Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ

ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਪਿੰਡ ਪਿੱਦੀ ਦੇ ਮੌਜੂਦਾ ਸਰਪੰਚ ਸਵਿੰਦਰ ਸਿੰਘ ਸਮੂਹ ਪੰਚਾਇਤ ਤੇ ਸੈਕੜੇ ਪਰਿਵਾਰਾਂ ਸਮੇਤ ਆਪ ’ਚ ਸ਼ਾਮਲ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਤਰਨਤਾਰਨ , 06 May 2024

Last updated on: May 06, 2024, 00:00 IST

ਆਮ ਆਦਮੀ ਪਾਰਟੀ ਵੱਲੋ ਪੰਜਾਬ ਵਿੱਚ ਸਰਕਾਰ ਬਣਨ ਤੋ ਪਹਿਲਾ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਸ ਨੂੰ ਵਾਰੀ-ਵਾਰੀ ਪੂਰਾ ਕਰਕੇ ਜਨਤਾ ਦਾ ਦਿਲ ਜਿੱਤ ਲਿਆ ਹੈ। ਪੰਜਾਬ ਦੇ ਲੋਕਾਂ ਨੂੰ ਬਿਨਾ ਭੇਦਭਾਵ ਸਰਕਾਰ ਦੀਆ ਯੋਜਨਾਵਾਂ ਦਾ ਲਾਭ ਮਿਲ ਰਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਕ੍ਰਾਂਤੀ ਲਿਆਦੀ ਗਈ ਹੈ। 

ਇਹੋ ਕਾਰਨ ਹੈ ਕਿ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਵਧੀ ਹੈ ਅਤੇ ਲੋਕ ਆਮ ਆਦਮੀ ਪਾਰਟੀ ਵਿੱਚ ਲਗਾਤਾਰ ਸ਼ਾਮਿਲ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਕੀਤਾ। ਇਸ ਮੌਕੇ ਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਪਿੰਡ ਪਿੱਦੀ ਤੋ ਮੌਜੂਦਾ ਕਾਂਗਰਸੀ ਸਰਪੰਚ ਸਵਿੰਦਰ ਸਿੰਘ ਆਪਣੀ ਸਮੁੱਚੀ ਪੰਚਾਇਤ ਅਤੇ ਸੈਕੜੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਦੇ 2 ਸਾਲਾਂ ਦੇ ਕ੍ਰਾਂਤੀਕਾਰੀ ਕੰਮਾਂ ਤੋ ਖੁਸ਼ ਹੋ ਕੇ ਆਪ ਵਿੱਚ ਸ਼ਾਮਿਲ ਹੋ ਗਏ। 

ਆਪ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਸਰਪੰਚ ਸਵਿੰਦਰ ਸਿੰਘ ਦੇ ਨਾਲ ਆਪ ’ਚ ਸ਼ਾਮਿਲ ਹੋਣ ਵਾਲੇ ਕਾਰਜਕਾਰੀ ਸਰਪੰਚ ਗੁਰਜੀਤ ਸਿੰਘ ਘੇਹਣਾ, ਸਾਬਕਾ ਸਰਪੰਚ ਸਵਿੰਦਰ ਸਿੰਘ, ਅੰਗਰੇਜ ਸਿੰਘ ਨੰਬਰਦਾਰ, ਡਾ. ਸੁਖਵੰਤ ਸਿੰਘ, ਸੋਨਾ ਸਿੰਘ ਮੈਬਰ, ਸਵਿੰਦਰਪਾਲ ਸਿੰਘ ਮੈਬਰ, ਅਜੀਤ ਸਿੰਘ ਠੇਕੇਦਾਰ, ਬਿੱਲੂ ਨੰਬਰਦਾਰ, ਗੁਰਜੀਤ ਸਿੰਘ, ਸਵਰਨ ਸਿੰਘ ਭਲਵਾਨ, ਸਰਬਜੀਤ ਸਿੰਘ ਮਿਸਤਰੀ, ਕੇਵਲ ਚੌਕੀਦਾਰ, ਲਾਭ ਸਿੰਘ ਚਾਚਾ, ਗਿੰਦਰ ਵੀਰ, ਸੋਨਾ, ਸੂਬਾ ਵੈੜੇਵਾਲਾ, ਮੇਜਰ ਸਿੰਘ, ਇੰਦਰਜੀਤ ਸਿੰਘ ਫੌਜੀ,ਸਤਨਾਮ ਸਿੰਘ ਡੀ.ਸੀ., ਕਾਕਾ ਧਰਮ ਸਿੰਘ, ਬਾਬਾ ਪ੍ਰਗਟ ਸਿੰਘ, ਨਿਰਵੈਲ ਸਿੰਘ, ਜਗਜੀਤ ਸਿੰਘ, ਸੁਰਜੀਤ ਸਿੰਘ, ਗਗਨ ਸਿੰਘ, ਬਲਦੇਵ ਸਿੰਘ, ਜਰਨੈਲ ਸਿੰਘ, ਰੇਸ਼ਮ ਸਿੰਘ, ਸਤਨਾਮ ਸਿੰਘ, ਅਮਨ ਸਿੰਘ, ਅਮਰਜੀਤ ਕੌਰ ਸਰਪੰਚ, ਜੋਗਿੰਦਰ ਕੌਰ, ਬਲਬੀਰ ਕੌਰ, ਦਾਤੂ ਕੌਰ, ਰਾਜੂ ਸਿੰਘ, ਸੁਖ ਪੰਡਿਤ, ਪ੍ਰਗਟ ਸਿੰਘ, ਕੁਲਵੰਤ ਸਿੰਘ, ਸਤਨਾਮ ਸਿੰਘ, ਮਲਕੀਤ ਸਿੰਘ, ਦਰਬਾਰਾ ਸਿੰਘ ਕੋਟੀਆ, ਨਿਸ਼ਾਨ ਸਿੰਘ, ਦਲਜੀਤ ਸਿੰਘ, ਕੰਵਲਜੀਤ ਸਿੰਘ, ਜਗੀਰ ਸਿੰਘ, ਗੁਰਪ੍ਰਤਾਪ ਸਿੰਘ, ਹਰਪ੍ਰਤਾਪ ਸਿੰਘ, ਤੇਜਿੰਦਰ ਸਿੰਘ, ਵਿਸ਼ਾਲ ਸਿੰਘ ਪੰਡਿਤ, ਗੁਰਮੀਤ ਸਿੰਘ, ਕਾਬਲ ਸਿੰਘ, ਬਲਦੇਵ ਸਿੰਘ, ਗੋਲਡੀ, ਨਿਰਮਲ ਸਿੰਘ, ਕਾਹਣ ਸਿੰਘ, ਗੁਰਨਾਮ ਸਿੰਘ, ਗੁਰਨਾਮ ਸਿੰਘ ਪੰਨੂ, ਬਲਵੰਤ ਸਿੰਘ, ਕਾਲੂ ਸਿੰਘ, ਹਰਜਿੰਦਰ ਸਿੰਘ, ਦਾਰਾ ਸਿੰਘ, ਜਸਬੀਰ ਸਿੰਘ, ਗੁਰਪ੍ਰੀਤ ਸਿੰਘ, ਬਾਬਾ ਬਹਾਲ ਸਿੰਘ, ਰਾਜੂ ਸਿੰਘ, ਸੁਖਵਿੰਦਰ ਸਿੰਘ, ਕਰਨ ਸਿੰਘ, ਸੇਵਕ ਸਿੰਘ, ਰਣਜੀਤ ਕੌਰ, ਕਾਕੂ ਸਾਬ ਸਿੰਘ, ਸਵਿੰਦਰ ਸਿੰਘ, ਰਾਜੂ ਕੌਰ, ਪਿੰਕੀ ਕੌਰ, ਸੁਖਵਿੰਦਰ ਕੌਰ, ਦਵਿੰਦਰ ਕੌਰ, ਅਰੁਣਪ੍ਰੀਤ ਕੌਰ ਨੂੰ ਸਿਰੋਪਾਏ ਦੇ ਕੇ ਸਨਮਾਨਿਤ ਕਰਦਿਆ ਯਕੀਨ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। 

ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋ ਲੋਕਾਂ ਨਾਲ ਚੋਣਾਂ ਮੌਕੇ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਚੰਗੀ ਸਿਹਤ ਸਹੂਲਤਾਂ ਅਤੇ ਬਿਹਤਰੀਨ ਸਿੱਖਿਆ ਦਾ ਜੋ ਵਾਅਦਾ ਕੀਤਾ ਗਿਆ ਹੈ, ਉਸਨੂੰ ਪੂਰਾ ਕੀਤਾ ਗਿਆ ਹੈ, ਜਿਸ ਤੋ ਖੁਸ਼ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ ਹਲਕਾ ਖਡੂਰ ਸਾਹਿਬ ਤੋ ਵੱਡੀ ਲੀਡ ਨਾਲ ਜੇਤੂ ਬਣਾ ਕੇ ਲੋਕ ਸਭਾ ਵਿੱਚ ਭੇਜਿਆ ਜਾਵੇਗਾ। 

ਇਸ ਮੌਕੇ ਤੇ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ, ਦਿਲਬਾਗ ਸਿੰਘ, ਗੁਰਦੇਵ ਸਿੰਘ ਲਾਖਣਾ, ਜਿ਼ਲ੍ਹਾ ਯੂਥ ਪ੍ਰਧਾਨ ਅੰਗਦਦੀਪ ਸਿੰਘ ਸੋਹਲ, ਹਰਕੀਰਤ ਸਿੰਘ ਪੀ.ਏ. ਵਿਧਾਇਕ ਖਡੂਰ ਸਾਹਿਬ, ਡਾਇਰੈਕਟਰ ਸੇਵਕਪਾਲ ਸਿੰਘ ਝੰਡੇਰ, ਨਿਸ਼ਾਨ ਸਿੰਘ ਮਾਣੋਚਾਹਲ, ਸੰਤੋਖ ਸਿੰਘ ਪਿੱਦੀ ਮੌਜੂਦ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD