Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਅਸਲਾ ਧਾਰੀਆਂ ਪਾਸੋਂ ਅਸਲੇ ਨੂੰ ਜਮ੍ਹਾਂ ਕਰਵਾਉਣ ਤੇ ਛੋਟ ਸੰਬੰਧੀ ਸੈਕਰਿਊਟਨੀ ਕਮੇਟੀ ਦੀ ਮੀਟਿੰਗ ਹੋਈ

ਥਾਣੇ ਜਾਂ ਲਾਇਸੰਸੀ ਅਸਲਾਧਾਰੀ ਡੀਲਰਾਂ ਕੋਲ ਅਸਲਾ ਨਾ ਜਮਾ ਕਰਵਾਉਣ ਵਾਲਿਆਂ ‘ਤੇ ਹੋਵੇਗੀ ਕਰਵਾਈ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਰੂਪਨਗਰ , 03 May 2024

ਧਾਰਾ 144 ਅਧੀਨ ਜ਼ਿਲ੍ਹਾ ਰੂਪਨਗਰ ਵਿਚ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਚੋਣਾਂ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਕਰਵਾਉਣ ਲਈ ਅਸਲਾਧਾਰੀ ਵੱਲੋਂ ਅਸਲਾ ਲੋਕਲ ਥਾਣੇ ਜਾਂ ਲਾਇਸੰਸੀ ਅਸਲਾਧਾਰੀ ਡੀਲਰਾਂ ਕੋਲ ਜਮਾ ਕਰਵਾਉਣ ਤੇ ਛੋਟ ਦੇਣ ਸੰਬੰਧੀ ਅੱਜ ਸੈਕਰਿਊਟਨੀ ਕਮੇਟੀ ਦੀ ਮੀਟਿੰਗ ਹੋਈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ ਡਾ ਪ੍ਰੀਤੀ ਯਾਦਵ ਤੇ ਐਸ ਐਸ ਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਲੋਕ ਸਭਾ ਚੋਣਾ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ/ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁੱਚਜੇ/ਸ਼ਾਂਤਣਈ ਢੰਗ ਨਾਲ ਨੇਪਰੇ ਚਾੜਣ ਲਈ ਅਸਲਾ ਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣਾ ਅਤੀ ਜ਼ਰੂਰੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਹੋਣੀ ਘਟਨਾ ਨਾ ਵਾਪਰੇ। 

ਜਿਸ ਸੰਬੰਧੀ ਅਸਲਾ ਧਾਰੀਆਂ ਨੂੰ ਸਮਾ ਵੀ ਦਿੱਤਾ ਗਿਆ ਅਤੇ ਕਈ ਮਾਮਲਿਆਂ ਵਿਚ ਸ਼ਰਤਾਂ ਅਨੁਸਾਰ ਛੋਟ ਵੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ 85 ਫ਼ੀਸਦ ਅਸਲਾ ਧਾਰੀਆਂ ਵੱਲੋਂ ਆਪਣਾ ਅਸਲਾ ਜਮਾ ਕਰਵਾ ਦਿੱਤਾ ਗਿਆ ਹੈ ਅਤੇ ਜਿਨ੍ਹਾਂ ਵੱਲੋਂ ਥਾਣੇ ਜਾਂ ਲਾਇਸੰਸੀ ਅਸਲਾਧਾਰੀ ਡੀਲਰਾਂ ਕੋਲ ਅਸਲਾ ਨਹੀਂ ਜਮਾ ਕਰਵਾਇਆ ਗਿਆ ਉਨ੍ਹਾਂ ਵਿਰੁੱਧ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD