Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਾਜ਼ਿਲਕਾ ਦੇ ਸਿਹਤ ਸੈਂਟਰਾਂ ਵਿਚ ਲੋਕਾਂ ਨੂੰ ਅਸਥਮਾ ਬਿਮਾਰੀ ਬਾਰੇ ਕੀਤਾ ਗਿਆ ਜਾਗਰੂਕ

ਸਿਵਲ ਸਰਜਨ ਦਫ਼ਤਰ ਵਿਖੇ ਸਿਹਤ ਮਹਿਰਾਂ ਨੇ ਜਾਰੀ ਕੀਤਾ ਜਾਗਰੂਕਤਾ ਪੋਸਟਰ

Health, Dr. Kavita Singh, District Family Welfare Officer Fazilka, Fazilka

Web Admin

Web Admin

5 Dariya News

ਫਾਜ਼ਿਲਕਾ , 07 May 2024

Last updated on: May 07, 2024, 00:00 IST

ਸਿਹਤ ਵਿਭਾਗ ਵੱਲੋਂ ਜਾਗਰੂਕਤਾ ਪ੍ਰੋਗਰਾਮ ਮਨਾ ਕੇ ਲੋਕਾਂ ਨੂੰ ਅਸਥਮਾ (ਦਮੇ) ਦੀ ਬਿਮਾਰੀ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਗਿਆ। ਇਸ ਸਾਲ 8 ਮਈ 2024 ਨੂੰ ਦੁਨੀਆ ਭਰ ਦੇ ਲੋਕ ਦਮੇ ਬਾਰੇ ਜਾਗਰੂਕਤਾ ਦਾ ਸੰਦੇਸ਼ ਫੈਲਾਉਣ ਲਈ ਵਿਸ਼ਵ ਅਸਥਮਾ ਡੇ  ਮਨਾ ਰਹੇ ਹਨ। ਇਸ ਸਬੰਧੀ ਫਾਜ਼ਿਲਕਾ ਦੇ ਸਾਰੇ ਸਿਹਤ ਸੈਂਟਰਾਂ ਵਿਖੇ ਲੋਕਾਂ ਨੂੰ ਦਮੇ ਦੀ ਬਿਮਾਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਅੱਜ ਸਿਵਲ ਸਰਜਨ ਫਾਜ਼ਿਲਕਾ ਵਿਖੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ , ਜ਼ਿਲ੍ਹਾ ਟੀਬੀ ਅਫ਼ਸਰ ਡਾ. ਨੀਲੂ ਚੁੱਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਐਡੀਸਨ ਐਰਿਕ ਨੇ ਦਮਾ ਸੰਬਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ ਅਤੇ ਜ਼ਿਲ੍ਹਾ ਟੀਬੀ ਅਫਸਰ ਡਾ. ਨੀਲੂ ਚੁੱਘ ਨੇ ਦੱਸਿਆ ਕਿ  ਦਮਾ ਇੱਕ ਗੰਭੀਰ ਸਾਹ ਦੀ ਬਿਮਾਰੀ ਹੈ ਜੋ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਇਹ ਸਾਹ ਨਾਲੀਆਂ ਦੀ ਸੋਜ ਅਤੇ ਤੰਗ ਹੋਣ ਦਾ ਕਾਰਨ ਬਣ ਸਕਦੀ ਹੈ, ਜਿਸ ਨਾਲ ਸਾਹ ਲੈਣ ਵਿੱਚ ਮੁਸ਼ਕਲ, ਛਾਤੀ ਵਿੱਚ ਜਕੜਨ, ਖੰਘ ਵਰਗੀਆਂ ਸਮੱਸਿਆਵਾਂ ਸ਼ੁਰੂ ਹੋ ਸਕਦੀਆਂ ਹਨ। 

ਉਨ੍ਹਾਂ ਕਿਹਾ ਕਿ ਦਮੇ ਦੀ ਰੋਕਥਾਮ ਲਈ ਸਹੀ ਧਿਆਨ ਤੇ ਦੇਖਭਾਲ ਦੀ ਲੋੜ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬਧੀ ਲੋਕਾਂ ਵਿੱਚ ਜਾਗਰੂਕਤਾ ਲਈ ਸਿਹਤ ਵਿਭਾਗ ਵੱਲੋਂ ਸਬ ਸੈਂਟਰ ਲੈਵਲ ਤੇ ਸੀ ਐੱਚ ਓ ਅਤੇ ਮੈਡੀਕਲ ਅਫ਼ਸਰ ਲੋਕਾਂ ਨੂੰ ਜਾਗਰੂਕ ਵੀ ਕਰ ਰਹੇ ਹਨ। ਇਸ ਮੌਕੇ ਡੀ ਪੀ ਐਮ ਰਾਜੇਸ਼ ਕੁਮਾਰ, ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ, ਮਾਸ ਮੀਡੀਆ ਵਿੰਗ ਤੋ ਦਿਵੇਸ਼ ਕੁਮਾਰ, ਹਰਮੀਤ ਸਿੰਘ, ਬੀ ਸੀ ਸੀ ਸੁਖਦੇਵ ਸਿੰਘ ਅਤੇ ਰੋਹਿਤ ਸਚਦੇਵਾ ਵੀ ਹਾਜ਼ਰ ਸਨ।

 

Tags: Health , Dr. Kavita Singh , District Family Welfare Officer Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD