Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ

Gurjeet Singh Aujla, Gurjit Singh Aujla, Punjab, Congress, Amritsar, Punjab Congress

Web Admin

Web Admin

5 Dariya News

ਅੰਮ੍ਰਿਤਸਰ , 05 May 2024

ਕੇਂਦਰ ਦੀ ਮੋਦੀ ਸਰਕਾਰ ਦੀ ਅਗਨੀਵੀਰ ਸਕੀਮ ਤੋਂ ਨਾਰਾਜ਼ ਸਾਬਕਾ ਸੈਨਿਕਾਂ ਨੇ ਅੱਜ ਕਾਂਗਰਸ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਸ੍ਰੀ ਗੁਰਜੀਤ ਸਿੰਘ ਔਜਲਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਸਾਬਕਾ ਫੌਜੀਆਂ ਦਾ ਇੱਕ ਵਫਦ ਜਿਸ ਵਿੱਚ ਸਾਬਕਾ ਫੌਜੀ ਯੂਨੀਅਨ ਦੇ ਪ੍ਰਧਾਨ

ਸੁਖਦੇਵ ਸਿੰਘ, ਜਨਰਲ ਸਕੱਤਰ ਰਤਨ ਸਿੰਘ, ਨਰਿੰਦਰ ਪਾਲ ਸਿੰਘ ਭੰਗੂ, ਪਰਮਜੀਤ ਸਿੰਘ, ਹਰਜਿੰਦਰ ਸਿੰਘ ਮੱਲੂ ਨੰਗਲ, ਮੇਜ਼ਰ ਸਿੰਘ, ਅਵਤਾਰ ਸਿੰਘ, ਦਿਲਬਾਗ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਪਾਲ ਸਿੰਘ, ਕੁਲਦੀਪ ਸਿੰਘ, ਦਿਲਬਾਗ ਸਿੰਘ, ਅਵਤਾਰ ਸਿੰਘ ਰਮਦਾਸ, ਕੁਲਦੀਪ ਸਿੰਘ, ਸੂਬੇਦਾਰ ਹਰਭੇਜ ਸਿੰਘ, ਆਤਮਾ ਸਿੰਘ ਅਤੇ ਬਲਜਿੰਦਰ ਸਿੰਘ ਸ਼ਾਮਿਲ ਸਨ ਨੇ ਸ੍ਰੀ ਔਜਲਾ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ।  

ਇੱਸ ਦੌਰਾਨ ਔਜਲਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਇਸ ਬਾਰੇ ਮੇਰੇ ਵੱਲੋਂ ਤੁਹਾਡੇ ਪ੍ਰਤੀ ਕੀਤੀਆਂ ਕੋਸ਼ਿਸ਼ਾਂ ਜਾਣਨਾ ਚਾਹੁੰਦੇ ਹੋ ਤਾਂ ਇੰਟਰਨੈੱਟ ਖੋਲ੍ਹਕੇ ਦੇਖ ਸਕਦੇ ਹੋ। ਇਸ ਦੌਰਾਨ ਸਾਬਕਾ ਸੈਨਿਕਾਂ ਨੇ ਗੁਰਜੀਤ ਸਿੰਘ ਔਜਲਾ ਦੀ ਹਮਾਇਤ ਕਰਦਿਆਂ ਕਿਹਾ ਕਿ ਇੱਕ ਫ਼ੌਜੀ ਦਸ ਸਾਲਾਂ ਵਿੱਚ ਸਰਹੱਦ 'ਤੇ ਲੜਨ ਲਈ ਤਿਆਰ ਹੋ ਜਾਂਦਾ ਹੈ ਪਰ ਭਾਜਪਾ ਨੇ ਚਾਰ ਸਾਲ ਲਈ ਫ਼ੌਜੀ ਭਰਤੀ ਕਰਕੇ ਬੇਇਨਸਾਫ਼ੀ ਕੀਤੀ ਹੈ। 

ਉਨ੍ਹਾਂ ਕਿਹਾ ਕਿ ਪਹਿਲਾਂ ਅੱਛੇ ਦਿਨਾਂ ਦਾ ਨਾਅਰਾ ਦਿੱਤਾ ਜਾਂਦਾ ਸੀ ਤੇ ਹੁਣ ਧਰਮ ਦੇ ਨਾਂ ’ਤੇ ਰਾਜਨੀਤੀ ਕੀਤੀ ਜਾ ਰਹੀ ਹੈ ਪਰ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਹੁਣ ਉਨ੍ਹਾਂ ਦਾ ਮੋਹ ਭੰਗ ਹੋ ਗਿਆ ਹੈ ਅਤੇ ਉਹ ਹੁਣ ਕਾਂਗਰਸ ਨਾਲ ਹਨ ਅਤੇ ਕਾਂਗਰਸ ਨੂੰ ਜਿੱਤ ਦਿਵਾਉਣਗੇ। ਔਜਲਾ ਵੱਲੋਂ ਨੇ ਅੱਜ ਆਪਣੇ ਦਫ਼ਤਰ ਵਿੱਚ 300 ਦੇ ਕਰੀਬ ਸਾਬਕਾ ਸੈਨਿਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਸੇਵਾ ਨੂੰ ਪੂਰੀ ਤਰ੍ਹਾਂ ਸਮਰਪਿਤ ਹਨ।

ਉਨ੍ਹਾਂ ਨੂੰ ਆਪਣੇ ਲੋਕ ਸਭਾ ਸਫ਼ਰ ਦੌਰਾਨ ਕੀਤੇ ਕੰਮਾਂ ਬਾਰੇ ਦੱਸਣ ਦੀ ਲੋੜ ਨਹੀਂ ਹੈ ਪਰ ਅੱਜ ਦੇ ਸਮੇਂ ਵਿੱਚ ਇੰਟਰਨੈੱਟ ਖੋਲ੍ਹ ਕੇ ਆਪਣੇ ਉਮੀਦਵਾਰ ਵੱਲੋਂ ਕੀਤੇ ਕੰਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ। ਕੁਝ ਸਿਆਸਤਦਾਨ ਲੋਕਾਂ ਨੂੰ ਗੁੰਮਰਾਹ ਕਰਦੇ ਹਨ ਪਰ ਉਹ ਜਾਣਦੇ ਹਨ ਕਿ ਅੱਜ ਦੇ ਲੋਕ ਚੁਸਤ ਹਨ ਅਤੇ ਕੰਮ ਕਰਨ ਵਾਲੇ ਉਮੀਦਵਾਰ ਦਾ ਸਮਰਥਨ ਕਰਦੇ ਹਨ। ਉਨਾਂ ਸਾਬਕਾ ਸੈਨਿਕਾਂ ਨੂੰ ਯਕੀਨ ਦਵਾਇਆ ਕਿ ਜੇਕਰ ਉਹਨਾਂ ਦੀ ਸਰਕਾਰ ਆਈ ਤਾਂ ਉਹ ਅਗਨੀ ਵੀਰ ਯੋਜਨਾ ਨੂੰ ਬੰਦ ਕਰਕੇ ਸਵੇਰ ਆਲੀਆਂ ਫੌਜ ਵਿੱਚ ਰੈਗੂਲਰ ਪ੍ਰਤੀ ਸ਼ੁਰੂ ਕਰਨਗੇ।

Former soldiers upset with Agniveer support Gurjeet Singh Aujla

Open Internet  to see the work of your candidate : Gurjeet Singh Aujla

Amritsar

Ex-servicemen, upset with the Agniveer Scheme, today supported Congress's Lok Sabha candidate Gurjeet Singh Aujla. During this, Aujla welcomed and thanked him and said that if you want to know about your candidate at this time, then open the internet and get information about him.

A soldier is ready in ten years

A delegation of ex-servicemen including the President of the Ex-Servicemen's Union Sukhdev Singh, General Secretary Ratan Singh, Narinder Pal Singh Bhangu, Paramjit Singh, Harjinder Singh Mallu Nangal, Mazer Singh, Avtar Singh, Dilbag Singh, Harjinder Singh, Balwinder Singh, Sukhpal Singh, Kuldeep Singh, Dilbag Singh, Avtar Singh Ramdas, Kuldeep Singh, Subedar Harbhaj Singh, Atma Singh and Baljinder Singh were present. 

They shared their problems to Mr.Aujla. During this, while supporting Gurjeet Singh Aujla, the ex-serviceman Sukhdev Singh said that a soldier gets ready to fight on the border in ten years but BJP has done injustice by recruiting soldiers for four years. 

He said that earlier the slogan of good days was given and now politics is being done in the name of religion but no work is being done for the welfare of the people. That is why now he is disillusioned and now he is with Congress and will bring victory to Congress.

Search candidates on the internet

Gurjit Singh Aujla welcomed about 300 ex-servicemen in his office today and said that he is completely dedicated to their service. He said that there is no need to tell about the work done by his candidate in his Lok Sabha journey, but in today's time it is very easy to open the internet and get information about the work done by his candidate. Some politicians mislead people but they know that today's people are smart and support the candidate who works.


अग्निवीर से खफा पूर्व फौजियों का औजला को समर्थन 

अपने प्रत्याशी के काम देखने के लिए खोलें इंटरनेट औजला

अमृतसर

अग्नीवीर स्कीम से खफा पूर्व फौजियों ने आज कांग्रेस के लोकसभा प्रत्याशी गुरजीत सिंह औजला को समर्थन दिया। इस दौरान औजला ने उनका स्वागत और धन्यवाद करते हुए कहा कि इस समय अगर अपने प्रत्याशी के बारे में जानना हो तो इंटरनेट खोलें और उसके लिए कामों को जानकारी लें। 

दस साल में तैयार होता है एक फौजी 

इस दौरान गुरजीत सिंह औजला को समर्थन देते हुए पूर्व सर्विसमैन सुखदेव सिंह ने कहा कि एक फौजी सरहद पर लड़ने के लिए दस साल में तैयार होता है लेकिन बीजेपी ने चार साल के लिए फौजियों की भर्ती करके नाइंसाफी की है। उन्होंने कहा कि पहले अच्छे दिनों का जुमला दिया गया और अब धर्म के नाम पर राजनीति की जा रही है लेकिन कहीं भी लोगों के भले के लिए काम नहीं किए जा रहे। 

इसीलिए अब उनका मोहभंग हो चुका है और वो अब कांग्रेस के साथ हैं और कांग्रेस के हाथ को जीत दिलाएंगे । पूर्व सैनिक संघ के अध्यक्ष सहित पूर्व सैनिकों का प्रतिनिधिमंडल सुखदेव सिंह, महासचिव रतन सिंह, नरिंदर पाल सिंह भंगू, परमजीत सिंह, हरजिंदर सिंह मल्लू नंगल, मजेर सिंह, अवतार सिंह, दिलबाग सिंह, हरजिंदर सिंह, बलविंदर सिंह, सुखपाल सिंह, कुलदीप सिंह, दिलबाग सिंह, अवतार सिंह रामदास, कुलदीप सिंह, सूबेदार हरभज सिंह, आत्मा सिंह और बलजिंदर सिंह इस दौरान मौजूद थे और  औजला से अपनी समस्याएं साझा कीं। 

इंटरनेट पर खोजें प्रत्याशी 

गुरजीत सिंह औजला ने आज अपने दफ्तर में करीब 300 पूर्व फौजियों का स्वागत करते हुए कहा कि वो पूर्ण रूप से उनकी सेवा में समर्पित हैं। उन्होंने कहा कि उनके लोकसभा के सफर में उन्होंने जो काम किए हैं इसके लिए उन्हें बताने की जरूरत नहीं है बल्कि आज के समय में बेहद आसान है कि इंटरनेट को खोलें और अपने प्रत्याशी के किए कामों की जानकारी लें। कुछ राजनीतिज्ञ लोगों को गुमराह करते हैं लेकिन वो जानते हैं कि आज की जनता स्मार्ट है और काम करने वाले प्रत्याशी का साथ देती है।

 

Tags: Gurjeet Singh Aujla , Gurjit Singh Aujla , Punjab , Congress , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD