Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਲੋਕ ਸਭਾ ਚੋਣਾਂ-2024 ਤਹਿਤ ਚੋਣ ਹਲਕਾ 085-ਮਲੋਟ ਦੇ ਵੋਟਰਾਂ ਨੂੰ ਵੋਟ ਪਾਉਣ ਹਿੱਤ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ

Dr. Sanjeev Kumar, Sub Divisional Magistrate Malot, Malot, Sri Muktsar Sahib, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਮਲੋਟ / ਸ੍ਰੀ ਮੁਕਤਸਰ ਸਾਹਿਬ , 07 May 2024

Last updated on: May 07, 2024, 00:00 IST

ਲੋਕ ਸਭਾ ਚੋਣਾਂ-2024 ਤਹਿਤ ਚੋਣ ਹਲਕਾ 085- ਮਲੋਟ ਦੇ ਵੋਟਰਾਂ ਨੂੰ ਵੋਟ ਪਾਉਣ ਹਿੱਤ ਪ੍ਰੇਰਿਤ ਕਰਨ ਲਈ ਸਵੀਪ ਗਤੀਵਿਧੀ ਅਧੀਨ ਚੋਣ ਕਮਿਸ਼ਨ ਅਤੇ ਜਿਲ੍ਹਾ ਚੋਣ ਅਫਸਰ, ਸ਼੍ਰੀ ਹਰਪ੍ਰੀਤ ਸਿੰਘ ਸੂਦਨ ਦੀਆ ਹਦਾਇਤਾਂ ਅਨੁਸਾਰ ਐਸ.ਡੀ.ਐਮ.ਕਮ- ਸਹਾਇਕ ਰਿਟਰਨਿੰਗ ਅਫਸਰ ਡਾ. ਸੰਜੀਵ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਮਲੋਟ ਸ਼ਹਿਰ ਦੇ ਵੱਖ-ਵੱਖ ਬਜ਼ਾਰਾ ਵਿੱਚ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਾਈਕਲ ਰੈਲੀ ਦੀ ਸ਼ੁਰੂਆਤ ਐਸ.ਡੀ.ਐਮ. ਸਾਹਿਬ ਅਤੇ ਉਪ-ਕਪਤਾਨ ਪੁਲਿਸ ਮਲੋਟ  ਵੱਲੋਂ  ਸਾਈਕਲ ਚਲਾ ਕੇ ਕੀਤੀ ਗਈ, ਜਿਸ ਵਿੱਚ ਲਗਭਗ 150 ਦੇ ਕਰੀਬ ਲੜਕਿਆ ਨੇ ਸਾਇਕਲ ਚਲਾ ਕੇ ਮਲੋਟ ਸ਼ਹਿਰ ਦੇ ਵੋਟਰਾਂ ਨੂੰ ਜਾਗਰੂਕ ਕੀਤਾ। 

ਜਿਸ ਦਾ ਸ਼ਹਿਰ ਦੇ ਵੋਟਰਾਂ ਵੱਲਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਵੀਪ ਨੋਡਲ ਅਫਸਰ ਚੋਣ ਹਲਕਾ 085- ਮਲੋਟ ਸ੍ਰੀ ਗੌਰਵ ਭਠੇਜਾ, ਸ਼੍ਰੀ ਬਲਦੇਵ ਕਾਲੜਾ, ਸਮਾਜ ਸੇਵੀ ਮੁਨੀਸ਼ ਵਰਮਾ, ਪ੍ਰਿੰਸੀਪਲ ਕ੍ਰਿਸ਼ਨ ਕੁਮਾਰ, ਹੈੱਡ ਮਾਸਟਰ ਹਰਮੀਤ ਸਿੰਘ, ਐਸ.ਡੀ.ਐਮ. ਦਫਤਰ ਤੇ ਤਹਿਸੀਲ ਦਫਤਰ ਮਲੋਟ ਦਾ ਸਮੁੱਚਾ ਸਟਾਫ, ਭਾਰਤ ਵਿਕਾਸ ਪਰੀਸ਼ਦ ਮਲੋਟ ਦੀ ਟੀਮ ਅਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।   

 

Tags: Dr. Sanjeev Kumar , Sub Divisional Magistrate Malot , Malot , Sri Muktsar Sahib , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD