Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

ਡਿਪਟੀ ਕਮਿਸ਼ਨਰ ਵੱਲੋਂ ਮੰਡੀ ਕਾਰਜਾਂ ਨਾਲ ਜੁੜੇ ਸਮੂਹ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

Jitendra Jorwal, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 04 May 2024

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਬੀਤੇ ਦਿਨੀਂ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਹੋਈ ਕਣਕ ਦੀ ਕੁਲ ਆਮਦ 9 ਲੱਖ 38 ਹਜ਼ਾਰ 953 ਮੀਟਰਕ ਟਨ ਵਿੱਚੋਂ 9 ਲੱਖ 35 ਹਜ਼ਾਰ 31 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ 99.58 ਫੀਸਦੀ ਬਣਦੀ ਹੈ। 

ਉਨ੍ਹਾਂ ਅਧਿਕਾਰੀਆਂ ਤੋਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਡਿਪਟੀ ਕਮਿਸਨਰ ਨੇ ਸਮੂਹ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਨਿਗਰਾਨੀ ਹੇਠ ਲਿਫਟਿੰਗ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ। ਮੀਟਿੰਗ ਦੌਰਾਨ ਡੀ.ਐਫ.ਐਸ.ਸੀ ਮੇਜਰ ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਤੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD