Sunday, 19 May 2024

 

 

ਖ਼ਾਸ ਖਬਰਾਂ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

 

ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ

ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ ਕਣਕ ਖਰੀਦ ਪ੍ਰਬੰਧਾਂ ਦੀ ਸਮੀਖਿਆ ਬੈਠਕ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 07 May 2024

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਹਨਾਂ ਨੇ ਦੱਸਿਆ ਕਿ 48 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਦੇ ਬਦਲੇ 1549.6 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਪਰ ਖਰੀਦ ਏਜੰਸੀਆਂ ਵੱਲੋਂ ਟੀਚੇ ਤੋਂ ਵੱਧ ਕੰਮ ਕਰਦਿਆ 1566 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੀਤੇ ਦਿਨ ਤੱਕ 7,35,674 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਵਿਚੋਂ 7,32,502 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬੀਤੇ ਕੱਲ ਜਿਲੇ ਵਿੱਚ 31310 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ ਹੈ।

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੁੰ ਆਦੇਸ਼ ਦਿੱਤੇ ਗਏ ਹਨ ਕਿ ਜਿਆਦਾ ਤਰ ਕਣਕ ਮੰਡੀਆਂ ਵਿਚ ਆ ਚੁੱਕੀ ਹੈ ਤੇ ਨਾਲੋ-ਨਾਲ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ ਅਦਾਇਗੀ ਵੀ ਤੈਅ ਸਮੇਂ ਅੰਦਰ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਲਿਫਟਿੰਗ ਵਿਚ ਹੋਰ ਤੇਜੀ ਸਬੰਧੀ ਅਧਿਕਾਰੀਆਂ ਨੁੰ ਵਿਸੇਸ਼ ਧਿਆਨ ਦੇਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਬੈਠਕ ਵਿੱਚ ਏਡੀਸੀ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਡੀਐਫਐਸਸੀ ਹਿਮਾਂਸ਼ੂ ਕੁੱਕੜ, ਜਿਲਾ ਮੰਡੀ ਅਫਸਰ ਜਸਮੀਤ ਸਿੰਘ ਤੋਂ ਇਲਾਵਾ ਡੀ.ਐਮ. ਵੀ ਹਾਜ਼ਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD