Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

Amrinder Singh Raja Warring, Congress, Punjab Congress, Amarinder Singh Raja Warring, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਲੁਧਿਆਣਾ , 04 May 2024

ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਚੋਣ ਪ੍ਰਚਾਰ ਮੁਹਿੰਮ ਆਪਣੀ ਰਫ਼ਤਾਰ ਦਿਨ-ਬ-ਦਿਨ ਤੇਜ਼ ਕਰਦੀ ਹੋਈ ਦਿਖਾਈ ਦੇ ਰਹੀ ਹੈ। ਜਿਸ ਤਹਿਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਲੁਧਿਆਣਾ ਦੇ ਡੇਹਲੋਂ ਵਿੱਚ ਆਪਣੇ ਨਵੇਂ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਜਿਸ ਦਾ ਉਦੇਸ਼ ਗਿੱਲ ਹਲਕੇ ਦੇ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚ ਬਣਾਉਣਾ ਤੇ ਵੋਟਰਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਜੁੜਨਾ ਹੈ।

ਉਦਘਾਟਨੀ ਸਮਾਰੋਹ ਵਿੱਚ ਲੁਧਿਆਣਾ ਲੋਕ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਕਾਂਗਰਸ ਦੇ ਐਸ.ਸੀ ਸੈੱਲ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ, ਪੰਜਾਬ ਕਾਂਗਰਸ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਅਤੇ ਸਾਬਕਾ ਮੰਤਰੀ ਮਲਕੀਅਤ ਸਿੰਘ ਦਾਖਾ ਉਚੇਚੇ ਤੌਰ ’ਤੇ ਸ਼ਾਮਲ ਹੋਏ ਤੇ ਇਹਨਾਂ ਸਾਰਿਆਂ ਦੀ ਮੌਜੂਦਗੀ ਨੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਦੇ ਦਾਅਵੇ ਨੂੰ ਹੋਰ ਮਜ਼ਬੂਤ ਬਣਾਇਆ ਤੇ ਪਾਰਟੀ ਦੀ ਏਕਤਾ ਅਤੇ ਦ੍ਰਿੜਤਾ ਨੂੰ ਪੇਸ਼ ਕੀਤਾ।

ਇਸ ਮੌਕੇ ਪਾਰਟੀ ਦੇ ਕਾਡਰ ਨੇ ਵੀ ਵੱਡੀ ਗਿਣਤੀ ਵਿੱਚ ਆਪਣੀ ਹਾਜ਼ਰੀ ਭਰੀ ਜੋ ਜ਼ਮੀਨੀ ਪੱਧਰ 'ਤੇ ਲਾਮਬੰਦੀ ਅਤੇ ਭਾਈਚਾਰਕ ਸ਼ਮੂਲੀਅਤ ਲਈ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸ੍ਰੀ ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਦਾ ਉਨ੍ਹਾਂ ਦੇ ਅਟੁੱਟ ਸਮਰਪਣ ਲਈ ਧੰਨਵਾਦ ਕੀਤਾ ਅਤੇ ਪਾਰਟੀ ਦੀ ਵੋਟਰਾਂ ਤੱਕ ਪਹੁੰਚ ਨੂੰ ਮਜ਼ਬੂਤ ਕਰਨ ਲਈ ਨਵੇਂ ਉਦਘਾਟਨ ਕੀਤੇ ਚੋਣ ਦਫ਼ਤਰ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ, “ਡੇਹਲੋਂ ਵਿੱਚ ਸਾਡੇ ਚੋਣ ਦਫ਼ਤਰ ਦਾ ਉਦਘਾਟਨ ਸਾਡੇ ਪ੍ਰਚਾਰ ਸਫ਼ਰ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਦੀ ਨਿਸ਼ਾਨਦੇਹੀ ਕਰਦਾ ਹੈ। ਇਹ ਦਫ਼ਤਰ ਸਾਡੇ ਪ੍ਰਚਾਰ ਯਤਨਾਂ ਲਈ ਇੱਕ ਧੁਰੇ ਵਜੋਂ ਕੰਮ ਕਰੇਗਾ, ਜਿਸ ਨਾਲ ਅਸੀਂ ਵੋਟਰਾਂ ਨਾਲ ਵਧੇਰੇ ਨਜ਼ਦੀਕੀ ਨਾਲ ਜੁੜ ਸਕਾਂਗੇ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਦੇ ਯੋਗ ਬਣਾਵਾਂਗੇ।”ਉਨ੍ਹਾਂ ਅੱਗੇ ਕਿਹਾ, “ਮੈਂ ਸਾਡੇ ਪਾਰਟੀ ਵਰਕਰਾਂ ਵੱਲੋਂ ਦਿਖਾਈ ਵਚਨਬੱਧਤਾ ਅਤੇ ਜਨੂੰਨ ਤੋਂ ਬਹੁਤ ਪ੍ਰੇਰਿਤ ਹਾਂ।

ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਾਡੀ ਮੁਹਿੰਮ ਦੀ ਰੀੜ੍ਹ ਦੀ ਹੱਡੀ ਹਨ ਅਤੇ ਅਸੀਂ ਇਕੱਠੇ ਹੋ ਕੇ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਅਤੇ ਲੁਧਿਆਣਾ ਦੇ ਸੁਨਹਿਰੇ ਭਵਿੱਖ ਲਈ ਕੰਮ ਕਰਾਂਗੇ।"

ਡੇਹਲੋਂ ਵਿੱਚ ਚੋਣ ਦਫ਼ਤਰ ਦੀ ਸਥਾਪਨਾ ਲੁਧਿਆਣਾ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਅੱਗੇ ਵਧਾਉਣ ਲਈ ਕਾਂਗਰਸ ਪਾਰਟੀ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਜਿਵੇਂ-ਜਿਵੇਂ ਚੋਣ ਮੁਹਿੰਮ ਤੇਜ਼ ਹੁੰਦੀ ਜਾ ਰਹੀ ਹੈ, ਪਾਰਟੀ ਭਾਈਚਾਰੇ ਦੇ ਹਿੱਤਾਂ ਦੀ ਸੇਵਾ ਕਰਨ ਅਤੇ ਚਹੁੰਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਮਿਸ਼ਨ ਵਿੱਚ ਦ੍ਰਿੜ ਹੋ ਰਹੀ ਹੈ।

Congress Inaugurates Election Office In Dehlon, Ludhiana

Ludhiana

The Punjab Pradesh Congress Committee's strides in the Lok Sabha election campaign gain momentum as they inaugurate their new election office in Dehlon, Ludhiana. This move aims to enhance outreach and effectively connect with constituents across the entire Gill constituency.

At the inauguration ceremony, Amarinder Singh Raja Warring, the Congress candidate for the Ludhiana Lok Sabha elections, was joined by Sr. Kuldeep Singh Vaid, Chairman of the SC Cell, Punjab Congress; Sr. Major Singh Mullanpur, District President of Punjab Congress Ludhiana Rural and Sr. Malkiat Singh Dakha, Former Minister.

Their presence underscored the unity and determination of the Congress Party in securing victory in the upcoming elections. The inauguration ceremony was attended by a huge number of dedicated cadres, underscoring the party's commitment to grassroots mobilization and community engagement.

Raja Warring expressed his gratitude to the party workers for their unwavering dedication and emphasized the importance of the newly inaugurated election office in strengthening the party's outreach efforts. He stated, "The inauguration of our election office in Dehlon marks the beginning of a new chapter in our campaign journey.

This office will serve as a hub for our campaign efforts, enabling us to connect more closely with the citizens and address their concerns effectively.”The PPCC Chief further added, "I am deeply inspired by the commitment and passion displayed by our party workers.

Their tireless efforts are the backbone of our campaign, and together, we will strive to uphold the values of democracy and work towards a brighter future for Ludhiana."The establishment of the election office in Dehlon signifies the Congress Party's unwavering commitment to advancing progress and prosperity for the residents of Ludhiana.

As the election campaign gains momentum, the party remains resolute in its mission to serve the community's interests and promote inclusive development.Amarinder Singh Raja Warring also actively engaged with party cadre at multiple locations, fostering crucial connections and gathering grassroots insights.

कांग्रेस ने लुधियाना के डेहलों में खोला चुनावी कार्यालय

लुधियाना

पंजाब कांग्रेस कमेटी ने लोकसभा चुनाव अभियान को गति देते हुए लुधियाना संसदीय क्षेत्र के डेहलों में चुनावी कार्यालय खोला। कार्यालय खोलने का मकसद संसदीय क्षेत्र में मतदाताओं तक पहुंच बढ़ाने के साथ उनसे जुड़ाव बनाना है। कार्यालय उद्घाटन समारोह में पंजाब कांग्रेस अध्यक्ष और लुधियाना से उम्मीदवार श्री अमरिंदर सिंह राजा वडिंग के साथ पंजाब कांग्रेस के एससी सेल अध्यक्ष श्री कुलदीप सिंह वैद, लुधियाना ग्रामीण कांग्रेस अध्यक्ष मेजर सिंह मुल्लांपुर और पूर्व मंत्री मलकियत सिंह दाखा सहित बड़ी संख्या में कार्यकर्ताओं ने हिस्सा लिया।

कांग्रेस नेताओं और कार्यकर्ताओं की मौजूदगी, उत्साह और एकता चुनावी जीत में दृढ़ संकल्पित है, क्योंकि पार्टी कार्यकर्ता का ज़मीनी स्तर पर आमजन से जुड़ाव है, जो पार्टी की मजबूती का आधार है। उद्घाटन समारोह में पीसीसी अध्यक्ष राजा वडिंग ने कार्यकर्ताओें के जोश और समर्पण भाव के लिए आभार व्यक्त किया और पार्टी गतिविधियों को मजबूत करने का आह्वान दिया।

उन्होंने कहा, "डेहलों में पार्टी कार्यालय का उद्धाटन हमारे चुनावी अभियान में एक अध्याय की शुरूआत है। यह कार्यालय पार्टी के चुनावी अभियान  के प्रयासों को गति देने के लिए एक केंद्र के रूप में काम करेगा, जिससे आम नागरिकों के साथ जुड़ाव बढ़ेगा और उनकी समस्या को अच्छी तरह से जान सकेंगे।उन्होंने कहा, "मैं हमारी पार्टी के कार्यकर्ताओं के समर्पण भाव और जोश के प्रति आभारी हूं, क्योंकि कार्यकर्ता पार्टी की रीढ़ है और लोकतंत्र की महत्ता को बनाए रखने के लिए लुधियाना की खुशहाली की दिशा में काम करेंगे।"  

डेहलों में चुनावी कार्यालय खुलना कांग्रेस की प्रतिबद्धता का प्रतीक है। चुनाव अभियान के दौरान पार्टी आमजन के हितों की रक्षा और क्षेत्र के विकास को लेकर पूरी तरह प्रतिबद्ध है। अमरिंदर सिंह राजा वडिंग ने कहा कि पार्टी कार्यकर्ता हर जगह सक्रिय हैं और चुनावीं अभियान में तेजी लाते हुए ज़मीनी स्तर पर काम कर रहे हैं।

 

Tags: Amrinder Singh Raja Warring , Congress , Punjab Congress , Amarinder Singh Raja Warring , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD