Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 03 May 2024

ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਬਤੌਰ ਸਿਵਲ ਸਰਜਨ ਤਰਨਤਾਰਨ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਇਸ ਮੌਕੇ ਤੇ  ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।  ਇਸ ਉਪੰਰਤ ਉਹਨਾਂ ਵਲੋਂ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ, ਜਿਸ ਵਿਚ ਮਾਨਯੋਗ ਡਿਪਟੀ ਕਮਿਸ਼ਨਰ  ਨੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਤੇ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੰਚਾਉਣਾਂ ਉਹਨਾਂ ਦਾ ਮੁੱਖ ਮੰਤਵ ਹੋਣਾਂ ਚਾਹੀਦਾ ਹੈ ਅਤੇ ਜਿਲੇ੍ਹ ਭਰ ਵਿਚ ਸਿਹਤ ਸਹੁਲਤਾਂ ਦੇ ਮਿਆਰ ਨੂੰ ਹੋਰ ਉੱਚਾ ਚੁਕਣ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ। 

ਇਸ ਮੌਕੇ ਤੇ ਜਿਲਾ੍ਹ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ ਦੇਵੀਬਾਲਾ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ ਗੁਪਤਾ, ਜਿਲਾ੍ਹ ਸਿਹਤ ਅਫਸਰ ਡਾ ਸੁਖਬੀਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸੰਦੀਪ ਸਿੰਘ ਕਾਲੜਾ, ਸੀਨੀਅਰ ਮੈਡੀਕਲ ਅਫਸਰ ਡਾ ਰਮਨਦੀਪ ਸਿੰਘ ਪੱਡਾ, ਡੀ.ਡੀ.ਐਚ.ਓ. ਡਾ ਸੰਦੀਪ ਬੰਬਰਾ, ਜਿਲਾ੍ਹ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ, ਡਾ ਸੁਖਜਿੰਦਰ ਸਿੰਘ, ਡਾ ਅਮਨਦੀਪ ਸਿੰਘ, ਡਾ ਰਨਦੀਪ ਸਿੰਘ, ਜਿਲਾ੍ਹ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਗਰੁਦੇਵ ਸਿੰਘ, ਰਜਵੰਤ ਸਿੰਘ ਅਤੇ ਸਮੂਹ ਸਟਾਫ ਹਾਜਰ ਸੀ।  

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD