Wednesday, 29 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਨੇ ਕਿਹਾ- ਤੁਸੀਂ ਸਾਨੂੰ 13 ਸੰਸਦ ਮੈਂਬਰ ਦਿਓ, ਸਾਡੇ ਸਾਰੇ ਸੰਸਦ ਮੈਂਬਰ ਪੰਜਾਬ ਦੇ ਹੱਕਾਂ ਲਈ ਕੇਂਦਰ ਸਰਕਾਰ ਨੂੰ ਕਹਿਣਗੇ-ਸਾਡਾ ਹੱਕ, ਐਥੇ ਰੱਖ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ ਉਮੀਦਵਾਰ ਡਾ: ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ, ਪਾਤੜਾਂ ਵਿੱਚ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ ਤੁਸੀਂ ਸਾਰੀਆਂ ਪਾਰਟੀਆਂ ਨੂੰ ਮੌਕਾ ਦਿੱਤਾ, ਪਰ ਪਾਰਲੀਮੈਂਟ ਵਿੱਚ ਤੁਹਾਡੇ ਲਈ ਕਿਸੇ ਨੇ ਆਵਾਜ਼ ਨਹੀਂ ਉਠਾਈ : ਅਰਵਿੰਦ ਕੇਜਰੀਵਾਲ ਲਹਿਰਾਗਾਗਾ ਤੇ ਦਿੜ੍ਹਬਾ 'ਚ ਭਗਵੰਤ ਮਾਨ ਦਾ ਮੈਗਾ ਰੋਡ ਸ਼ੋਅ, 'ਆਪ' ਉਮੀਦਵਾਰ ਮੀਤ ਹੇਅਰ ਲਈ ਮੰਗੀਆਂ ਵੋਟਾਂ ਮੋਦੀ ਦੇ ਸ਼ਾਸਨ 'ਚ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ: ਰਾਜਨਾਥ ਸਿੰਘ ਮੋਦੀ ਦੀ ਗਰੰਟੀ ਦੇ ਨਾਂ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵੋਟਾਂ ਦੀ ਅਪੀਲ ਸ੍ਰੀ ਆਨੰਦਪੁਰ ਸਾਹਿਬ ਵਿਚ ਆਪ ਨੂੰ ਵੱਡਾ ਝਟਕਾ, ਸੀਨੀਅਰ ਆਗੁ ਬਿਕਰਮ ਸਿੰਘ ਸੋਢੀ ਸ਼੍ਰੋਮਣੀ ਅਕਾਲੀ ਵਿੱਚ ਸ਼ਾਮਲ ਆਪ’ ਦਾ ਮੇਅਰ ਭਾਜਪਾ ਕੌਂਸਲਰਾਂ ਦੇ ਵਾਰਡ ਵਾਸੀਆਂ ਨੂੰ ਕਰ ਰਿਹਾ ਹੈ ਪ੍ਰੇਸ਼ਾਨ: ਨਰੇਸ਼ ਅਰੋਡ਼ਾ ਮੋਦੀ ਸਰਕਾਰ ਜੋ ਕਹਿੰਦੀ ਹੈ ਉਹ ਕਰਦੀ ਵੀ ਹੈ : ਡਾ ਸੁਭਾਸ਼ ਸ਼ਰਮਾ ਮੋਹਾਲੀ ਵਿੱਚ ਪੀਣ ਵਾਲਾ ਪਾਣੀ ਲਿਆਉਣ ਲਈ 1983 ਦੇ ਕਜੌਲੀ ਜਲ ਵੰਡ ਸਮਝੌਤੇ 'ਤੇ ਮੁੜ ਗੱਲਬਾਤ: ਵਿਜੇ ਇੰਦਰ ਸਿੰਗਲਾ ਮੋਹਾਲੀ ਦੇ ਲੋਕਾਂ ਦੇ ਪਿਆਰ ਨੇ ਜਿੱਤ ਲਿਆ ਹੈ ਦਿਲ - ਡਾ ਸੁਭਾਸ਼ ਸ਼ਰਮਾ ਵੜਿੰਗ ਨੇ 2019 ਵਿੱਚ ਕਾਂਗਰਸ ਦੀ ਲੀਡ ਵਿੱਚ ਸੁਧਾਰ ਕਰਨ ਦਾ ਭਰੋਸਾ ਜਤਾਇਆ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਅਮਰਿੰਦਰ ਬਜਾਜ ਤੇ ਜਸਪਾਲ ਬਿੱਟੂ ਚੱਠਾ ਨਾਲ ਮਿਲ ਕੇ ਪਟਿਆਲਾ ਹਲਕੇ ਦੇ ਮਸਲਿਆਂ ਦੇ ਹੱਲ ਤੇ ਯੋਜਨਾਵਾਂ ਬਾਰੇ ਜਾਰੀ ਕੀਤਾ ’ਵਿਜ਼ਨ ਦਸਤਾਵੇਜ਼’ ਤਿਵਾਡ਼ੀ ਵਿਕਾਸ ਵਿੱਚ ਨਹੀਂ, ਪਰਵਾਸ ਵਿੱਚ ਵਿਸ਼ਵਾਸ ਰੱਖਦੇ ਹਨ: ਸੰਜੇ ਟੰਡਨ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਕਾਨੂੰਨ ਬਣਾਵਾਂਗੇ: ਸੁਖਬੀਰ ਸਿੰਘ ਬਾਦਲ ਲੋਕ ਗੁਰਜੀਤ ਔਜਲਾ ਦੀ ਜਿੱਤ ਤੇ ਮੋਹਰ ਲਗਾ ਚੁੱਕੇ ਹਨ, ਸਿਰਫ ਐਲਾਨ ਹੋਣਾ ਬਾਕੀ - ਹਰਪ੍ਰਤਾਪ ਅਜਨਾਲਾ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦਾ ਪੂਰਕ (ਸਪਲੀਮੈਂਟਰੀ) ਰੈਂਡਮਾਈਜੇਸ਼ਨ ਕੀਤਾ ਗਿਆ ਬਹੁਤ ਜਲਦੀ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੀ ਬਜਾਏ 1100 ਰੁਪਏ ਮਹੀਨਾ ਮਿਲਣਗੇ, ਧੂਰੀ ਚੋਣ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ ਐਸ ਓ ਪੀਜ਼ ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੀਤ ਹੇਅਰ ਦੇ ਹੱਕ ਵਿੱਚ ਬਰਨਾਲਾ ਵਿਖੇ ਰੋਡ ਸ਼ੋਅ ਵਿੱਚ ਉਮੜਿਆ ਭਾਰੀ ਜਨ ਸੈਲਾਬ ਭਾਰਤ ਗਠਜੋੜ ਸਰਕਾਰ ਦੀ ਸਰਕਾਰ ਆਉਣ ਤੇ ਖੇਤੀਬਾੜੀ ਵਸਤੂਆਂ ਜੀ.ਐਸ.ਟੀ. ਮੁਕਤ ਹੋਣਗੀਆਂ - ਮਲਿਕ ਅਰਜਨ ਖੜਗੇ

 

ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ

ਲੂ ਤੋਂ ਬਚਣ ਲਈ ਪੋਲਿੰਗ ਬੂਥ ਤੇ ਹੋਣਗੇ ਵਿਸ਼ੇਸ਼ ਪ੍ਰਬੰਧ - ਜਿਲ੍ਹਾ ਨੋਡਲ ਅਫਸਰ ਸਵੀਪ

ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 07 May 2024

ਲੋਕ ਸਭਾ ਚੋਣ 2024 ਲਈ ਹਰ ਵਿਅਕਤੀ ਆਪਣੇ ਮੱਤ ਦਾ ਇਸਤੇਮਾਲ ਕਰੇ, ਇਸ ਲਈ ਜਿਲੇ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਅਲੱਗ ਅਲੱਗ ਖੇਤਰਾਂ ਵਿੱਚ ਮੱਤ ਦਾਤਾਵਾਂ ਨੂੰ ਜਾਗਰੂਕ ਕਰਨ ਲਈ ਅਲੱਗ ਅਲੱਗ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਦੇ ਲਈ ਵੱਖ-ਵੱਖ ਖੇਤਰਾਂ ਵਿੱਚ ਸਵੀਪ ਟੀਮਾਂ ਨੂੰ ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਲਗਾਇਆ ਗਿਆ ਹੈ। 

ਵਿਧਾਨ ਸਭਾ ਹਲਕਾ ਡੇਰਾ ਬੱਸੀ ਦੇ ਸਹਾਇਕ ਰਿਟਰਨਿੰਗ ਅਧਿਕਾਰੀ ਅਤੇ ਐਸਡੀਐਮ ਹਿਮਾਂਸ਼ੂ ਗੁਪਤਾ ਦੀ ਅਗਵਾਈ ਵਿੱਚ ਸਵੀਪ ਟੀਮ ਦੁਆਰਾ ਜ਼ੀਰਕਪੁਰ ਵਾਸੀਆਂ ਨੂੰ ਨੈਤਿਕ ਅਧਾਰ ਉਪਰ ਵੋਟ ਪਾਉਣ ਦਾ ਸੁਨੇਹਾ ਦੇਣ ਲਈ ਮਿਊਸਪਲ ਪਾਰਕ ਲੋਹਗੜ੍ਹ  ਵਿੱਚ  ਨੁੱਕੜ ਨਾਟਕ ਪੇਸ਼ ਕੀਤਾ ਗਿਆ ਜਿਸ ਵਿੱਚ ਲੋਕਾਂ ਨੂੰ ਆਪਣੇ ਮੱਤ ਦਾ ਸਹੀ ਇਸਤੇਮਾਲ ਕਰਨ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ, ਤਹਿਸੀਲਦਾਰ ਸੰਜੇ ਕੁਮਾਰ ਅਤੇ ਉਹਨਾਂ ਦੇ ਨਾਲ ਸੁਰਿੰਦਰ ਕੁਮਾਰ ਕਾਨੂੰਗੋ ਵੀ ਸ਼ਾਮਿਲ ਸਨ,  ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਇਸ ਮੌਕੇ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਜੂਨ ਮਹੀਨੇ ਦੀ ਗਰਮੀ ਅਤੇ ਲੂ ਨਾਲ ਨਜਿੱਠਣ ਲਈ ਹਰ ਪੋਲਿੰਗ ਬੂਥ ਉਪਰ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਰਾਂ ਨੂੰ ਵੋਟ ਪਾਉਣ ਵਿੱਚ ਕਠਿਨਾਈ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਨ ਸਭਾ ਖੇਤਰ 112 ਡੇਰਾ ਬੱਸੀ ਦੀ ਸਵੀਪ ਟੀਮ ਵਿੱਚ ਸ਼ਾਮਿਲ ਮੀਨਾ ਰਾਜਪੂਤ, ਸ਼੍ਰੀਮਤੀ ਮੁਰਿਦਲਾ ਅਤੇ ਅਮਰੀਕ ਸਿੰਘ ਦੁਆਰਾ ਲੋਕਾਂ ਨੂੰ 1 ਜੂਨ 2024 ਨੂੰ ਆਪਣੇ ਮਤਦਾਨ ਕੇਂਦਰ ਤੇ ਜਾ ਕੇ ਵੋਟ ਪਾਉਣ ਦਾ ਪ੍ਰਣ ਵੀ ਦਿਵਾਇਆ ਗਿਆ। 

ਇਸ ਪਾਰਕ ਵਿੱਚ ਘੁੰਮਣ ਲਈ ਆਏ ਹੋਏ ਬਜ਼ੁਰਗ, ਜਵਾਨ ਮਹਿਲਾ ਤੇ ਪੁਰਸ਼ ਵੀ ਸ਼ਾਮਿਲ ਸਨ ਜਿਨਾਂ ਨੇ ਇਸ ਨਾਟਕ ਦਾ ਆਨੰਦ ਲਿਆ ਅਤੇ ਇਸ ਮੌਕੇ ਤੇ ਟੀਮ ਵੱਲੋਂ ਛੱਲੇ ਵੀ ਵੰਡੇ ਗਏ ਜੋ ਕਿ ਮੱਤ ਦਾਨ ਕਰਨ ਲਈ ਪ੍ਰੇਰਿਤ ਕਰ ਰਹੇ ਸਨ।ਨੁੱਕੜ ਨਾਟਕ ਦੀ ਟੀਮ ਵੱਲੋਂ ਨੈਤਿਕ ਅਧਾਰ ਉਪਰ ਵੋਟ ਪਾਉਣ ਦੇ ਨਾਲ-ਨਾਲ ਸੀ ਵੀਜਲ ਐਪ ਅਤੇ 1950  ਟੋਲ ਫ੍ਰੀ ਨੰਬਰ ਬਾਰੇ ਵੀ ਜਾਗਰੂਕ ਕੀਤਾ ਗਿਆ।

 

Tags: ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD