Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ

ਪਹਿਲੇ ਦਿਨ ਸਮੂਹ ਏ.ਆਰ.ਓਜ਼ ਨਾਲ ਕੀਤੀ ਮੀਟਿੰਗ

Vineet Kumar, DC Faridkot, Deputy Commissioner Faridkot, Faridkot , ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫ਼ਰੀਦਕੋਟ , 08 May 2024

2008 ਬੈਚ ਦੇ ਸੀਨੀਅਰ ਆਈ.ਆਰ.ਐਸ ਅਫ਼ਸਰ ਸ੍ਰੀ ਮਨੀਸ਼ ਕੁਮਾਰ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਦਾ ਇਲੈਕਸ਼ਨ ਆਬਜ਼ਰਵਰ ਲਗਾਇਆ ਗਿਆ ਹੈ। ਅੱਜ ਉਨ੍ਹਾਂ ਆਪਣੀ ਪਲੇਠੀ ਮੀਟਿੰਗ ਦੌਰਾਨ ਸਾਰੇ 9 ਵਿਧਾਨ ਸਭਾ ਦੇ ਹਲਕਿਆਂ ਦੇ ਏ.ਆਰ.ਓਜ਼( ਅਸਿਸਟੈਂਟ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ) ਨਾਲ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਤੇ ਮਾਡਲ ਕੋਡ ਆਫ ਕੰਡਕਟ ਦੀ ਇੰਨ ਬਿੰਨ ਪਾਲਣਾ ਲਈ ਨਿਰਦੇਸ਼ ਜਾਰੀ ਕੀਤੇ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ. ਜਗਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਖਰਚਾ ਆਬਜ਼ਰਵਰ ਨੇ ਕਿਹਾ ਕਿ ਪੁਰਾਣੇ ਅਤੇ ਰਵਾਇਤੀ ਢੰਗਾਂ ਦੇ ਨਾਲ-ਨਾਲ ਹੋ ਸਕਦਾ ਹੈ ਕਿ ਕੁਝ ਰਾਜਨੀਤਿਕ ਪਾਰਟੀਆਂ ਨਵੇਂ ਤਰੀਕੇ ਨਾਲ ਵੋਟਰਾਂ ਨੂੰ ਗਲਤ ਢੰਗ ਨਾਲ ਲੁਭਾਉਣ ਦੀ ਕੋਸ਼ਿਸ਼ ਕਰਨ। 

ਉਨ੍ਹਾਂ ਸਮੂਹ ਏ.ਆਰ.ਓਜ਼ ਨੂੰ ਕਿਹਾ ਕਿ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਵਿੱਚ "ਲੈਵਲ ਪਲੇਇੰਗ ਫੀਲਡ" ਯਾਨੀ ਸਾਰੀਆਂ ਪਾਰਟੀਆਂ ਨੂੰ ਬਿਨਾਂ ਕਿਸੇ ਪੈਸੇ ਦੇ ਜ਼ੋਰ, ਲਾਲਚ ਜਾਂ ਡਰ ਦੇ ਸਾਰੇ ਉਮੀਦਵਾਰਾਂ ਨੂੰ ਬਰਾਬਰ ਦਾ ਹੱਕ ਦੇ ਕੇ ਚੋਣਾਂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵਲੋਂ ਕੀਤਾ ਜਾ ਰਿਹਾ ਗੱਡੀਆਂ ਦਾ ਖਰਚਾ, ਪੇਡ ਨਿਊਜ਼ ਦੇ ਨਾਲ ਨਾਲ ਇਸ਼ਤਿਹਾਰਾਂ ਦੇ ਖ਼ਰਚੇ ਤੇ ਵੀ ਨਿਗਾਹ ਰੱਖੀ ਜਾਵੇ। 

ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਵਲੋਂ ਕਿਸੇ ਹੋਰ ਗਲਤ ਤਰੀਕੇ ਨਾਲ ਵੋਟਰਾਂ ਨੂੰ ਲੁਭਾਉਣ ਦੀ ਅਤੇ ਆਪਣੀ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਦੇ ਯਤਨ ਨਾ ਕੀਤੇ ਜਾ ਰਹੇ ਹੋਣ। ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਉਮੀਦਵਾਰ ਵਿਧਾਨ ਸਭਾ ਹਲਕੇ ਲਈ 40 ਲੱਖ ਤੋਂ ਵੱਧ ਦਾ ਖ਼ਰਚ ਨਾ ਕਰੇ ਅਤੇ ਸਾਰੇ ਲੋਕ ਸਭਾ ਹਲਕੇ ਵਿੱਚ 95 ਲੱਖ ਤੋਂ ਵੱਧ ਖਰਚ ਨਾ ਹੋਵੇ।

ਉਨ੍ਹਾਂ ਕਿਹਾ ਕਿ ਜੇਕਰ ਇਲਾਕੇ ਦਾ ਕੋਈ ਵੀ ਬਾਸ਼ਿੰਦਾ ਖ਼ਰਚਾ ਆਬਜ਼ਵਰ ਨਾਲ ਤਾਲਮੇਲ ਕਰਨਾ ਚਾਹੰਦਾ ਹੈ ਤਾਂ ਮੋਬਾਇਲ ਨੰ- 79865-18275 (ਸਵੇਰੇ 11 ਤੋਂ 12 ਵਜੇ ਤੱਕ)  ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Vineet Kumar , DC Faridkot , Deputy Commissioner Faridkot , Faridkot , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD