Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 08 May 2024

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਆਈਏਐਸ ਨੇ ਅੱਜ ਸਥਾਨਕ ਸਬਜ਼ੀ ਮੰਡੀ ਦਾ ਦੌਰਾ ਕਰਕੇ ਉਥੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੰਡੀ ਵਿਭਾਗ ਦੇ ਅਧਿਕਾਰੀਆਂ ਨੂੰ ਤਾੜਦਿਆਂ ਹਦਾਇਤ ਕੀਤੀ ਕਿ ਸਬਜ਼ੀ ਮੰਡੀ ਵਿੱਚ ਸਫਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇ। 

ਉਨਾਂ ਨੇ ਕਿਹਾ ਕਿ ਸਫਾਈ ਵਿਵਸਥਾ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਉਹਨਾਂ ਨੇ ਕਿਹਾ ਕਿ ਇੱਥੇ ਪੀਣ ਦੇ ਪਾਣੀ ਦੀ ਵੀ ਨਿਯਮਿਤ ਤੌਰ ਤੇ ਵਿਵਸਥਾ ਹੋਵੇ ਅਤੇ ਸਫਾਈ ਹਰ ਰੋਜ਼ ਨਿਯਮਿਤ ਤੌਰ ਤੇ ਹੋਵੇ। ਉਹਨਾਂ ਨੇ ਇੱਥੇ ਨਜਾਇਜ਼ ਕਬਜ਼ੇ ਹਟਾਉਣ ਦੀ ਹਦਾਇਤ ਵੀ ਕੀਤੀ। 

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਜਿਥੇ ਸ਼ਹਿਰ ਦੇ ਹੋਰ ਬਜਾਰਾਂ ਦਾ ਵੀ ਦੌਰਾ ਕੀਤਾ ਉਥੇ ਵੀ ਸਫਾਈ ਵਿਵਸਥਾ ਨੂੰ ਲੈ ਕੇ ਕਾਰਜ ਸਾਧਕ ਅਫਸਰ ਨੂੰ ਹਦਾਇਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਅਤੇ ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ ਵੀ ਹਾਜ਼ਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD