Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਲ਼ੋਕ ਸੇਵਾ ਕਰਨਾ ਹੀ ਮੇਰਾ ਮੁੱਢਲਾ ਫਰਜ :ਅੰਬਿਕਾ ਸੋਨੀ

ਨਾਨੋਵਾਲ ਨੇ ਪੋਜੇਵਾਲ ਚ ਸੋਨੀ ਨੂੰ ਲੱਡੂਆਂ ਨਾਲ ਤੋਲਿਆ

ਪਿੰਡ ਸਿੰਘਪੁਰ ਦੇ ਸਾਬਕਾ ਤੇ ਮੌਜੂਦਾ ਸਰਪੰਚ ਦੀ ਕਾਂਗਰਸ ਵਿੱਚ ਵਾਪਸੀ ਮੌਕੇ ਅੰਬਿਕਾ ਸੋਨੀ ਤੇ ਹੋਰ ਨੇਤਾ

Web Admin

Web Admin

5 ਦਰਿਆ ਨਿਊਜ਼ (ਪਰਮਜੀਤ ਰੌੜੀ)

ਪੋਜੇਵਾਲ , 23 Apr 2014

Last updated on: Apr 23, 2014, 00:00 IST

ਸ਼੍ਰੀ ਆਨੰਦਪੁਰ ਸਾਹਿਬ ਤੋ ਕਾਂਗਰਸ ਤੇ ਪੀਪੀਪੀ ਦੀ ਸ਼ਾਂਝੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਨੇ ਪਿੰਡ ਸਿੰਘਪੁਰ ਵਿਖੇ ਚੌਣ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਲੋਕ ਸੇਵਾ ਕਰਨਾ ਹੀ ਮੇਰਾ ਮੁੱਢਲਾ ਫਰਜ ਹੈ।ਇਸੇ ਕਰਕੇ ਹੀ ਮੈਂ ਪਿਛਲੇ ਚਾਰ ਦਹਾਕਿਆ ਤੋ ਕਾਂਗਰਸ ਪਰਟੀ ਦੇ ਆਦੇਸ਼ਾਂ ਤੇ ਆਪਣਾ ਫਰਜ ਨਿਭਾਉਂਦੀ ਆ ਰਹੀ ਹਾਂ।ਉਹਨਾਂ ਕਿਹਾ ਕਿ ਇਸ ਵਾਰ ਇਸ ਹਲਕੇ ਤੋ ਉਹਨਾਂ ਨੂੰ ਵੋਟਾਂ ਪਾ ਕੇ ਕਾਮਯਾਬ ਕਰੋ।ਉਹਨਾਂ ਕਿਹਾ ਕਿ ਉਹ ਜਿੱਤ ਪ੍ਰਾਪਤ ਕਰਨ ਤੋ ਬਾਅਦ ਇਲਾਕੇ ਦੀਆਂ ਸਮੱਸਿਆਂਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕਰੇਗੀ।ਇਸ ਤੋ ਕਸਬਾ ਪੋਜੇਵਾਲ ਵਿਖੇ ਅਸੋਕ ਕੁਮਾਰ ਨਾਨੋਵਾਲ ਵਲੋ ਅੰਬਿਕਾ ਸੋਨੀ ਨੂੰ ਲੱਡੂਆਂ ਨਾਲ ਤੋਲਿਆ ਗਿਆ।ਇਸ ਮੌਕੇ ਬੀਬੀ ਅੰਬਿਕਾ ਸੋਨੀ ਨੇ ਪੋਜੇਵਾਲ ਦੇ ਚੌਣ ਦਫਤਰ ਦਾ ਉਦਘਾਟਨ ਵੀ ਕੀਤਾ।ਇਸ ਮੌਕੇ ਸੀ.ਡੀ ਕੰਬੋਜ, ਰਾਮ ਕਿਸ਼ਨ ਕਟਾਰੀਆ,ਅਸੋਕ ਕੁਮਾਰ ਨਾਨੋਵਾਲ,ਰਾਜਿੰਦਰ ਗੁੱਡੀ,ਓਮ ਪ੍ਰਕਾਸ਼ ਕਟਾਰੀਆ ਸਾਬਕਾ ਸਰਪੰਚ,ਸ਼ਸ਼ੀ ਕੁਮਾਰ, ਬਲਦੇਵ ਕਿਸਾਨਾ ਸਰਪੰਚ ਨਾਨੋਵਾਲ,ਚੰਨਣ ਸਿੰਘ ਸਰਪੰਚ ਕਰੀਮਪੁਰ ਚਾਹਵਾਲਾ,ਠੇਕੇਦਾਰ ਰਾਜ ਕੁਮਾਰ,ਗੁਰਮੀਤ ਮੀਤਾ, ਹਰਮੇਸ਼ ਕਮਾਰ,ਓਮੀ ਚੂਹੜਪੁਰ ਤੇ ਹੋਰ ਹਾਜਿਰ ਸਨ।ਇੱਥੇ ਦੱਸਣਯੋਗ ਹੈ ਕਿ ਪਿੰਡ ਸਿੰਘਪੁਰ ਦੇ ਸਾਬਕਾ ਸਰਪੰਚ ਤੇ ਮੌਜੂਦਾ ਸਰਪੰਚ ਜੋ ਪੰਚਾਇਤੀ ਚੌਣਾਂ ਮੌਕੇ ਸਰਪੰਚੀ ਦੀ ਖਾਤਿਰ ਅਕਾਲੀ ਦਲ ਬਾਦਲ ਵਿੱਚ ਡੈਪੂਟੇਸ਼ਨ ਵਜੋ ਚਲੇ ਗਏ ਸਨ ਉਹਨਾਂ ਦੇ ਗਲ ਵਿੱਚ ਅੱਜ ਬੀਬੀ ਅੰਬਿਕਾ ਸੋਨੀ ਨੇ ਪੰਜੇ ਦੇ ਨਿਸ਼ਾਨ ਮਫਰਲ ਪਾ ਕੇ ਮੁੜ ਕਾਂਗਰਸ ਵਿੱਚ ਵਾਪਸੀ ਕਰਵਾਈ।ਪਿੰਡ ਸਿੰਘਪੁਰ ਦੇ ਸਾਬਕਾ ਤੇ ਮੌਜੂਦਾ ਸਰਪੰਚ ਦੀ ਵਾਪਸੀ ਚਰਚਾ ਦਾ ਵਿਸ਼ਾ ਬਣੀ ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD