Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ

Gurjeet Singh Aujla, Gurjit Singh Aujla, Punjab, Congress, Amritsar, Punjab Congress

Web Admin

Web Admin

5 Dariya News

ਅੰਮ੍ਰਿਤਸਰ , 05 May 2024

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਗੁਰਜੀਤ ਔਜਲਾ ਦੇ ਹੱਕ ਵਿੱਚ ਸਾਬਕਾ ਕੈਬਨਿਟ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ ਦੀ ਅਗਵਾਈ ਵਿੱਚ ਹਲਕਾ ਪੱਛਮੀ ਵਿਖੇ ਸਤਿਕਾਰ ਪੈਲਸ ਸਾਹਮਣੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿੱਚ ਇੱਕ ਚੋਣ ਰੈਲੀ ਕਰਵਾਈ ਗਈ। ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਡਾਕਟਰ ਰਾਜ ਕੁਮਾਰ ਨੇ ਕਿਹਾ ਕਿ ਇਸ ਵਾਰੀ ਗੁਰਜੀਤ ਔਜਲਾ ਤੀਜੀ ਵਾਰੀ ਜਿੱਤ ਪ੍ਰਾਪਤ ਕਰਕੇ ਹੈਟ੍ਰਿਕ ਬਣਾ ਰਹੇ ਹਨ। 

ਉਹਨਾਂ ਕਿਹਾ ਕਿ ਸ੍ਰੀ ਔਜਲਾ ਜੀ ਹਲਕਾ ਪੱਛਮੀ ਦੇ ਵੋਟਰਾਂ ਵਿੱਚ ਬਹੁਤ ਹਰਮਨ ਪਿਆਰੇ ਹਨ, ਜਿਸ ਕਰਕੇ ਵੋਟਰਾਂ ਵਿੱਚ ਉਨ੍ਹਾਂ ਨੂੰ ਜਿਤਾਉਣ ਲਈ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ। ਇਸ ਮੌਕੇ ਸ੍ਰੀ ਗੁਰਜੀਤ ਔਜਲਾ ਨੇ ਡਾਕਟਰ ਰਾਜ ਕੁਮਾਰ ਅਤੇ ਸ੍ਰੀ ਜੁਗਲ ਕਿਸ਼ੋਰ ਸ਼ਰਮਾ ਅਤੇ ਹਲਕੇ ਦੇ ਇਕੱਤਰ ਹੋਏ ਪੰਚਾਂ ਸਰਪੰਚਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿ ਤੁਸਾਂ ਮੈਨੂੰ ਦੋ ਵਾਰੀ ਐਮ.ਪੀ. ਬਣਾ ਕੇ ਲੋਕ ਸਭਾ ਵਿੱਚ ਭੇਜਿਆ, ਜਿਸ ਲਈ ਮੈਂ ਤੁਹਾਡਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ। 

ਉਹਨਾਂ ਕਿਹਾ ਕਿ ਭਾਵੇਂ ਕੇਂਦਰ ਵਿੱਚ ਸਾਡੀ ਸਰਕਾਰ ਨਹੀਂ ਸੀ ਪਰ ਮੈਂ ਅੰਮ੍ਰਿਤਸਰ ਇਲਾਕੇ ਦੇ ਮਸਲੇ ਪੂਰੀ ਸ਼ਿੱਦਤ ਨਾਲ ਉਠਾਏ। ਉਹਨਾਂ ਕਿ ਪਿਛਲੇ ਸਮੇਂ ਵਿੱਚ ਆਪਾਂ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਲਿਆ ਕੇ ਬਹੁਤ ਵੱਡੀ ਗਲਤੀ ਕੀਤੀ ਹੈ। ਆਪਾਂ ਝਾੜੂ ਨੂੰ ਪੰਜਾਬ ਵਿੱਚ ਖੜਾ ਕਰ ਦਿੱਤਾ। ਸਿਆਣਿਆਂ ਦੇ ਕਥਨ ਅਨੁਸਾਰ ਜੇਕਰ ਕੰਧ ਨਾਲ ਝਾੜੂ ਖੜਾ ਕਰ ਦਿੱਤਾ ਜਾਵੇ ਤਾਂ ਘਰ ਵਿੱਚ ਕਲੇਸ਼ ਬਣਿਆ ਰਹਿੰਦਾ ਹੈ। ਸੋ ਮੇਰੀ ਬੇਨਤੀ ਹੈ ਕਿ ਇਸ ਵਾਰੀ ਝਾੜੂ ਨੂੰ ਹੇਠਾਂ ਲੰਮਾ ਪਾ ਦਿਓ ਪੰਜਾਬ ਦੇ ਸਾਰੇ ਮਸਲੇ ਹੱਲ ਹੋ ਜਾਣਗੇ। 

ਇਸ ਸਮੇਂ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ,  ਡਿਪਟੀ ਮੇਅਰ ਰਮਨ ਬਖਸ਼ੀ, ਸਰਪੰਚ ਯੂਨੀਅਨ ਮਾਝਾ ਜੋਨ ਦੇ ਪ੍ਰਧਾਨ ਸੁਖਰਾਜ ਰੰਧਾਵਾ ਕੀਰਤਨ ਬੀਰ ਸਿੰਘ ਖਡੂਰ ਸਾਹਿਬ, ਸਰਪੰਚ ਸੁਖਵੰਤ ਸਿੰਘ ਚੇਤਨਪੁਰਾ, ਬਿੱਟੂ ਖਿਆਲਾ, ਗੁਰਦੇਵ ਝੀਤਾ, ਸੁਰਿੰਦਰ ਚੌਧਰੀ, ਸੁਰਿੰਦਰ ਸੱਤ, ਡਾਕਟਰ ਅਨੂਪ, ਦਵਿੰਦਰ ਦਵੇਸਰ, ਗੁਲਸ਼ਨ ਕੁਮਾਰੀ, ਸੰਦੀਪ ਸਿੰਘ ਕੋਟ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ।

औजला का आप पर प्रहार- खड़ा झाड़ू झगड़े और बर्बादी की निशानी 

पश्चिमी हल्के में औजला के समर्थन में रैली 

अमृतसर

लोकसभा क्षेत्र अमृतसर से कांग्रेस पार्टी के उम्मीदवार श्री गुरजीत औजला के पक्ष में पूर्व कैबिनेट मंत्री डॉ. राज कुमार वेरका के नेतृत्व में निर्वाचन क्षेत्र पश्चिम में सत्कार पैलेस के में एक चुनावी रैली आयोजित की गई। विशाल जनसमूह को संबोधित करते हुए डॉ. राज कुमार ने कहा कि इस बार गुरजीत औजला तीसरी बार जीतकर हैट्रिक बना रहे हैं। 

उन्होंने कहा कि श्री औजला जी पश्चिमी विधानसभा क्षेत्र के मतदाताओं के बीच काफी लोकप्रिय हैं, जिसके चलते मतदाताओं में उन्हें जिताने के लिए काफी उत्साह देखा जा सकता है। इस अवसर पर श्री गुरजीत औजला ने डॉ. राज कुमार और श्री जुगल किशोर शर्मा और हलके के इकट्ठे हुए पंचों और सरपंचों का धन्यवाद किया और कहा कि आपने मुझे दो बार सांसद बनाया। बनाकर लोकसभा में भेजा, जिसके लिए मैं आपको हृदय से धन्यवाद देता हूं। 

उन्होंने कहा कि भले ही केंद्र में हमारी सरकार नहीं है, लेकिन मैंने अमृतसर क्षेत्र के मुद्दों को पूरी गंभीरता से उठाया। उन्होंने कहा कि पिछले दिनों हमने पंजाब में आम आदमी पार्टी की सरकार लाकर बहुत बड़ी गलती की है. हमने पंजाब में झाड़ू उठाया. ऋषि-मुनियों के अनुसार यदि झाड़ू को दीवार से सटाकर रखा जाए तो घर में कलह बनी रहती है।

इसलिए मेरा अनुरोध है कि इस बार झाड़ू लगा दें और पंजाब की सभी समस्याएं हल हो जाएंगी। इस समय अन्यों के अलावा पूर्व विधायक जुगल किशोर शर्मा, डिप्टी मेयर रमन बख्शी, सरपंच यूनियन माझा जोन के अध्यक्ष सुखराज रंधावा कीर्तन बीर सिंह खडूर साहिब, सरपंच सुखवंत सिंह चेतनपुरा, बिट्टू खैला, गुरदेव झीता, सुरिंदर चौधरी, सुरिंदर सत, डॉ. अनूप, दविंदर द्वेसर, गुलशन कुमारी, संदीप सिंह कोट खालसा के अलावा बड़ी संख्या में कांग्रेस कार्यकर्ता और नेता मौजूद थे।

Aujla attacks AAP- standing broom is a sign of quarrels and destruction

Rally in support of Aujla in Western Halke

Amritsar

An election rally was organized at Satkar Palace in Constituency West under the leadership of former Cabinet Minister Dr. Raj Kumar Verka in favor of Congress Party candidate from Lok Sabha constituency Amritsar, Shri Gurjeet Aujla. 

Addressing the huge gathering, Dr. Raj Kumar said that this time Gurjeet Aujla is making a hat-trick by winning for the third time. He said that Shri Aujla ji is very popular among the voters of Western Assembly constituency, due to which a lot of enthusiasm can be seen among the voters to make him win. 

On this occasion, Shri Gurjeet Aujla thanked Dr. Raj Kumar and Shri Jugal Kishore Sharma and the assembled panches and sarpanches of the constituency and said that you made me MP twice. Made it and sent it to the Lok Sabha, for which I thank you wholeheartedly. 

He said that even though we do not have a government at the Centre, I raised the issues of Amritsar region with full seriousness. He said that recently we have made a big mistake by bringing Aam Aadmi Party government in Punjab. We picked up the broom in Punjab. 

According to sages, if the broom is kept close to the wall then there will be discord in the house. Therefore, my request is to sweep the floor this time and all the problems of Punjab will be solved. 

At this time, among others, former MLA Jugal Kishore Sharma, Deputy Mayor Raman Bakshi, Sarpanch Union Majha Zone President Sukhraj Randhawa Kirtan Bir Singh Khadoor Sahib, Sarpanch Sukhwant Singh Chetanpura, Bittu Khaila, Gurdev Jhita, Surinder Chaudhary, Surinder Sat, Dr. Anoop Apart from Davinder Dwesar, Gulshan Kumari, Sandeep Singh Kot Khalsa, a large number of Congress workers and leaders were present.

 

Tags: Gurjeet Singh Aujla , Gurjit Singh Aujla , Punjab , Congress , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD