Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ

 

ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ

Gurjeet Singh Aujla, Punjab, Congress, Amritsar, Punjab Congress

Web Admin

Web Admin

5 Dariya News

ਅੰਮ੍ਰਿਤਸਰ , 07 May 2024

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਰਸੂਲਪੁਰ ਕਲਰ ਤੋਂ ਸਾਬਕਾ ਵਿਧਾਇਕ ਡਾ: ਜੁਗਲ ਕਿਸ਼ੋਰ ਸ਼ਰਮਾ ਦੀ ਪ੍ਰੇਰਨਾ ਅਤੇ ਡਾ: ਸੰਦੀਪ ਸ਼ਰਮਾ ਦੀ ਅਗਵਾਈ ਵਿੱਚ 10 ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਸ੍ਰੀ ਗੁਰਜੀਤ ਔਜਲਾ ਜੀ ਨੇ ਇਸ ਸਮੇਂ ਉਹਨਾਂ ਨੂੰ ਪਾਰਟੀ ਦੇ ਮਫਲਰ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਅਤੇ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਪਾਰਟੀ ਵਿੱਚ ਆਉਣ ਤੇ ਉਹਨਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ। 

ਸ਼ਾਮਿਲ ਹੋਏ ਪਰਿਵਾਰਾਂ ਨੇ ਵੀ ਉਹਨਾਂ ਨੂੰ ਭਰੋਸਾ ਦਿੱਤਾ ਕਿ ਉਹ ਗੁਰਜੀਤ ਸਿੰਘ ਔਜਲਾ ਨੂੰ ਭਾਰੀ ਵੋਟਾਂ ਨਾਲ ਜੀਤਵਾਯੂਨਗੇ. ਇਸ ਮੌਕੇ ਤੇ ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਚੇਅਰਮੈਨ ਸ਼੍ਰੀ ਦਿਨੇਸ਼ ਬੱਸੀ, ਸ਼੍ਰੀ ਪਵਨ ਰਾਣਾ ਰੱਖੜਾ, ਬਲਪ੍ਰੀਤ ਰੋਜ਼ਰ,  ਵਿਨੋਦ ਅਰੋੜਾ, ਸ੍ਰੀ ਰਿਸ਼ਭ ਵੋਹਰਾ,  ਰਾਜਵੀਰ ਸਿੰਘ ਹਰਪਾਲ, ਅਕਸ਼ੇ ਵੋਹਰਾ, ਚੰਚਲ ਸਿੰਘ, ਫੌਜੀ ਸਲਵਿੰਦਰ ਸਿੰਘ, ਮਨੋਜ ਕੁਮਾਰ, ਜੈ ਰਾਮ, ਬੀਬੀ ਪਰਮਜੀਤ ਕੌਰ, ਸਾਹਿਬ ਸਿੰਘ, ਰਜਾ ਸਿੰਘ, ਸਾਬੀ ਅਰੋੜਾ, ਰਾਜਵੀਰ ਸਿੰਘ, ਪੰਕਜ ਦੇਵਗਨ,  ਸਾਹਿਲ ਦੇਵਗਨ,  ਮੰਗਲ ਸਿੰਘ , ਦੇਸਾ ਸਿੰਘ, ਗੋਲਡੀ ਸਿੰਘ , ਕੰਮਾ ਪਹਿਲਵਾਨ ਅਤੇ ਹੋਰ ਸਾਥੀ ਮੋਜੂਦ ਸਨ ।

अकाली दल को झटका- रसूलपुर कल्लर से दस परिवार कांग्रेस में शामिल

औजला ने किया स्वागत

अमृतसर

लोकसभा क्षेत्र अमृतसर से कांग्रेस पार्टी के उम्मीदवार श्री गुरजीत सिंह औजला के चुनाव प्रचार को उस समय भारी बढ़ावा मिला जब डॉ. संदीप शर्मा के नेतृत्व में और रसूलपुर के पूर्व विधायक डॉ. जुगल किशोर शर्मा की प्रेरणा से 10 परिवारों ने अकाली दल को अलविदा कहकर कांग्रेस का हाथ थाम लिया।

 इस समय श्री गुरजीत औजला जी ने उन्हें पार्टी मफलर पहनाकर पार्टी में शामिल किया और उनका स्वागत किया। उन्होंने उन्हें आश्वासन दिया कि पार्टी में शामिल होने पर उन्हें पूरा मान-सम्मान मिलेगा। शामिल हुए परिवारों ने भी गुरजीत औजला को विश्वास दिलाया कि वो तन मन से कांग्रेस का साथ देंगे और उन्हें जिताकर लोकसभा में अमृतसर को आवाज को एक बार फिर से बुलंद करेंगे। 

इस अवसर पर जुगल किशोर शर्मा, पूर्व चेयरमैन श्री दिनेश बस्सी, श्री पवन राणा रखरा, बलप्रीत रोजर, विनोद अरोड़ा, श्री ऋषभ वोहरा, राजवीर सिंह हरपाल, अक्षय वोहरा, चंचल सिंह, फौजी सलविंदर सिंह, मनोज कुमार, जय राम , बीबी परमजीत कौर, साहिब सिंह, राजा सिंह, साबी अरोरा, राजवीर सिंह, पंकज देवगन, साहिल देवगन, मंगल सिंह, देसा सिंह, गोल्डी सिंह, कमा पहलवान व अन्य साथी मौजूद रहे।

Ten families from Rasoolpur Kallar join Congress

Gurjeet singh Aujla welcomed them

Amritsar

The election campaign of Congress Party candidate from Amritsar Lok Sabha constituency Shri Gurjeet Aujla got a huge boost when 10 families, under the leadership of Dr. Sandeep Sharma and with the inspiration of former Rasoolpur MLA Dr. Jugal Kishore Sharma, bid goodbye to the Akali Dal and joined the Congress.

At this time, Shri Gurjit Aujla ji welcomed him in the party by wearing a party muffler and greeted him. He assured them that they would get full respect if they join the party. The participating families also assured Gurjeet Aujla that they will support Congress whole-heartedly and by making them victorious, they will once again raise the voice of Amritsar in the Lok Sabha. 

On this occasion, Jugal Kishore Sharma, former chairman Mr. Dinesh Bassi, Mr. Pawan Rana Rakhra, Balpreet Roger, Vinod Arora, Mr. Rishabh Vohra, Rajveer Singh Harpal, Akshay Vohra, Chanchal Singh, Fauji Salwinder Singh, Manoj Kumar, Jai Ram, Bibi Paramjeet. Kaur, Sahib Singh, Raja Singh, Sabi Arora, Rajveer Singh, Pankaj Devgan, Sahil Devgan, Mangal Singh, Desa Singh, Goldie Singh, Kama Pehalwan and other friends were present. 

 

Tags: Gurjeet Singh Aujla , Punjab , Congress , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD