Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਡਿਪਟੀ ਕਮਿਸ਼ਨਰ ਦਫਤਰ ਦੇ 3 ਸੁਰੱਖਿਆ ਕਰਮੀਆਂ ਵੱਲੋਂ ਖੂਨਦਾਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਸਰਟੀਫਿਕੇਟ ਦੇ ਕੇ ਸਨਮਾਨਿਤ

World Red Cross, World Red Cross and Red Crescent Day, Red Cross Day, World Red Cross Day 2024, Blood Camp, Blood Donation Camp, Rupnagar, Ropar

Web Admin

Web Admin

5 Dariya News

ਰੂਪਨਗਰ , 08 May 2024

Last updated on: May 08, 2024, 00:00 IST

ਵਿਸ਼ਵ ਰੈੱਡ ਕਰਾਸ ਦਿਵਸ ਦੇ ਮੌਕੇ ਰੈੱਡ ਕਰਾਸ ਸੁਸਾਇਟੀ ਰੂਪਨਗਰ ਵੱਲੋਂ ਬਲੱਡ ਬੈਂਕ, ਸਿਵਲ ਹਸਪਤਾਲ ਰੂਪਨਗਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨਾਲ ਬਤੌਰ ਡਰਾਈਵਰ ਵਜੋਂ ਤਾਇਨਾਤ ਅਸਿਸਟੈਂਟ ਸਬ ਇੰਸਪੈਕਟਰ ਸ਼੍ਰੀ ਸੁਰਿੰਦਰ ਪਰਦੇਸੀ, ਹਵਲਦਾਰ ਮਨਪ੍ਰੀਤ ਸਿੰਘ ਅਤੇ ਕਾਂਸਟੇਬਲ ਸਵੁਪਨਪ੍ਰੀਤ ਸਿੰਘ ਵੱਲੋਂ ਵੀ ਖੂਨਦਾਨ ਕੀਤਾ ਗਿਆ ਜਿਨ੍ਹਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਖੂਨਦਾਨ ਦੇਣ ਵਾਲੇ ਕਰਮਚਾਰੀਆਂ ਨੇ ਕਿਹਾ ਕਿ ਖ਼ੂਨਦਾਨ ਮਾਨਵਤਾ ਦੀ ਸੇਵਾ ਵਿੱਚ ਇੱਕ ਉਪਰਾਲਾ ਹੈ ਅਤੇ ਖ਼ੂਨ ਦਾਨ ਮਹਾਨ ਦਾਨ ਹੈ ਅਤੇ ਇਸ ਨਾਲ ਮਰੀਜ਼ਾਂ ਦੀ ਬੇਸ਼ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ ਜੋ ਐਮਰਜੈਂਸੀ ਹਲਾਤਾਂ ਵਿਚ ਹਸਪਤਾਲਾਂ ਵਿਚ ਦਾਖਲ ਹੁੰਦੇ ਹਨ। ਇਸ ਮੌਕੇ ਹਾਜ਼ਰ ਅਸਿਸਟੈਂਟ ਸਬ ਇੰਸਪਕੈਟਰ ਜਸਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ 85 ਵਾਰ ਖੂਨ ਦਾਨ ਕੀਤਾ ਗਿਆ ਹੈ ਅਤੇ ਮਾਨਵਤਾ ਦੀ ਸੇਵਾ ਵਿਚ ਹਰ ਤੰਦਰੁਸਤ ਵਿਅਕਤੀ ਨੂੰ ਖ਼ੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ।

 

Tags: World Red Cross , World Red Cross and Red Crescent Day , Red Cross Day , World Red Cross Day 2024 , Blood Camp , Blood Donation Camp , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD