Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਸੁਖਪਾਲ ਸਿੰਘ ਖਹਿਰਾ ਵੱਲੋਂ ਭਵਾਨੀਗੜ੍ਹ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ

ਭਗਵੰਤ ਮਾਨ ਸਰਕਾਰ ਦੀ ਪਿਛਲੇ ਦੋ ਸਾਲਾਂ ਦੀ ਕਾਰਗੁਜ਼ਾਰੀ ਨਾ ਸਿਰਫ ਨਖਿਧ ਸਾਬਤ ਹੋਈ: ਸੁਖਪਾਲ ਖਹਿਰਾ

Sukhpal Singh Khaira, Punjab Pradesh Congress Committee, Congress, Punjab Congress, Punjab

Web Admin

Web Admin

5 Dariya News

ਭਵਾਨੀਗੜ੍ਹ , 03 May 2024

Last updated on: May 03, 2024, 00:00 IST

ਅੱਜ ਭਵਾਨੀਗੜ੍ਹ ਬਲਾਕ ਵਿੱਚ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੱਲੋਂ ਬਲਾਕ ਦੇ ਇਕ ਦਰਜਨ ਪਿੰਡਾਂ ਵਿੱਚ ਚੋਣ ਮੀਟਿੰਗਾਂ ਦੌਰਾਨ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਉਤੇ ਲੋਕਾਂ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਲਗਾਇਆ। ਅੱਜ ਸ੍ਰੀ ਖਹਿਰਾ ਨੇ ਪਿੰਡ ਘਰਾਚੋਂ, ਝਨੇੜੀ, ਬੱਟੜਿਆਣਾ, ਨਰੈਣਗੜ, ਭੱਟੀਵਾਲ ਕਲਾਂ, ਬਲਿਆਲ, ਬਾਲਦ ਕਲਾਂ, ਕਾਕੜਾ, ਬਖੋਪੀਰ, ਫੱਗੂਵਾਲਾ ਅਤੇ ਸ਼ਹਿਰ ਭਵਾਨੀਗੜ੍ਹ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਤੋਂ ਵੱਖ ਵੱਖ ਮਸਲਿਆਂ ਨੂੰ ਲੈ ਕੇ ਨਿਰਾਸ਼ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਚੋਣਾਂ ਦੌਰਾਨ ਜੁਮਲੇ ਅਤੇ ਝੂਠੇ ਵਾਅਦਿਆਂ ਨਾਲ ਭਰਮਾ ਕੇ ਸਰਕਾਰ ਸਥਾਪਤ ਕਰਨ ਵਿੱਚ ਕਾਮਯਾਬ ਹੋ ਗਈ।

ਪਰ ਭਗਵੰਤ ਮਾਨ ਸਰਕਾਰ ਦੀ ਪਿਛਲੇ ਦੋ ਸਾਲਾਂ ਦੀ ਕਾਰਗੁਜ਼ਾਰੀ ਨਾ ਸਿਰਫ ਨਖਿਧ ਸਾਬਤ ਹੋਈ ਹੈ, ਸਗੋਂ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਨੂੰ ਆਪ ਦਾ ਗੜ੍ਹ ਮੰਨਿਆਂ ਜਾਂਦਾ ਹੈ, ਪਰ ਇੱਥੇ ਵੀ ਪਿਛਲੇ ਦੋ ਸਾਲਾਂ ਅੰਦਰ ਇਕ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੰਗਰੂਰ ਵਿੱਚ ਸਿਰਫ ਸਾਬਕਾ ਕੈਬਨਿਟ ਮੰਤਰੀ ਸਿੰਗਲਾ ਦੇ ਕੰਮ ਬੋਲਦੇ ਹਨ।

 

Tags: Sukhpal Singh Khaira , Punjab Pradesh Congress Committee , Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD