Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 06 May 2024

ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕੁੱਲ 765229.9 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਏਜੰਸੀਆਂ ਵੱਲੋਂ 762586.8 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਨੂੰ 1658 ਕਰੋੜ ਰੁਪਏ ਦੀਆਂ ਅਦਾਇਗੀਆਂ ਮਿਲ ਚੁੱਕੀਆਂ ਹਨ।

ਡਿਪਟੀ ਕਮਿਸ਼ਨਰ ਸਾਹਨੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਪ੍ਰਸ਼ਾਸਨ ਨੇ ਇਹ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਸਨ ਕਿ ਕਿਸਾਨਾਂ ਨੂੰ ਖਰੀਦ ਸੀਜ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਦਾਣਾ ਮੰਡੀਆਂ ਵਿੱਚ ਆਉਣ ਵਾਲੀ ਨਵੀਂ ਉਪਜ ਲਈ ਵਧੇਰੇ ਥਾਂ ਉਪਲਬਧ ਕਰਵਾਉਣ ਲਈ ਲਿਫਟਿੰਗ ਦੀ ਰਫ਼ਤਾਰ ਬਰਕਰਾਰ ਰੱਖਣ। ਉਨ੍ਹਾਂ ਜ਼ਿਲ੍ਹੇ ਵਿੱਚ ਖਰੀਦ ਅਤੇ ਲਿਫਟਿੰਗ ਦੇ ਕੰਮਾਂ 'ਤੇ ਤਸੱਲੀ ਪ੍ਰਗਟਾਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾੜੀ ਦੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਸਾਰੀਆਂ ਅਨਾਜ ਮੰਡੀਆਂ ਵਿੱਚ 8.13 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਤੰਤਰ ਸਥਾਪਿਤ ਕੀਤਾ ਗਿਆ ਹੈ ਕਿ ਫਸਲ ਮੰਡੀਆਂ ਵਿੱਚ ਪਹੁੰਚਦੇ ਸਾਰ ਹੀ ਖਰੀਦੀ ਅਤੇ ਲਿਫਟਿੰਗ ਕੀਤੀ ਜਾਵੇ।

Over 99.65 percent wheat procured, Rs 1658 cr paid to farmers: DC Sakshi Sawhney

Ludhiana

During a meeting to review the wheat procurement operations, Deputy Commissioner Sakshi Sawhney stated that a total of 765229.9-MT of wheat crop had arrived in the grain markets of the district, out of which 762586.8-MT had been procured by agencies. She further informed that farmers had received payments worth Rs 1658 crore.

Sawhney emphasised the since the starting of the season, the administration had made elaborate arrangements to ensure that farmers did not face any problems during the operations. She directed the officials to maintain the lifting pace to make more space available for the fresh produce arriving in the grain markets. She expressed satisfaction over the purchase and lifting operations in the district.

The Deputy Commissioner said that 8.13 lakh metric tons of wheat was expected in all the grain markets during the on-going Rabi procurement season. She said that a robust mechanism was in place to make sure that the crop was procured and lifted as soon as it arrived in the markets.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD