Saturday, 18 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ

Senu Duggal, DC Fazilka, Fazilka, Deputy Commissioner Fazilka, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਾਜਿ਼ਲਕਾ , 03 May 2024

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਅਨੁਸਾਰ ਵੱਖ ਵੱਖ ਵਿਧਾਨ ਸਭਾ ਹਲਕਿਆਂ ਅਨੁਸਾਰ ਵੰਡ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਇਸੇ ਅਨੁਸਾਰ ਹਲਕਿਆਂ ਵਿਚ ਉਪਲਬੱਧ ਬੂਥਾਂ ਦੀ ਗਿਣਤੀ ਦੇ ਮੁਕਾਬਲੇ 20 ਫੀਸਦੀ ਜਿਆਦਾ ਬੈਲਟ ਯੂਨਿਟ ਤੇ ਕੰਟਰੋਲ ਯੂਨਿਟ ਹਰੇਕ ਹਲਕੇ ਨੂੰ ਦਿੱਤੇ ਗਏ ਹਨ ਅਤੇ ਵੀਵੀਪੈਟ ਮਸ਼ੀਨਾਂ ਮੰਗ ਤੋਂ 30 ਫੀਸਦੀ ਵੱਧ ਰਾਖਵੇਂ ਕੋਟੇ ਵਿਚ ਦਿੱਤੀਆਂ ਗਈਆਂ ਹਨ। 

ਇਸ ਸਬੰਧੀ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਦੀ ਨਿਗਰਾਨੀ ਤੇ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਦੀ ਹਾਜਰੀ ਵਿਚ ਕੰਪਿਊਟਰਾਇਜਡ ਰੈਂਡੇਮਾਈਜੇਸ਼ਨ ਕੀਤੀ ਗਈ ਸੀ। ਜਿਸ ਤੋਂ ਬਾਅਦ ਰੈਂਡੇਮਾਇਜੇਸ਼ਨ ਅਨੁਸਾਰ ਅੱਜ ਵੇਅਰਹਾਊਸ ਵਿਚ ਮਸ਼ੀਨਾਂ ਦੀ ਵੰਡ ਪ੍ਰਕਿਰਿਆ ਦਾ ਕੰਮ ਸ਼ੁਰੂ ਕੀਤਾ ਗਿਆ । 

ਇਸ ਕੰਮ ਦਾ ਮੁਆਇਨਾ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਏਡੀਸੀ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕੀਤਾ ਅਤੇ ਹਦਾਇਤ ਕੀਤੀ ਕਿ ਇਸ ਪ੍ਰਕ੍ਰਿਆ ਨੂੰ ਨਿਯਮਾਂ ਅਨੁਸਾਰ ਨੇਪਰੇ ਚਾੜਿਆ ਜਾਵੇ।

 

Tags: Senu Duggal , DC Fazilka , Fazilka , Deputy Commissioner Fazilka , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD