਗਵਾੜਾ ਦੇ ਲੋਕਾਂ ਨੇ ਕਿਹਾ, 'ਬਿਜਲੀ ਦੇ ਬਿਲ ਜ਼ੀਰੋ ਆ ਗਏ, ਭਗਵੰਤ ਮਾਨ ਛਾ ਗਏ'

Mann campaigns for Dr Chabbewal in Phagwara, held a road show and appealed to make AAP win by a huge margin

Web Admin

Web Admin

5 Dariya News

ਫਗਵਾੜਾ , 02 May 2024

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਫਗਵਾੜਾ 'ਚ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕਰਦਿਆਂ ਰੋਡ ਸ਼ੋਅ ਕੀਤਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾ.ਚੱਬੇਵਾਲ ਨੂੰ ਪਾਰਲੀਮੈਂਟ ਵਿੱਚ ਆਪਣਾ ਨੁਮਾਇੰਦਾ ਚੁਣਨ, ਕਿਉਂਕਿ ਉਹ ਇੱਕ ਸਾਧਾਰਨ ਪਰਿਵਾਰ ਤੋਂ ਹਨ, ਉਹ ਇੱਕ ਜ਼ਮੀਨੀ ਆਗੂ ਹਨ ਜੋ ਆਮ ਲੋਕਾਂ ਦੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਣਗੇ।

ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਲੋਕਾਂ ਦੀ ਭਾਰੀ ਭੀੜ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਪਿਆਰ, ਭਰੋਸੇ ਅਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਪਿਆਰ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ, ਪਰੰਤੂ ਉਹ ਸ਼ੁਕਰਗੁਜ਼ਾਰ ਹਨ ਕਿ ਲੋਕਾਂ ਨੇ ਉਨ੍ਹਾਂ ਨੂੰ ਐਨੀ ਵੱਡੀ ਜ਼ਿੰਮੇਵਾਰੀ ਲਈ ਚੁਣਿਆ। ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਇਹੀ ਅਰਦਾਸ ਕਰਦੇ ਹਨ ਕਿ ਉਹ ਉਨ੍ਹਾਂ ਨੂੰ ਸਧਬੁੱਧੀ ਅਤੇ ਤਾਕਤ ਬਖ਼ਸ਼ੇ ਤਾਂ ਜੋ ਉਹ ਲੋਕਾਂ ਲਈ ਦਿਨ ਰਾਤ ਕੰਮ ਕਰ ਸਕਣ। 

ਉਨ੍ਹਾਂ ਕਿਹਾ ਕਿ ਪਹਿਲੀ ਜੂਨ ਨੂੰ ‘ਝਾੜੂ’ ਵਾਲਾ ਬਟਨ ਦਬਾ ਕੇ ਆਪਣੀ ਜ਼ਿੰਮੇਵਾਰੀ ਨਿਭਾਓ, 4 ਜੂਨ ਤੋਂ ਬਾਅਦ ਹਰ ਜ਼ਿੰਮੇਵਾਰੀ ਮੇਰੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਨੂੰ ਇੱਕ ਵਾਰ ਫਿਰ ਤੋਂ ‘ਸੋਨ ਦੀ ਚਿੜੀ’ ਬਣਾਉਣਗੇ। ਉਨ੍ਹਾਂ ਕਿਹਾ ਕਿ ਰਵਾਇਤੀ ਅਤੇ ਵੰਸ਼ਵਾਦੀ ਸਿਆਸਤਦਾਨ ਦੁਖੀ ਹਨ, ਕਿਉਂਕਿ ਆਮ ਪਰਿਵਾਰਾਂ ਦੇ ਧੀ-ਪੁੱਤ ਵਿਧਾਨ ਸਭਾ 'ਚ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕ ਬਣ ਕੇ ਪਹੁੰਚ ਗਏ ਹਨ। ਉਹ ਸਮਝਦੇ ਸਨ ਕਿ ਸੱਤਾ ਅਤੇ ਰਾਜਨੀਤੀ ਉਨ੍ਹਾਂ ਦਾ ਜਨਮ ਸਿੱਧ ਅਧਿਕਾਰ ਹੈ।

ਭਗਵੰਤ ਮਾਨ ਨੇ ਕਿਹਾ ਕਿ ਹਰ ਵਰਗ ਦੇ ਲੋਕਾਂ ਤੋਂ ਮਿਲ ਰਿਹਾ ਪਿਆਰ ਅਤੇ ਸਤਿਕਾਰ ਹੀ ਮੇਰੀ ਉਮਰ ਭਰ ਦੀ ਕਮਾਈ ਹੈ। ਉਨ੍ਹਾਂ ਕਿਹਾ ਕਿ ਮਾਵਾਂ ਮੈਨੂੰ ਅਸੀਸਾਂ ਦਿੰਦੀਆਂ ਹਨ ਅਤੇ ਨੌਜਵਾਨ ਪੀੜ੍ਹੀ ਮੇਰਾ ਹਰ ਕਦਮ ’ਤੇ ਸਾਥ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਦੂਜੀਆਂ ਪਾਰਟੀਆਂ ਅਤੇ ਵਿਰੋਧੀਆਂ ਦਾ ਸਬੰਧ ਹੈ, ਲੋਕ ਤਾਂ ਉਨ੍ਹਾਂ ਨਾਲ ਹੱਥ ਮਿਲਾ ਕੇ ਆਪਣੀ ਹੱਥ ਦੀਆਂ ਉਂਗਲਾਂ ਗਿਣਦੇ ਹਨ। 

ਉਨ੍ਹਾਂ ਕਿਹਾ ਕਿ ਉਹ ਇੱਥੇ 43 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਲੋਕਾਂ ਵਿੱਚ ਮੌਜੂਦ ਹਨ, ਉਨ੍ਹਾਂ ਦੀ ਇੱਕੋ ਇੱਕ ਇੱਛਾ ਹੈ ਕਿ ਇੱਕ ਮਿਹਨਤੀ ਮਜ਼ਦੂਰ ਨੂੰ ਕੰਮ ਤੋਂ ਤੁਰੰਤ ਬਾਅਦ ਉਸਦੀ ਦਿਹਾੜੀ ਮਿਲੇ ਅਤੇ ਕਿਸਾਨ ਨੂੰ ਉਸਦੀ ਫ਼ਸਲ ਦਾ ਸਹੀ ਮੁੱਲ ਮੌਕੇ 'ਤੇ ਹੀ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਪੂਰਾ ਪੰਜਾਬ ਉਨ੍ਹਾਂ ਦਾ ਪਰਿਵਾਰ ਹੈ, ਜਦੋਂ ਕੋਈ ਕਾਰੋਬਾਰੀ ਮੇਰੇ ਕੋਲ ਕੋਈ ਪ੍ਰਸਤਾਵ ਲੈ ਕੇ ਆਉਂਦਾ ਹੈ ਤਾਂ ਮੈਂ ਉਸ ਦੀ ਹਰ ਤਰ੍ਹਾਂ ਨਾਲ ਮਦਦ ਕਰਦਾ ਹਾਂ ਅਤੇ ਬਦਲੇ 'ਚ ਸਿਰਫ਼ ਇਕ ਗੱਲ ਮੰਗਦਾ ਹਾਂ, ਸਾਡੇ ਨੌਜਵਾਨਾਂ ਨੂੰ ਨੌਕਰੀਆਂ ਦਿਓ।

ਭਗਵੰਤ ਮਾਨ ਨੇ ਕਿਹਾ ਕਿ ਸਰਕਾਰਾਂ ਗ਼ਰੀਬਾਂ ਦੀ ਜ਼ਿੰਦਗੀ ਬਰਬਾਦ ਕਰਨ, ਕਾਰੋਬਾਰ ਬੰਦ ਕਰਨ ਜਾਂ ਸੂਬੇ ਨੂੰ ਲੁੱਟਣ ਲਈ ਨਹੀਂ ਬਣਦੀਆਂ ਸਗੋਂ ਸਰਕਾਰਾਂ ਲੋਕਾਂ ਦੇ ਹੱਕਾਂ 'ਤੇ ਪਹਿਰਾ ਦੇਣ, ਲੋਕਾਂ ਦੀਆਂ ਰਸੋਈਆਂ 'ਚ ਅੱਗ ਅਤੇ ਰੋਟੀ ਯਕੀਨੀ ਬਣਾਉਣ ਲਈ ਬਣਦੀਆਂ ਹਨ।  ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਇੱਕ ਪੱਤਰਕਾਰ ਨੇ ਪੁੱਛਿਆ ਕਿ ਐਨੀ ਤਾਕਤ ਅਤੇ ਪ੍ਰਸਿੱਧੀ ਕਿਸੇ ਦਾ ਵੀ ਦਿਮਾਗ਼ ਖ਼ਰਾਬ ਕਰ ਸਕਦੀ ਹੈ, ਪਰੰਤੂ ਤੁਸੀਂ ਕਿਵੇਂ ਜ਼ਮੀਨ ਨਾਲ ਜੁੜੇ ਹੋ, ਮੈਂ ਉਸ ਨੂੰ ਕਿਹਾ ਕਿ ਮੈਂ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਮਸ਼ਹੂਰ ਸੀ, ਮੈਨੂੰ ਪ੍ਰਸਿੱਧੀ ਦੀ ਲੋੜ ਨਹੀਂ, ਪਰ ਮੈਂ ਆਪਣੀ ਜ਼ਿੰਮੇਵਾਰੀ ਤੋਂ ਜਾਣੂ ਹਾਂ। 

ਰੱਬ ਸਾਨੂੰ ਜ਼ਿੰਮੇਵਾਰੀ ਦਿੰਦਾ ਹੈ ਅਤੇ ਫਿਰ ਜ਼ਿੰਮੇਵਾਰੀ ਨਿਭਾਉਣ ਦੀ ਤਾਕਤ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਖ਼ੁਸ਼ਹਾਲ ਬਣਾਉਣਾ ਹੀ ਮੇਰਾ ਸੁਪਨਾ ਹੈ। ਉਨ੍ਹਾਂ ਕਿਹਾ ਕਿ ਮੈਨੂੰ 13 ਹੋਰ ਹੱਥ ਅਤੇ ਆਵਾਜ਼ਾਂ ਦਿਓ, ਜੋ ਮੇਰੇ ਦੋ ਸਾਲਾਂ ਦੇ ਕੰਮਾਂ ਦਾ ਸਬੂਤ  ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਹੋਰ ਵੀ ਜੋਸ਼ ਨਾਲ ਕੰਮ ਕਰੇਗੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਡਾ. ਰਾਜ ਕੁਮਾਰ ਚੱਬੇਵਾਲ ਇੱਕ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ, ਉਹ ਇੱਕ ਆਮ ਪਰਿਵਾਰ ਤੋਂ ਆਏ ਹਨ, ਉਹ ਆਪਣੀ ਮਿਹਨਤ ਅਤੇ ਹੁਸ਼ਿਆਰਪੁਰ ਦੇ ਲੋਕਾਂ ਦੀ ਸੇਵਾ ਕਰਕੇ ਬੁਲੰਦੀਆਂ 'ਤੇ ਪਹੁੰਚੇ ਹਨ।  ਮਾਨ ਨੇ ਕਿਹਾ ਕਿ ਇਹ ਲੋਕਾਂ ਦਾ ਪਿਆਰ ਅਤੇ ਸਮਰਥਨ ਹੀ ਹੈ ਕਿ ਉਹ ਐਨੀ ਅਣਥੱਕ ਮਿਹਨਤ ਕਰ ਸਕੇ ਹਨ।

ਉਨ੍ਹਾਂ ਕਿਹਾ ਕਿ ਜੋ ਲੋਕ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿੰਦੇ ਹਨ, ਉਹ ਜ਼ਿਆਦਾ ਸਮੇਂ ਤੱਕ ਜਿਉਂਦੇ ਰਹਿੰਦੇ ਹਨ। ਅੰਤ ਵਿੱਚ ਡਾ. ਰਾਜ ਕੁਮਾਰ ਚੱਬੇਵਾਲ ਨੇ ਸੀਐਮ ਮਾਨ ਅਤੇ ਫਗਵਾੜਾ ਵਾਸੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਲੋਕ 43,000 ਸਰਕਾਰੀ ਨੌਕਰੀਆਂ ਅਤੇ ਜ਼ੀਰੋ ਬਿਜਲੀ ਬਿੱਲਾਂ ਲਈ ਮਾਨ ਸਰਕਾਰ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕਰਦੇ ਹਨ।

Mann campaigns for Dr Chabbewal in Phagwara, held a road show and appealed to make AAP win by a huge margin

People of Phagwara: 'bijli de bill zero aa gye, Bhagwant Mann chhaa gye'

Phagwara

Chief Minister Bhagwant Mann, on Thursday, held a mega road show in Phagwara to campaign for the AAP candidate from Hoshiarpur Dr Raj Kumar Chabbewal. Mann appealed to the people to elect Dr Chabbewal as their representative in the parliament because he comes from a common background, he is a grounded leader who will raise issues of the common people in the parliament. 

During the road show, Mann addressed the gathered crowd and thanked them for their love, trust and support. He said that he can never repay the debt of this love, but he is grateful that people elected him for such a big responsibility. 

He said that he often prays to God to bless him with intelligence and strength to work for the people. He said that do your responsibility by pressing the 'jharoo' button on June 1st, after June 4th every responsibility will be mine. He said that he will make Punjab 'Sone di Chiri' once again. 

He said that the traditional and dynast politicians are miserable because the sons and daughters of common families have reached the assembly, became CM, ministers and MLAs. They thought power and politics was their birthright.

Mann said that his earnings are love and regard that he receives from the people of all ages. He said that mothers bless him and the young generation is supporting him on every step. He said that as far as other parties and opponents are concerned people even count the fingers of their hand after shaking it with them. 

He said that he is here among the people after giving 43,000 government jobs, his only wish is that a hard working labourer gets his wages immediately after work and the farmer gets the right price for their crops on the spot too. Mann said that the entire Punjab is his family, when a businessman comes to me with any proposal I help him in every way and only ask one thing in return, give jobs to our youth. 

Mann said that governments are not formed to ruin the lives of the poor, to shut down the businesses or loot the state, but the governments are formed to guard the rights of the people, to ensure fire and food in the kitchens of the people and to do development of the state. 

He said that a journalist asked me that such power and fame can get to anyone's brain, how I stay grounded, I told him I was famous before coming to politics, I'm immune to fame, but I'm aware of my responsibility. 

God gives us responsibility and then gives us strength to fulfill the responsibility. He said that his dream is that he wants to see a happy and prosperous Punjab again. He asked for 13 more arms and voices, said it will be the validation of his works of two years. Mann said that him and his government will work with even more enthusiasm and passion. 

CM Mann said that Dr Raj Kumar Chabbewal is a grounded leader, he came from a common background, he reached heights with his hard work and by serving the people of Hoshiarpur. Mann said that it is the love and support of the people that he is able to work so tirelessly. He said that the people who stay true to their roots survive longer. 

At the end, Dr Raj Kumar Chabbewal thanked CM Mann and the people of Phagwara for their support. He said that the people of Hoshiarpur particularly appreciate the Mann government for 43,000 government jobs and zero electricity bills.

भगवंत मान ने फगवाड़ा में डॉ. चब्बेवाल के लिए किया चुनाव प्रचार, रोड शो कर आप उम्मीदवार को भारी मतों से जिताने की अपील की

फगवाड़ा के लोग बोले: 'बिजली दे बिल जीरो आ गए,  भगवंत मान छा गए'

फगवाड़ा

मुख्यमंत्री भगवंत मान ने गुरुवार को होशियारपुर से आप उम्मीदवार डॉ. राज कुमार चब्बेवाल के लिए प्रचार किया। उन्होंने फगवाड़ा में एक बड़ा रोड शो किया। मान ने लोगों से अपील की कि वे डॉ. चब्बेवाल को संसद में अपना प्रतिनिधि चुनें क्योंकि वह एक सामान्य पृष्ठभूमि से आते हैं और वह जमीन से जुड़े नेता हैं। वह जीतकर आम लोगों के मुद्दों को संसद में उठाएंगे।

रोड शो के दौरान, मान ने एकत्रित भीड़ को संबोधित किया और उनके प्यार, विश्वास और समर्थन के लिए धन्यवाद दिया। उन्होंने कहा कि वह इस प्यार का कर्ज कभी नहीं चुका सकते। वह आभारी हैं कि लोगों ने उन्हें इतनी बड़ी जिम्मेदारी के लिए चुना। उन्होंने कहा कि वह अक्सर ईश्वर से प्रार्थना करते हैं कि उन्हें लोगों के लिए काम करने के लिए बुद्धि और शक्ति प्रदान करें। 

उन्होंने कहा कि 1 जून को 'झाड़ू' का बटन दबाकर अपनी जिम्मेदारी निभाएं, 4 जून के बाद हर जिम्मेदारी मेरी होगी। उन्होंने कहा कि वह पंजाब को एक बार फिर 'सोने की चिड़ियां' बनाएंगे। उन्होंने कहा कि परंपरागत और वंशवादी नेता इसलिए दुखी हैं क्योंकि सामान्य परिवार के बेटे-बेटियां विधानसभा पहुंचे, सीएम बने, मंत्री बने, विधायक बने। वे सोचते थे कि सत्ता और राजनीति उनका ही जन्मसिद्ध अधिकार है।

मान ने कहा कि उनकी कमाई प्यार और सम्मान है जो उन्हें हर उम्र के लोगों से मिलता है। उन्होंने कहा कि माताएं उन्हें आशीर्वाद देती हैं और युवा पीढ़ी हर कदम पर उनका साथ दे रही है। उन्होंने कहा कि जहां तक अन्य दलों और विरोधियों का सवाल है तो लोग उनसे हाथ मिलाने के बाद अपने हाथ की अंगुलियां भी गिनते हैं। उन्होंने कहा कि 43 हजार सरकारी नौकरियां देने के बाद वे जनता के बीच आये हैं। 

उनकी एक ही इच्छा है कि मेहनतकश मजदूर को काम के तुरंत बाद मेहनताना मिल जाये और किसानों को उनकी फसल का सही दाम मौके पर मिले। मान ने कहा कि पूरा पंजाब उनका परिवार है, जब कोई व्यापारी मेरे पास कोई प्रस्ताव लेकर आता है तो मैं उसकी हर तरह से मदद करता हूं और बदले में एक ही बात मांगता हूं, हमारे युवाओं को नौकरी दो।

मान ने कहा कि सरकारें गरीबों की जिंदगी बर्बाद करने, कारोबार बंद करने या राज्य को लूटने के लिए नहीं बनाई जाती हैं, बल्कि सरकारें लोगों के अधिकारों की रक्षा करने, लोगों की रसोई चलाने और भोजन सुनिश्चित करने के लिए बनाई जाती हैं। उन्होंने कहा कि एक पत्रकार ने मुझसे पूछा कि इतनी ताकत और प्रसिद्धि किसी का भी दिमाग खराब सकती है, फिर भी मैं जमीन से कैसे जुड़ा रहता हूं? 

मैंने उन्हें बताया कि मैं राजनीति में आने से पहले ही मशहूर था, मैं प्रसिद्धि पहले ही पा चुका हूं और मैं अपनी जिम्मेदारी जानता हूं। ईश्वर हमें जिम्मेदारी देता है और फिर जिम्मेदारी निभाने की शक्ति भी देता है। उन्होंने कहा कि उनका सपना है कि वह पंजाब को फिर से खुशहाल और समृद्ध देखना चाहते हैं। उन्होंने लोगों से सांसद के रूप में 13 और हथियार और आवाजें मांगीं और कहा कि यह उनके दो साल के कार्यों का सत्यापन होगा, फिर वह और भी अधिक जोश और जुनून के साथ काम करेंगे।

सीएम मान ने कहा कि डॉ. राज कुमार चब्बेवाल एक जमीन से जुड़े नेता हैं। वह सामान्य पृष्ठभूमि से आए हैं। वह अपनी मेहनत और होशियारपुर के लोगों की सेवा करके ऊंचाइयों पर पहुंचे हैं। मान ने कहा कि यह लोगों का प्यार और समर्थन है कि वह इतने अथक परिश्रम कर पा रहे हैं। उन्होंने कहा कि जो लोग अपनी जड़ों के प्रति सच्चे रहते हैं वे लंबे समय तक जीवित रहते हैं। 

डॉ. राज कुमार चब्बेवाल ने सीएम मान और फगवाड़ा के लोगों को उनके समर्थन के लिए धन्यवाद दिया। उन्होंने कहा कि होशियारपुर के लोग मान सरकार के काम से काफी खुश हैं। यहां के लोग विशेष रूप से 43,000 सरकारी नौकरियां और जीरो बिजली बिल के लिए मान सरकार की बेहद तारीफ करते हैं।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Raj Kumar Chabbewal , Bram Shanker Jimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD