Wednesday, 29 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਨੇ ਕਿਹਾ- ਤੁਸੀਂ ਸਾਨੂੰ 13 ਸੰਸਦ ਮੈਂਬਰ ਦਿਓ, ਸਾਡੇ ਸਾਰੇ ਸੰਸਦ ਮੈਂਬਰ ਪੰਜਾਬ ਦੇ ਹੱਕਾਂ ਲਈ ਕੇਂਦਰ ਸਰਕਾਰ ਨੂੰ ਕਹਿਣਗੇ-ਸਾਡਾ ਹੱਕ, ਐਥੇ ਰੱਖ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ ਉਮੀਦਵਾਰ ਡਾ: ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ, ਪਾਤੜਾਂ ਵਿੱਚ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ ਤੁਸੀਂ ਸਾਰੀਆਂ ਪਾਰਟੀਆਂ ਨੂੰ ਮੌਕਾ ਦਿੱਤਾ, ਪਰ ਪਾਰਲੀਮੈਂਟ ਵਿੱਚ ਤੁਹਾਡੇ ਲਈ ਕਿਸੇ ਨੇ ਆਵਾਜ਼ ਨਹੀਂ ਉਠਾਈ : ਅਰਵਿੰਦ ਕੇਜਰੀਵਾਲ ਲਹਿਰਾਗਾਗਾ ਤੇ ਦਿੜ੍ਹਬਾ 'ਚ ਭਗਵੰਤ ਮਾਨ ਦਾ ਮੈਗਾ ਰੋਡ ਸ਼ੋਅ, 'ਆਪ' ਉਮੀਦਵਾਰ ਮੀਤ ਹੇਅਰ ਲਈ ਮੰਗੀਆਂ ਵੋਟਾਂ ਮੋਦੀ ਦੇ ਸ਼ਾਸਨ 'ਚ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ: ਰਾਜਨਾਥ ਸਿੰਘ ਮੋਦੀ ਦੀ ਗਰੰਟੀ ਦੇ ਨਾਂ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵੋਟਾਂ ਦੀ ਅਪੀਲ ਸ੍ਰੀ ਆਨੰਦਪੁਰ ਸਾਹਿਬ ਵਿਚ ਆਪ ਨੂੰ ਵੱਡਾ ਝਟਕਾ, ਸੀਨੀਅਰ ਆਗੁ ਬਿਕਰਮ ਸਿੰਘ ਸੋਢੀ ਸ਼੍ਰੋਮਣੀ ਅਕਾਲੀ ਵਿੱਚ ਸ਼ਾਮਲ ਆਪ’ ਦਾ ਮੇਅਰ ਭਾਜਪਾ ਕੌਂਸਲਰਾਂ ਦੇ ਵਾਰਡ ਵਾਸੀਆਂ ਨੂੰ ਕਰ ਰਿਹਾ ਹੈ ਪ੍ਰੇਸ਼ਾਨ: ਨਰੇਸ਼ ਅਰੋਡ਼ਾ ਮੋਦੀ ਸਰਕਾਰ ਜੋ ਕਹਿੰਦੀ ਹੈ ਉਹ ਕਰਦੀ ਵੀ ਹੈ : ਡਾ ਸੁਭਾਸ਼ ਸ਼ਰਮਾ ਮੋਹਾਲੀ ਵਿੱਚ ਪੀਣ ਵਾਲਾ ਪਾਣੀ ਲਿਆਉਣ ਲਈ 1983 ਦੇ ਕਜੌਲੀ ਜਲ ਵੰਡ ਸਮਝੌਤੇ 'ਤੇ ਮੁੜ ਗੱਲਬਾਤ: ਵਿਜੇ ਇੰਦਰ ਸਿੰਗਲਾ ਮੋਹਾਲੀ ਦੇ ਲੋਕਾਂ ਦੇ ਪਿਆਰ ਨੇ ਜਿੱਤ ਲਿਆ ਹੈ ਦਿਲ - ਡਾ ਸੁਭਾਸ਼ ਸ਼ਰਮਾ ਵੜਿੰਗ ਨੇ 2019 ਵਿੱਚ ਕਾਂਗਰਸ ਦੀ ਲੀਡ ਵਿੱਚ ਸੁਧਾਰ ਕਰਨ ਦਾ ਭਰੋਸਾ ਜਤਾਇਆ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਅਮਰਿੰਦਰ ਬਜਾਜ ਤੇ ਜਸਪਾਲ ਬਿੱਟੂ ਚੱਠਾ ਨਾਲ ਮਿਲ ਕੇ ਪਟਿਆਲਾ ਹਲਕੇ ਦੇ ਮਸਲਿਆਂ ਦੇ ਹੱਲ ਤੇ ਯੋਜਨਾਵਾਂ ਬਾਰੇ ਜਾਰੀ ਕੀਤਾ ’ਵਿਜ਼ਨ ਦਸਤਾਵੇਜ਼’ ਤਿਵਾਡ਼ੀ ਵਿਕਾਸ ਵਿੱਚ ਨਹੀਂ, ਪਰਵਾਸ ਵਿੱਚ ਵਿਸ਼ਵਾਸ ਰੱਖਦੇ ਹਨ: ਸੰਜੇ ਟੰਡਨ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਕਾਨੂੰਨ ਬਣਾਵਾਂਗੇ: ਸੁਖਬੀਰ ਸਿੰਘ ਬਾਦਲ ਲੋਕ ਗੁਰਜੀਤ ਔਜਲਾ ਦੀ ਜਿੱਤ ਤੇ ਮੋਹਰ ਲਗਾ ਚੁੱਕੇ ਹਨ, ਸਿਰਫ ਐਲਾਨ ਹੋਣਾ ਬਾਕੀ - ਹਰਪ੍ਰਤਾਪ ਅਜਨਾਲਾ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦਾ ਪੂਰਕ (ਸਪਲੀਮੈਂਟਰੀ) ਰੈਂਡਮਾਈਜੇਸ਼ਨ ਕੀਤਾ ਗਿਆ ਬਹੁਤ ਜਲਦੀ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੀ ਬਜਾਏ 1100 ਰੁਪਏ ਮਹੀਨਾ ਮਿਲਣਗੇ, ਧੂਰੀ ਚੋਣ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ ਐਸ ਓ ਪੀਜ਼ ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੀਤ ਹੇਅਰ ਦੇ ਹੱਕ ਵਿੱਚ ਬਰਨਾਲਾ ਵਿਖੇ ਰੋਡ ਸ਼ੋਅ ਵਿੱਚ ਉਮੜਿਆ ਭਾਰੀ ਜਨ ਸੈਲਾਬ ਭਾਰਤ ਗਠਜੋੜ ਸਰਕਾਰ ਦੀ ਸਰਕਾਰ ਆਉਣ ਤੇ ਖੇਤੀਬਾੜੀ ਵਸਤੂਆਂ ਜੀ.ਐਸ.ਟੀ. ਮੁਕਤ ਹੋਣਗੀਆਂ - ਮਲਿਕ ਅਰਜਨ ਖੜਗੇ

 

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਵਿਦਿਆਰਥੀਆਂ ਦੀ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਇਸ ਬਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪਝੱਤਰ ਪਾਰ: ਨਵਜੋਤ ਪਾਲ ਸਿੰਘ ਰੰਧਾਵਾ

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar,ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

5 Dariya News

5 Dariya News

5 Dariya News

ਨਵਾਂਸ਼ਹਿਰ , 07 May 2024

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਰਾਜੀਵ ਵਰਮਾ ਵਧੀਕ ਡਿਪਟੀ ਕਮਿਸ਼ਨਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ  ਵਲੋਂ ਵੋਟਰ ਜਾਗਰੂਕਤਾ ਸੰਬੰਧੀ  ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੇ ਸੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਲਗਭਗ 150 ਵਿਦਿਆਰਥੀਆਂ ਦੀ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਜਿਨ੍ਹਾਂ ਨੇ ਆਮ ਲੋਕਾਂ ਨੂੰ ਪਹਿਲੀ ਜੂਨ ਨੂੰ ਪੰਜਾਬ ਵਿੱਚ ਮਨਾਏ ਜਾ ਰਹੇ ਲੋਕਤੰਤਰ ਦੇ ਮਹਾਂਕੁੰਭ ਪ੍ਰਤੀ ਜਾਗਰੂਕ ਕੀਤਾ।ਇਹ ਰੈਲੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ  ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ੁਰੂ ਹੋ ਕੇ ਬਾਰਾਂਦਰੀ ਗਾਰਡਨ ਵਿਖੇ ਸਮਾਪਤ ਹੋਈ।

ਇਸ ਮੌਕੇ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਇੱਕ ਜੂਨ 2024 ਦਿਨ ਸ਼ਨੀਵਾਰ ਨੂੰ ਹਰੇਕ ਵੋਟ ਪੈਣ ਨਾਲ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਤੁਸੀਂ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵੋਟਰਾਂ ਨੂੰ ਜਾਗਰੂਕ ਕਰਨਾ ਹੈ ਕਿ ਕੋਈ ਵੀ ਵੋਟਰ ਵੋਟ ਪਾਉਣ ਤੋਂ ਰਹਿ ਨਾ ਜਾਵੇ, ਤੁਸੀਂ ਆਪਣੇ ਪਰਿਵਾਰ,ਆਂਢ-ਗਵਾਂਢ, ਗਲ਼ੀ-ਮੁਹੱਲੇ, ਰਿਸ਼ਤੇਦਾਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ ਤਾਂ ਕਿ “ ਇਸ ਬਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਪਝੱਤਰ ਪਾਰ” ਹੋ ਜਾਵੇ।

ਉਨ੍ਹਾਂ ਕਿਹਾ ਕਿ ਹਰ ਵੋਟਰ ਬਿਨ੍ਹਾਂ ਕਿਸੇ ਲੋਭ, ਲਾਲਚ, ਡਰ, ਜਾਤ –ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ  ਅਤੇ ਪੜ੍ਹੇ ਲਿਖੇ, ਇਮਨਾਦਾਰ, ਸੂਝਵਾਨ ਉਮੀਦਵਾਰ ਨੂੰ ਆਪਣੀ ਵੋਟ ਪਾਵੇ ਤਾਂ ਕਿ ਆਪਣੇ ਪਿੰਡ, ਤਹਿਸਲ, ਜਿਲ੍ਹੇ , ਪੰਜਾਬ ਅਤੇ ਦੇਸ਼ ਦਾ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਵੀਪ ਗਤੀਵਿਧੀਆਂ ਦਾ ਮੁੱਖ ਮੰਤਵ ਹੈ ਕਿ ਵਿਦਿਆਰਥੀਆਂ ਨੂੰ ਲੋਕਤੰਤਰ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਜਾਗਰੂਕ ਕਰਕੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਣੂੰ ਕਰਵਾਉਣਾ ਹੈ। 

ਇਸ ਮੌਕੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ ਸੂੰਨੀ, ਸਹਾਇਕ ਪ੍ਰੋਫੈਸਰ ਹਰਦੀਪ ਕੌਰ, ਇਲੈਕਸ਼ਨ ਕਾਨੂੰਗੋ ਦਲਜੀਤ ਸਿੰਘ, ਅਮਿਤ ਸੈਣੀ, ਕੁਲਬੀਰ ਸਿੰਘ ਨੇਗੀ, ਅਵਤਾਰ ਸਿੰਘ, ਅਜੀਤ ਸਿੰਘ, ਰਾਜਿੰਦਰ ਸ਼ਰਮਾ ਸਵੀਪ ਨੋਡਲ ਅਫਸਰ ਬੰਗਾ,ਮਮਤਾ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD