Monday, 20 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

 

ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਰੂਪਨਗਰ , 08 May 2024

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੁਆਰਾ ਭੇਜੀ ਗਈ ਸਮਾਂ ਸੂਚੀ ਅਨੁਸਾਰ ਅੱਜ 8 ਮਈ ਨੂੰ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ। ਇਹ ਰੈਂਡਮਾਈਜ਼ੇਸ਼ਨ ਜ਼ਿਲ੍ਹੇ ਦੇ ਐਨ.ਆਈ.ਸੀ. ਦਫਤਰ ਵਿੱਚ ਡਾਈਸ ਸਾਫਟਵੇਅਰ ਦੁਆਰਾ ਕੀਤੀ ਗਈ। ਰੈਂਡਮਾਈਜੇਸ਼ਨ ਕਰਨ ਸਮੇਂ ਉਹਨਾਂ ਵੱਲੋਂ ਭਾਰਤ ਚੋਣ ਕਮਿਸ਼ਨ ਜੀ ਦੀਆਂ ਹਦਾਇਤਾ ਦਾ ਪੂਰਾ ਧਿਆਨ ਰੱਖਿਆ ਗਿਆ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਰੈਂਡਮਾਈਜ਼ੇਸ਼ਨ ਵਿੱਚ ਕੇਵਲ ਅਧਿਕਾਰੀਆਂ ਨੂੰ ਡਿਊਟੀ ਲਈ ਹੀ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਬਾਅਦ ਦੂਜੀ ਰੈਂਡਮਾਈਜ਼ੇਸ਼ਨ 28 ਮਈ ਨੂੰ ਜ਼ਿਲ੍ਹਾ ਚੋਣ ਅਫਸਰ ਵੱਲੋਂ ਮਾਨਯੋਗ ਅਬਜ਼ਰਬਰ ਸਾਹਿਬਾਨ ਦੀ ਨਿਗਰਾਨੀ ਵਿੱਚ ਕੀਤੀ ਜਾਵੇਗੀ ਜਿਸ ਵਿੱਚ ਪਹਿਲੀ ਰੈਂਡਮਾਈਜ਼ੇਸ਼ਨ ਵਿੱਚ ਨਾਮਜ਼ਦ ਕੀਤੇ ਗਏ ਅਧਿਕਾਰੀਆ/ਕਰਮਚਾਰੀਂਆ ਨੂੰ ਅਸੈਂਬਲੀ ਸੈਗਮੇਟ ਅਲਾਟ ਹੋ ਜਾਵੇਗਾ।

ਜ਼ਿਲ੍ਹਾ ਚੋਣ ਨੇ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 16 ਮਾਰਚ ਨੂੰ ਲੋਕ ਸਭਾ ਚੋਣਾਂ 2024 ਦੀ ਘੋਸ਼ਣਾ ਨਾਲ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਸੀ ਅਤੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਸੱਤਵੇ ਪੜਾਅ ਵਿੱਚ ਹੋਣ ਕਰਕੇ ਚੋਣਾਂ ਦੀ ਮਿਤੀ 1 ਜੂਨ ਦਿਨ ਸ਼ਨੀਵਾਰ ਅਤੇ ਚੋਣਾ ਦੇ ਨਤੀਜੇ ਦੀ ਮਿਤੀ 4 ਜੂਨ ਦਿਨ ਮੰਗਲਵਾਰ ਹੈ। ਇਸ ਰੈਂਡਮਾਈਜ਼ੇਸ਼ਨ ਦੌਰਾਨ ਵਧੀਕ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਜ਼ਿਲ੍ਹਾ ਸੂਚਨਾ ਅਫਸਰ (ਐਨ.ਆਈ.ਸੀ) ਸ਼੍ਰੀ ਯੋਗੇਸ ਕੁਮਾਰ ਅਤੇ ਚੋਣ ਤਹਿਸੀਲਦਾਰ ਸ. ਪਲਵਿੰਦਰ ਸਿੰਘ ਸ਼ਾਮਿਲ ਹੋਏ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD